ਜ਼ਿਲ੍ਹੇ ਦੇ ਪਿੰਡ ਮੀਆਂਵਿੰਡ ਵਿਖੇ ਸਕੂਲ ਬੱਸ ਤੇ ਟਿੱਪਰ ਦੀ ਆਹਮੋ ਸਾਹਮਣੀ ਟੱਕਰ ਚ 14 ਸਾਲਾ ਬੱਚੇ ਦੀ ਮੌ ਤ ਹੋ ਗਈ ਇਸ ਹਾਦਸੇ ਚ ਜਿੱਥੇ ਇਕ ਬੱਚੇ ਦੀ ਮੌ ਤ ਹੋ ਗਈ ਉਥੇ ਹੀ ਬੱਸ ਡਰਾਈਵਰ ਤੇ ਕੁਝ ਹੋਰ ਵਿਦਿਆਰਥੀ ਜ਼ ਖ ਮੀ ਹੋ ਗਏ ਇਸ ਸਬੰਧੀ ਵੈਰੋਵਾਲ ਥਾਣਾ ਦੀ ਪੁਲਸ ਨੇ ਮੌਕੇ ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਆਰਮੀ ਪਬਲਿਕ ਸਕੂਲ ਬਿਆਸ ਦੀ ਬੱਸ ਵੱਖ ਵੱਖ ਪਿੰਡਾਂ ਰਾਹੀਂ ਸਕੂਲ ਜਾ ਰਹੀ ਸੀ ਜਦੋਂ ਇਹ ਸਕੂਲ ਬੱਸ ਮੀਆਂਵਿੰਡ ਤੋਂ ਕਰੀਬ ਦੋ ਕਿਲੋਮੀਟਰ ਦੂਰ ਪਹੁੰਚੀ ਤਾਂ ਸਕੂਲ ਬੱਸ ਦੀ ਇਕ ਟਿੱਪਰ ਨਾਲ ਜ਼ਬਰਦਸਤ ਟੱਕਰ ਹੋ ਗਈ ਸਾਹਿਲ ਸਿੰਘ 14 ਪੁੱਤਰ ਸਿਕੰਦਰ ਸਿੰਘ ਵਾਸੀ ਜਵੰਦਪੁਰ ਦੀ ਮੌ ਤ ਹੋ ਗਈ ਜਦਕਿ ਬੱਸ ਚਾਲਕ ਸਤਨਾਮ ਸਿੰਘ ਦੀ ਲੱਤ ਟੁੱਟ ਗਈ ਇਸ ਤਰ੍ਹਾਂ ਕਈ ਹੋਰ ਛੋਟੇ ਬੱਚਿਆਂ ਨੂੰ ਵੀ ਸੱਟਾਂ ਲੱਗੀਆਂ ਹਨ ਜਿਨ੍ਹਾਂ ਨੂੰ ਵੱਖ ਵੱਖ ਹਸਪਤਾਲਾਂ ਚ ਦਾਖਲ ਕਰਵਾਇਆ ਗਿਆ ਹੈ ਇਸ ਸਬੰਧੀ ਵੈਰੋਵਾਲ ਥਾਣਾ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ
ਇਸ ਤੋਂ ਪਹਿਲਾਂ ਜ਼ਿਲ੍ਹੇ ਦੇ ਸਰਹੱਦੀ ਪਿੰਡ ਚ ਇਕ ਸਕੂਲ ਵੈਨ ਦੀ ਮੋਟਰਸਾਈਕਲ ਨਾਲ ਟੱਕਰ ਹੋ ਗਈ ਜਿਸ ਚ ਇਕ ਵਿਦਿਆਰਥੀ ਦੀ ਮੌ ਤ ਹੋ ਗਈ ਤੇ 2 ਗੰਭੀਰ ਰੂਪ ਚ ਜ਼ਖਮੀ ਹੋ ਗਏ ਜਾਣਕਾਰੀ ਅਨੁਸਾਰ ਇਹ ਤਿੰਨੋਂ ਵਿਦਿਆਰਥੀ ਕਲਗੀਧਰ ਅਕੈਡਮੀ ਦੇ ਵਿਦਿਆਰਥੀ ਹਨ ਇਨ੍ਹਾਂ ਚੋਂ ਪਿੰਡ ਡੱਲ ਦੇ ਰਹਿਣ ਵਾਲੇ ਗੁਰਸਜਨ ਸਿੰਘ ਪੁੱਤਰ ਗੁਰਜੀਤ ਸਿੰਘ ਦਸਵੀਂ ਜਮਾਤ ਦਾ ਵਿਦਿਆਰਥੀ ਸੀ ਜਿਸ ਦੀ ਮੌ ਤ ਹੋ ਗਈ ਇਸ ਹਾਦਸੇ ਚ ਅੱਠਵੀਂ ਜਮਾਤ ਦਾ ਵਿਦਿਆਰਥੀ ਨਿਰਵੈਲ ਸਿੰਘ ਪੁੱਤਰ ਸੁਖਦੀਪ ਸਿੰਘ ਤੇ ਛੇਵੀਂ ਜਮਾਤ ਦਾ ਵਿਦਿਆਰਥੀ ਅਰਸ਼ਦੀਪ ਸਿੰਘ ਗੰਭੀਰ ਰੂਪ ਚ ਜ਼ ਖ਼ ਮੀ ਹੋ ਗਏ ਦੋਵਾਂ ਵਿਦਿਆਰਥੀਆਂ ਨੂੰ ਇਲਾਜ ਲਈ ਭਿੱਖੀਵਿੰਡ ਦੇ ਇਕ ਨਿੱਜੀ ਹਸਪਤਾਲ ਲਿਆਂਦਾ ਗਿਆ ਹੈ
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ