ਪੰਜਾਬੀ ਯੂਨੀਵਰਸਿਟੀ ਚ ਇੰਜੀਨੀਅਰਿੰਗ ਦੇ ਵਿਦਿਆਰਥੀ ਦਾ ਕ ਤ ਲ ਘਰਦਿਆਂ ਦਾ ਰੋ ਰੋ ਕੇ ਬੁਰਾ ਹਾਲ

Uncategorized

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ
ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ
ਸਾਂਝੀ ਕਰਨ ਜਾਂ ਰਹੇ ਹੈ

ਪੰਜਾਬੀ ਯੂਨੀਵਰਸਿਟੀ ਵਿਚ ਇਕ ਵਿਦਿਆਰਥੀ ਦਾ ਕ ਤਲ ਕਰ ਦਿੱਤਾ ਗਿਆ ਹੈ ਸੂਤਰਾਂ ਮੁਤਾਬਕ ਪਿੰਡ ਸੰਗਤਪੁਰਾ ਦੇ ਵਿਦਿਆਰਥੀ ਨਵਜੋਤ ਸਿੰਘ ਦੇ ਕੈਂਪਸ ਚ ਇੰਜੀਨੀਅਰਿੰਗ ਵਿਭਾਗ ਦੇ ਨੇੜੇ ਹੋਏ ਝਗੜੇ ਚ ਤੇਜ਼ਧਾਰ ਹ ਥਿ ਆਰ ਨਾਲ ਪੇਟ ਚ ਚਾਕੂ ਮਾਰ ਦਿੱਤਾ ਗਿਆ ਨਵਜੋਤ ਸਿੰਘ ਇੰਜੀਨੀਅਰਿੰਗ ਦਾ ਵਿਦਿਆਰਥੀ ਹੈਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਤੇ ਜ਼ਖ਼ਮੀ ਵਿਦਿਆਰਥੀ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ

ਮੌਕੇ ਤੇ ਮੌਜੂਦ ਵਿਦਿਆਰਥੀਆਂ ਨੇ ਦੱਸਿਆ ਕਿ ਰਾਤ ਕਰੀਬ 12 ਵਜੇ ਕੁਝ ਨੌਜਵਾਨ ਇਕੱਠੇ ਹੋ ਗਏ ਅਤੇ ਦੋਵਾਂ ਧਿਰਾਂ ਚ ਲੜਾਈ ਸ਼ੁਰੂ ਹੋ ਗਈ ਇਸ ਦੌਰਾਨ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀ ਨਵਜੋਤ ਸਿੰਘ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ ਮਾਮਲੇ ਦੀ ਸੂਚਨਾ ਮਿਲਦੇ ਹੀ ਯੂਨੀਵਰਸਿਟੀ ਦੇ ਸੁਰੱਖਿਆ ਕਰਮਚਾਰੀ ਅਤੇ ਪੁਲਸ ਕਰਮਚਾਰੀ ਮੌਕੇ ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸਟੇਸ਼ਨ ਹਾਊਸ ਅਫਸਰ ਅਰਬਨ ਅਸਟੇਟ ਦੇ ਮੁਖੀ ਅੰਮ੍ਰਿਤਵੀਰ ਸਿੰਘ ਚਾਹਲ ਨੇ ਦੱਸਿਆ ਕਿ ਨੌਜਵਾਨਾਂ ਵਿਚਾਲੇ ਝਗੜਾ ਹੋਇਆ ਸੀ ਇਸ ਦੌਰਾਨ ਇਕ ਦੀ ਮੌ ਤ ਹੋ ਗਈ ਹੈ ਬਾਕੀ ਦੀ ਜਾਂਚ ਚੱਲ ਰਹੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *