ਨਜਾਇਜ਼ ਸਬੰਧਾਂ ਨੇ ਬਰਬਾਦ ਕੀਤਾ ਪਰਿਵਾਰ ਮੋਗਾ ਚ ਇਕ ਵਿਅਕਤੀ ਨੇ ਖੁਦ ਨੂੰ ਅੱਗ ਲਗਾ ਕੇ ਕੀਤੀ ਖੁ ਦ ਕੁਸ਼ੀ

Uncategorized

ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਪਰੇਸ਼ਾਨ ਹੋ ਕੇ ਨਿਹਾਲ ਸਿੰਘ ਵਾਲਾ ਦੇ ਪਿੰਡ ਹਿੰਮਤਪੁਰਾ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਖੁਦ ਨੂੰ ਅੱਗ ਲਾ ਕੇ ਖੁਦ ਕੁਸ਼ੀ ਕਰ ਲਈ ਜਾਣਕਾਰੀ ਮੁਤਾਬਕ ਉਹ ਆਪਣੀ ਪਤਨੀ ਦੇ ਕਿਸੇ ਹੋਰ ਵਿਅਕਤੀ ਨਾਲ ਨਾਜਾਇਜ਼ ਸਬੰਧਾਂ ਤੋਂ ਪਰੇਸ਼ਾਨ ਸੀ ਅਤੇ ਇਸ ਮਾਮਲੇ ਨੂੰ ਲੈ ਕੇ ਘਰ ਚ ਅਕਸਰ ਲੜਾਈ ਝਗੜਾ ਹੁੰਦਾ ਰਹਿੰਦਾ ਸੀ ਅੱਜ ਉਸ ਨੇ ਉਦਾਸ ਹੋ ਕੇ ਆਪਣੇ ਆਪ ਨੂੰ ਅੱਗ ਲਗਾ ਲਈ ਜਿਸ ਵਿਚ ਉਹ ਬੁਰੀ ਤਰ੍ਹਾਂ ਝੁਲਸ ਗਿਆ ਪਰਿਵਾਰ ਨੇ ਗੰ ਭੀਰ ਹਾਲਤ ਚ ਉਸ ਨੂੰ ਦੀਪ ਹਸਪਤਾਲ ਨਿਹਾਲ ਸਿੰਘ ਵਾਲਾ ਵਿਖੇ ਦਾਖਲ ਕਰਵਾਇਆ ਜਿੱਥੇ ਇਲਾਜ ਦੌਰਾਨ ਉਸ ਦੀ ਮੌ ਤ ਹੋ ਗਈ

ਪੁਲਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਪੀੜਤਾ ਦੀ ਮਾਂ ਮਨਜੀਤ ਕੌਰ ਨੇ ਦੱਸਿਆ ਕਿ ਉਸ ਦੀ ਨੂੰਹ ਰਮਨਦੀਪ ਕੌਰ ਲਾਂਗੀ 12 ਫਰਵਰੀ ਨੂੰ ਆਪਣੇ ਪ੍ਰੇਮੀ ਬਾਜ਼ ਸਿੰਘ ਨਾਲ ਬਿਨਾਂ ਦੱਸੇ ਕਿਤੇ ਚਲੀ ਗਈ ਸੀ ਜਦੋਂ ਰਮਨਦੀਪ ਕੌਰ ਵਾਪਸ ਆਈ ਤਾਂ ਜਗਤਾਰ ਸਿੰਘ ਨੇ ਉਸ ਨੂੰ ਪੁੱਛਿਆ ਤਾਂ ਦੋਵਾਂ ਪਤੀ-ਪਤਨੀ ਚ ਝਗੜਾ ਹੋ ਗਿਆ ਜਿਸ ਤੋਂ ਬਾਅਦ ਜਗਤਾਰ ਸਿੰਘ ਨੇ ਖੁਦ ਨੂੰ ਅੱਗ ਲਗਾ ਲਈ ਜਗਤਾਰ ਸਿੰਘ ਦੀ ਮਾਤਾ ਦੇ ਬਿਆਨਾਂ ਤੇ ਰਮਨਦੀਪ ਕੌਰ ਪੁੱਤਰ ਬਾਜ਼ ਸਿੰਘ ਤੇ ਹਰਨੇਕ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਉਗੋਕੇ ਬਰਨਾਲਾ ਖਿਲਾਫ ਮਾਮਲਾ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫ ਤਾ ਰ ਕਰ ਲਿਆ ਗਿਆ ਹੈ ਨੂੰ ਗ੍ਰਿ ਫ ਤਾਰ ਕਰ ਲਿਆ ਗਿਆ ਸੀ ਮ੍ਰਿਤਕ ਆਪਣੇ ਪਿੱਛੇ ਦੋ ਨਾਬਾਲਗ ਲੜਕੇ ਛੱਡ ਗਿਆ ਹੈ

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ  ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *