ਹੁਣੇ ਹੁਣੇ ਪੰਜਾਬ ਚ ਏਥੋਂ ਮਿਲੀ ਅਜਿਹੀ ਚੀਜ਼ ਲੋਕਾਂ ਚ ਬਣਿਆ ਦੇਖੋ ਵੀਡੀਓ

Uncategorized

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਭਿੰਡੀ ਸੈਦਾ ਥਾਣੇ ਅਧੀਨ ਭਾਰਤ-ਪਾਕਿ ਸਰਹੱਦ ਦੇ ਬੀਓਪੀ ਬੁਰਜ ਦੇ ਨੇੜੇ ਬੀ ਐਸ F ਫੌਜ ਦੀ 183 ਬਟਾਲੀਅਨ ਚ ਇਕ ਹੈਂਡ ਗ੍ਰੇਨੇਡ ਅਤੇ 15 ਕਾਰਤੂਸ ਮਿਲੇ ਹਨ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਐੱਸ F ਬੀਓਪੀ ਤੁਰੇਟ ਦੀ ਸਫਾਈ ਕਰਦੇ ਸਮੇਂ ਇਕ ਹੈਂਡ ਗ੍ਰੇਨੇਡ ਅਤੇ 9 ਮਿਲੀਮੀਟਰ ਦੇ 15ਕਾਰਤੂਸ ਗੰਭੀਰ ਹਾਲਤ ਵਿੱਚ ਮਿਲੇ ਸਨ M ਨੂੰ ਬਰਾਮਦ ਕਰ ਲਿਆ ਸੀ B S F ਬਰਾਮਦਗੀ ਥਾਣਾ ਭਿੰਡੀ ਸੈਦਾਂ ਨੂੰ ਸੌਂਪ ਦਿੱਤੀ ਗਈ ਹੈ

ਬੀਐਸਐਫ ਦੀ 58 ਬਟਾਲੀਅਨ ਦੇ ਜਵਾਨਾਂ ਵੱਲੋਂ ਬੀਤੀ ਰਾਤ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੇ ਭਾਰਤੀ ਖੇਤਰ ਵਿੱਚ ਦਾਖਲ ਹੋ ਕੇ ਹਲਕੇ ਬੰਬ ਸੁੱਟਣ ਤੋਂ ਬਾਅਦ ਪਾਕਿਸਤਾਨੀ ਡ੍ਰੋਨ ਵਾਪਸ ਪਾਕਿਸਤਾਨ ਚਲਾ ਗਿਆ ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਸਰਹੱਦ ਤੇ ਤਾਇਨਾਤ ਬੀਐੱਸਐੱਫ ਦੇ ਜਵਾਨਾਂ ਨੇ ਅਸਮਾਨ ਚ ਗੂੰਜਣ ਦੀ ਆਵਾਜ਼ ਸੁਣੀ ਇਸ ਤੋਂ ਬਾਅਦ ਬੀ ਐੱਸ ਐੱਫ ਦੇ ਜਵਾਨਾਂ ਨੇ ਗੋਲੀਬਾਰੀ ਕੀਤੀ ਤੇ ਲਾਈਟ ਬੰਬ ਸੁੱਟੇ ਗਏ ਬੀਐਸਐਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *