ਬੇੜਾ ਹੀ ਗਰਕ ਗਿਆ ਜਵਾਨੀ ਦਾ ਸ਼ਰੇਆਮ 30 ਬੰਦੇ ਕਰ ਰਹੇ ਨੇ ਗਲਤ ਕੰਮ

Uncategorized

ਜਿਥੇ ਪੁਲਸ ਸੁਰੱਖਿਆ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਉਥੇ ਹੀ ਦੂਜੇ ਪਾਸੇ ਸ਼ਹਿਰ ਵਿਚ ਸਮਾਜ ਵਿਰੋਧੀ ਅਨਸਰ ਪੁਲਸ ਤੋਂ 2 ਕਦਮ ਅੱਗੇ ਨਜ਼ਰ ਆ ਰਹੇ ਹਨ ਜੇਕਰ ਗੱਲ ਕਰੀਏ ਫਿਰੋਜ਼ਪੁਰ ਦੀ ਤਾਂ ਅੱਜ ਫਿਰੋਜ਼ਪੁਰ ਚ ਹੋਈਆਂ ਦੋ ਘਟਨਾਵਾਂ ਨੇ ਪੁਲਸ ਨੂੰ ਸਵਾਲਾਂ ਦੇ ਘੇਰੇ ਚ ਖੜ੍ਹਾ ਕਰ ਦਿੱਤਾ ਹੈ ਕੈਂਟ ਥਾਣੇ ਤੋਂ ਥੋੜ੍ਹੀ ਦੂਰ ਫਿਰੋਜ਼ਪੁਰ ਦੇ ਰੋਸ਼ਨ ਚੌਕ ਚ ਕੁਝ ਲੋਕਾਂ ਨੇ ਇਕ ਨੌਜਵਾਨ ਤੇ ਹਮ ਲਾ ਕਰ ਦਿੱਤਾ ਉਸ ਦੇ ਦੋਸਤ ਨੇ ਦੱਸਿਆ ਕਿ ਪੀੜਤ ਵਿਅਕਤੀ ਕਿਸੇ ਨਿੱਜੀ ਕੰਮ ਲਈ ਫਿਰੋਜ਼ਪੁਰ ਦੇ ਰੋਸ਼ਨ ਚੌਕ ਜਾ ਰਿਹਾ ਸੀ ਕਿ ਅਚਾਨਕ 15 ਤੋਂ 20 ਮੁੰਡਿਆਂ ਦੇ ਇਕ ਸਮੂਹ ਨੇ ਉਸ ਤੇ ਹਮ ਲਾ ਕਰ ਦਿੱਤਾ

ਜਿਸ ਦੌਰਾਨ ਉਹ ਗੰਭੀਰ ਜ਼ਖਮੀ ਹੋ ਗਿਆ ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਇਸ ਦੇ ਨਾਲ ਹੀ ਡਾਕਟਰ ਦਾ ਕਹਿਣਾ ਹੈ ਕਿ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਫਰੀਦਕੋਟ ਮੈਡੀਕਲ ਹਸਪਤਾਲ ਰੈਫਰ ਕਰ ਦਿੱਤਾ ਗਿਆ ਜਦੋਂ ਐੱਸਐੱਚਓ ਨਵੀਨ ਸ਼ਰਮਾ ਮੌਕੇ ਤੇ ਪੁੱਜੇ ਤਾਂ ਉਨ੍ਹਾਂ ਕਿਹਾ ਕਿ ਜ਼ਖ਼ਮੀ ਨੌਜਵਾਨ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਫਿਰੋਜ਼ਪੁਰ ਚ ਇਹ ਲਗਾਤਾਰ ਦੂਜਾ ਮਾਮਲਾ ਹੈ ਜਿੱਥੇ ਕਿਸੇ ਤੇ ਤੇਜ਼ਧਾਰ ਹ ਥਿ ਆਰ ਨਾਲ ਹਮਲਾ ਕੀਤਾ ਗਿਆ ਹੈ ਇਕ ਔਰਤ ਤੇ ਤਿੰਨ ਵਿਅਕਤੀਆਂ ਨੇ ਹਮਲਾ ਵੀ ਕੀਤਾ ਸੀ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *