ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ
ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ
ਸਾਂਝੀ ਕਰਨ ਜਾਂ ਰਹੇ ਹੈ
ਗੈਂ ਗ ਸਟਰ ਲਾ ਸ਼ ਚ ਪਿੱਤਲ ਭਰਨ ਦੀ ਧਮਕੀ ਦੇ ਕੇ ਫਿਰੌਤੀ ਮੰਗਦੇ ਸਨ ਪਰ ਪੁਲਿਸ ਨੇ ਅਜਿਹਾ ਜਾਲ ਵਿਛਾਇਆ ਕਿ ਮਿੰਟਾਂ ਚ ਹੀ ਤੋੜ ਦਿੱਤਾ ਜੀ ਹਾਂ ਇਹ ਖ਼ਬਰ ਲੁਧਿਆਣਾ ਦੀ ਹੈ ਜਿੱਥੇ ਪੁਲਿਸ ਨੇ ਅੱਜ ਦੋ ਮੁਲਜ਼ਮਾਂ ਲਈ ਜਾਲ ਵਿਛਾਇਆ ਉਸ ਨੂੰ ਲੁਧਿਆਣਾ ਗਿੱਲ ਨੇੜੇ ਕੈਂਦ ਪੁਲ ਤੇ ਫਿਰੌਤੀ ਦੀ ਮੰਗ ਕਰਦੇ ਹੋਏ ਗ੍ਰਿਫਤਾਰ ਕੀਤਾ ਗਿਆ ਹੈ
ਸੁਨੀਲ ਕੁਮਾਰ ਨਾਂ ਦੇ ਵਿਅਕਤੀ ਨੇ ਪੁਲਸ ਨੂੰ ਸ਼ਿਕਾਇਤ ਕੀਤੀ ਸੀ ਕਿ ਦੋਸ਼ੀ ਉਸ ਨੂੰ ਇਕ ਅੰਤਰਰਾਸ਼ਟਰੀ ਨੰਬਰ ਤੋਂ ਫੋਨ ਕਰ ਕੇ ਗੈਂ ਗਸ ਟਰ ਬਣ ਕੇ ਫਿਰੌਤੀ ਦੀ ਮੰਗ ਕਰ ਰਹੇ ਹਨ ਅੰਤਰਰਾਸ਼ਟਰੀ ਨੰਬਰਾਂ ਤੋਂ ਫੋਨ ਕਰਕੇ ਧ ਮ ਕੀਆਂ ਦੇਣ ਵਾਲੇ ਗਿਰੋਹ ਲਗਾਤਾਰ ਵਧਦੇ ਜਾ ਰਹੇ ਹਨ ਅਜਿਹੇ ਵਿਚ ਪੁਲਸ ਨੂੰ ਆਪਣੇ ਗਿਰੋਹ ਦਾ ਪਰਦਾਫਾਸ਼ ਕਰਨਾ ਚਾਹੀਦਾ ਹੈ ਤਾਂ ਜੋ ਆਮ ਲੋਕ ਸ਼ਾਂਤੀ ਨਾਲ ਰਹਿ ਸਕਣ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ