ਦੋਸਤੋ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਸੁਨਾਮ ਤੋਂ ਵੱਡੀ ਖ਼ਬਰ ਆ ਰਹੀ ਹੈ ਜਿੱਥੇ ਮਾਮੂਲੀ ਤਕਰਾਰ ਤੋਂ ਬਾਅਦ ਦੋਸਤ ਨੇ ਆਪਣੇ ਹੀ ਦੋਸਤ ਨੂੰ ਗੋ ਲੀ ਮਾਰ ਦਿੱਤੀ ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ ਸੁੱਖੀ ਵਜੋਂ ਹੋਈ ਹੈ ਜਾਣਕਾਰੀ ਮੁਤਾਬਕ ਬੀਤੀ ਰਾਤ ਸੁੱਚਾ ਸਿੰਘ ਆਪਣੇ ਦੋਸਤ ਨਾਲ ਪਟਿਆਲਾ ਨੇੜੇ ਖੇਡ ਮੇਲੇ ਚ ਗਿਆ ਸੀ ਜਿੱਥੇ ਕਿਸੇ ਗੱਲ ਨੂੰ ਲੈ ਕੇ ਦੋਵਾਂ ਚ ਝਗੜਾ ਹੋ ਗਿਆ ਜਦੋਂ ਦੋਵੇਂ ਦੋਸਤ ਖੇਡ ਮੇਲਾ ਦੇਖ ਕੇ ਵਾਪਸ ਆ ਰਹੇ ਸਨ ਤਾਂ ਉਹ ਸੁਨਾਮ ਪਟਿਆਲਾ ਰੋਡ ਤੇ ਇਕ ਢਾਬੇ ਤੇ ਰਾਤ ਦੇ ਖਾਣੇ ਲਈ ਰੁਕੇ
ਇਸ ਦੌਰਾਨ ਜਦੋਂ ਸੁੱਚਾ ਸਿੰਘ ਹੱਥ ਧੋਣ ਗਿਆ ਤਾਂ ਉਸ ਦੇ ਦੋਸਤ ਨੇ ਪਿ ਸ ਤੌਲ ਨਾਲ ਸੁੱਚਾ ਸਿੰਘ ਨੂੰ ਗੋ ਲੀ ਮਾਰ ਦਿੱਤੀ ਤੇ ਮੌਕੇ ਤੋਂ ਫਰਾਰ ਹੋ ਗਿਆ ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਨੇ ਸੁੱਚਾ ਸਿੰਘ ਨੂੰ 6 ਗੋ ਲੀਆਂ ਮਾ ਰੀਆਂ ਫਿਲਹਾਲ ਪੁਲਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਉਨ੍ਹਾਂ ਨੇ ਲਾ ਸ਼ ਨੂੰ ਆਪਣੇ ਕਬਜ਼ੇ ਚ ਲੈ ਕੇ ਪੋਸਟਮਾਰਟਮ ਕਰਵਾ ਦਿੱਤਾ ਹੈ ਇਸ ਤੋਂ ਇਲਾਵਾ ਫਰਾਰ ਦੋਸਤ ਦੀ ਭਾਲ ਕੀਤੀ ਜਾ ਰਹੀ ਹੈ
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ