ਦੇਖੋ ਜਾਣਕਾਰੀ ਦਿਨ ਦਿਹਾੜੇ ਖੰਭੇ ਨਾਲ ਲੱਗੀ ਹੋਈ ਸੋਹਣੀ ਜਿਹੀ ਮੁਟਿਆਰ

Uncategorized

ਨ ਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਮਾਰ ਦਿੱਤਾ ਹੈ ਪਤਾ ਨਹੀਂ ਕਿੰਨੀਆਂ ਮਾਵਾਂ ਦੇ ਪੁੱਤ ਹਰ ਰੋਜ਼ ਨ ਸ਼ਿਆਂ ਦੀ ਲਪੇਟ ਵਿਚ ਆ ਰਹੇ ਹਨ ਪਰ ਜੇਕਰ ਸਾਡੀ ਸਰਕਾਰ ਦੀ ਗੱਲ ਕਰੀਏ ਤਾਂ ਉਹ ਹਰ ਰੋਜ਼ ਇਹੀ ਕਹਿ ਰਹੀ ਹੈ ਕੀ ਪੰਜਾਬ ਵਿਚ ਨ ਸ਼ਿਆਂ ਦੀ ਜੜ੍ਹ ਹੈ ਜੇਕਰ ਪੰਜਾਬ ਚ ਨਸ਼ੇ ਦੀ ਆਦਤ ਖਤਮ ਹੋ ਗਈ ਹੈ ਜਾਂ ਘਟੀ ਹੈ ਤਾਂ ਹਰ ਰੋਜ਼ ਨਸ਼ੇ ਦੀਆਂ ਖਬਰਾਂ ਕਿਉਂ ਵੇਖੀਏ ਜਾਂ ਸੁਣੀਏ ਅੱਜ ਅਸੀਂ ਤੁਹਾਨੂੰ ਦਿਖਾਉਣ ਜਾ ਰਹੇ ਹਾਂ ਵੀਡੀਓ ਨਸ਼ੇ ਬਾਰੇ ਹੈ ਪਰ ਉਹ ਨਸ਼ਾ ਮੁੰਡਾ ਨਹੀਂ ਸਗੋਂ ਕੁੜੀ ਹੈ ਇਸ ਲਈ ਪਹਿਲਾਂ ਪੂਰੀ ਵੀਡੀਓ ਦੇਖੋ ਜਿਸ ਚ ਲੜਕੀ ਭੀੜ-ਭੜੱਕੇ ਵਾਲੇ ਬਾਜ਼ਾਰ ਚ ਸਿਗਰਟ ਦੇ ਬੱਟਾਂ ਦਾ ਨਜ਼ਾਰਾ ਲੈ ਰਹੀ ਹੈ ਆਓ ਇੱਕ ਵਾਰ ਪੂਰੀ ਵੀਡੀਓ ਤੇ ਧਿਆਨ ਦੇਈਏ ਅਸੀਂ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦੇਵਾਂਗੇ

ਦਰਅਸਲ ਇਹ ਵੀਡੀਓ ਅੰਮ੍ਰਿਤਸਰ ਦੇ ਬੱਸ ਅੱਡੇ ਤੋਂ ਦੱਸੀ ਜਾ ਰਹੀ ਹੈ ਜੋ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ ਦੇਖੋ ਪੰਜਾਬ ਦੀ ਜਵਾਨੀ ਕਿੱਥੇ ਜਾ ਰਹੀ ਹੈ ਨੌਜਵਾਨ ਪੀੜ੍ਹੀ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ ਅੱਜ ਕੱਲ ਮੁੰਡੇ ਕੁੜੀਆਂ ਨਸ਼ਿਆਂ ਦੀ ਲਪੇਟ ਵਿਚ ਹਨ ਅਜਿਹੇ ਵਿਚ ਸਰਕਾਰ ਨੂੰ ਨਸ਼ਿਆਂ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *