ਐਨਆਈਏ ਵੱਲੋਂ ਮਨਕੀਰਤ ਔਲਖ ਨੂੰ ਦੁਬਈ ਜਾਣ ਤੋਂ ਰੋਕਿਆ ਗਿਆ

Uncategorized

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ
ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ
ਸਾਂਝੀ ਕਰਨ ਜਾਂ ਰਹੇ ਹੈ

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਮਨਕੀਰਤ ਔਲਖ ਨੂੰ ਐਨਆਈਏ ਨੇ ਦੁਬਈ ਜਾਣ ਤੋਂ ਰੋਕ ਦਿੱਤਾ ਹੈ ਮਨਕੀਰਤ ਔਲਖ ਤੋਂ ਐੱਨਆਈਏ ਨੇ ਕੀਤੀ ਪੁੱਛਗਿੱਛ ਜਿਸ ਤੋਂ ਬਾਅਦ ਉਹ ਚੰਡੀਗੜ੍ਹ ਆਪਣੇ ਘਰ ਵਾਪਸ ਆ ਗਿਆ ਮਿਲੀ ਜਾਣਕਾਰੀ ਮੁਤਾਬਕ ਉਹ ਚੰਡੀਗੜ੍ਹ ਤੋਂ ਇੰਡੀਗੋ ਦੀ ਫਲਾਈਟ ਰਾਹੀਂ ਦੁਬਈ ਜਾ ਰਹੇ ਸਨ ਦੂਜੇ ਪਾਸੇ ਮਨਕੀਰਤ ਔਲਖ ਨੇ ਸੋਸ਼ਲ ਮੀਡੀਆ ਤੇ ਇਕ ਵੀਡੀਓ ਸ਼ੇਅਰ ਕੀਤੀ ਹੈ ਜਿਸ ਚ ਔਲਖ ਨੇ ਕਿਹਾ ਹੈ ਕਿ ਉਹ ਕਿਸੇ ਤਕਨੀਕੀ ਕਾਰਨ ਕਰਕੇ ਦੁਬਈ ਨਹੀਂ ਜਾ ਸਕੇ ਇਸ ਸ਼ੋਅ ਲਈ ਔਲਖ ਨੇ ਦੁਬਈ ਜਾਣਾ ਸੀ ਪਰ ਉਹ ਨਹੀਂ ਜਾ ਸਕੇ

ਔਲਖ ਨੇ ਕਿਹਾ ਹੈ ਕਿ ਸ਼ੋਅ ਰੱਦ ਕਰ ਦਿੱਤਾ ਗਿਆ ਹੈ ਇਕ ਦੋ ਦਿਨ ਅਸੀਂ ਤੁਹਾਨੂੰ ਸ਼ੋਅ ਦੀ ਨਵੀਂ ਤਰੀਕ ਬਾਰੇ ਜਾਣਕਾਰੀ ਦੇਵਾਂਗੇ ਦੱਸ ਦੇਈਏ ਕਿ ਐਨਆਈਏ ਨੇ ਦੁਪਹਿਰ ਕਰੀਬ 3.30 ਵਜੇ ਉਸ ਤੋਂ ਪੁੱਛਗਿੱਛ ਕੀਤੀ ਸੀ ਮਨਕੀਰਤ ਔਲਖ ਨੇ ਇੰਡੀਗੋ ਦੀ ਫਲਾਈਟ ਰਾਹੀਂ ਸ਼ਾਮ ਨੂੰ ਦੁਬਈ ਲਈ ਰਵਾਨਾ ਹੋਣਾ ਸੀ ਪਰ ਐਨਆਈਏ ਨੇ ਉਨ੍ਹਾਂ ਨੂੰ ਰੋਕ ਲਿਆ ਜਿਸ ਤੋਂ ਬਾਅਦ ਉਹ ਆਪਣੇ ਘਰਾਂ ਨੂੰ ਪਰਤ ਗਏ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *