ਮੋਗਾ ਚ ਅੰਮ੍ਰਿਤਪਾਲ ਸਿੰਘ ਦੀ ਧਮਾਕੇਦਾਰ ਸਪੀਚ ਸੁਣੋ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ
ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ
ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ
ਸਾਂਝੀ ਕਰਨ ਜਾਂ ਰਹੇ ਹੈ

ਵਾਰਿਸ ਪੰਜਾਬ ਦੇ ਮੁਖੀ ਅੰਮਿ੍ਰਤਪਾਲ ਸਿੰਘ ਐਤਵਾਰ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਬੁੱਧਸਿੰਘਵਾਲਾ ਪਹੁੰਚੇ ਜਿੱਥੇ ਉਨ੍ਹਾਂ ਦੀਪ ਸਿੱਧੂ ਦੀ ਪਹਿਲੀ ਬਰਸੀ ਮੌਕੇ ਪਿੰਡ ਵਾਸੀਆਂ ਵੱਲੋਂ ਕਰਵਾਏ ਗਏ ਧਾਰਮਿਕ ਸਮਾਗਮ ਚ ਸ਼ਿਰਕਤ ਕੀਤੀ ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਅੰਮ੍ਰਿਤਪਾਲ ਨੇ ਕਿਹਾ ਕਿ ਉਹ ਪੁਲਿਸ ਤੋਂ ਡਰਦਾ ਨਹੀਂ ਉਨ੍ਹਾਂ ਪੰਜਾਬ ਲਈ ਦਿੱਤੀ ਸ਼ਹਾਦਤ ਨੂੰ ਯਾਦ ਕਰਦਿਆਂ ਮੌਜੂਦਾ ਭਗਵੰਤ ਮਾਨ ਸਰਕਾਰ ਦੇ ਨਾਲ ਨਾਲ ਕੇਂਦਰ ਸਰਕਾਰ ਦੀ ਵੀ ਨਿਖੇਧੀ ਕੀਤੀ ਅਤੇ ਨੌਜਵਾਨਾਂ ਨੂੰ ਸੂਬੇ ਤੇ ਆਪਣਾ ਹੱਕ ਕਾਇਮ ਕਰਨ ਲਈ ਕੁਰਬਾਨੀਆਂ ਦੇਣ ਲਈ ਪ੍ਰੇਰਿਤ ਕੀਤਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *