ਇੱਕ ਨਹੀਂ 13 ਇਕੱਠੇ ਜਾਣਿਆ ਨੂੰ ਸ਼ਰਮ ਨਹੀਂ ਆਈ ਪਤੰਦਰਾਂ ਨੇ ਇੱਕਠਿਆਂ ਹੀ ਕੀਤਾ ਗਲਤ ਕੰਮ

Uncategorized

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ
ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ
ਸਾਂਝੀ ਕਰਨ ਜਾਂ ਰਹੇ ਹੈ ਲੁੱਟ ਖਸੁੱਟ ਦੀ ਗੱਲ ਹੁਣ ਆਮ ਹੋ ਗਈ ਹੈ ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਹਰ ਸ਼ਹਿਰ ਤੋਂ ਹਰ ਰੋਜ਼ ਕਈ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਚ ਦਿਨ ਦਿਹਾੜੇ ਲੁੱਟ ਖਸੁੱਟ ਹੋ ਰਹੀ ਹੈ ਪਰ ਪੁਲਿਸ ਵੀ ਉਨ੍ਹਾਂ ਦੇ ਪਿੱਛੇ ਹੈ ਗੁਰਦਾਸਪੁਰ  ਸੀਆਈਏ ਸਟਾਫ ਨੇ ਗੁਰਦਾਸਪੁਰ ਤੋਂ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 13 ਮੈਂਬਰਾਂ ਨੂੰ ਗ੍ਰਿ ਫਤਾ ਰ ਕੀਤਾ ਹੈ ਇੱਕ ਅਧਿਕਾਰੀ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ

ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਲੋਕਾਂ ਨੇ ਗੁਰਦਾਸਪੁਰ ਜ਼ਿਲੇ ਦੇ ਵੱਖ ਵੱਖ ਹਿੱਸਿਆਂ ਤੋਂ ਮੋਟਰਸਾਈਕਲ ਚੋਰੀ ਕਰ ਕੇ ਲੁਧਿਆਣਾ ਜਲੰਧਰ ਵਰਗੇ ਸ਼ਹਿਰਾਂ ਚ ਵੇਚ ਦਿੱਤੇ ਅਤੇ ਲੁੱਟ ਦੀ ਘਟਨਾ ਨੂੰ ਅੰਜਾਮ ਦਿੰਦੇ ਹੋਏ 4 ਨੂੰ ਗ੍ਰਿ ਫਤਾ ਰ ਕੀਤਾ ਗਿਆ ਤੇ ਉਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਹੋਰ ਪੁੱਛਗਿੱਛ ਉਪਰੰਤ ਲੋਕਾਂ ਦਾ ਚੋਰੀ ਕੀਤਾ ਸਾਮਾਨ ਬਰਾਮਦ ਕੀਤਾ ਜਾ ਸਕੇ | ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ

ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *