KGF ਫਿਲਮ ਵਾਲਾ ਸੀਨ ਹੀ ਪੰਜਾਬ ਚ ਬਣਾਤਾ ਦੇਖੋ ਵੀਡੀਓ

Uncategorized

ਲਹੂ ਲੁਹਾਨ ਲੋਕਾਂ ਦੀਆਂ ਇਹ ਤਸਵੀਰਾਂ ਦੱਸ ਰਹੀਆਂ ਹਨ ਕਿ ਹੁਣ ਪੰਜਾਬ ਗੈਂਗਲੈਂਡ ਬਣਦਾ ਜਾ ਰਿਹਾ ਹੈ ਹਰ ਰੋਜ਼ ਕਿਤੇ ਨਾ ਕਿਤੇ ਗੋ ਲੀਆਂ ਅਤੇ ਕ ਤਲਾਂ ਦੀਆਂ ਆਵਾਜ਼ਾਂ ਆਉਂਦੀਆਂ ਹਨ ਪਹਿਲਾਂ ਇਨ੍ਹਾਂ ਤਸਵੀਰਾਂ ਨੂੰ ਦੇਖੋ ਅਤੇ ਫਿਰ ਤੁਹਾਨੂੰ ਅਗਲੀ ਕਹਾਣੀ ਦੱਸੋ ਵੀਡੀਓ ਵਿੱਚ ਜਿਸ ਨੂੰ ਨੌਜਵਾਨਾਂ ਨੇ ਕੁੱਟਿਆ ਸੀ ਦਰਅਸਲ ਇਹ ਤਸਵੀਰਾਂ ਅੰਮ੍ਰਿਤਸਰ ਦੇ ਮਜੀਠਾ ਰੋਡ ਦੀਆਂ ਹਨ ਜਿੱਥੇ ਪੁਰਾਣੀ ਰੰਜਿਸ਼ ਕਾਰਨ ਹਮਲਾਵਰਾਂ ਨੇ ਬਲਦੇਵ ਨਾਂ ਦੇ ਨੌਜਵਾਨ ਤੇ ਗੋ ਲੀਆਂ ਚਲਾ ਦਿੱਤੀਆਂ ਜਿਸ ਕਾਰਨ ਉਕਤ ਨੌਜਵਾਨ ਸਮੇਤ ਕਈ ਹੋਰ ਗੰਭੀਰ ਰੂਪ ਚ ਜ਼ਖਮੀ ਹੋ ਗਏ

ਪੀੜਤ ਪਰਿਵਾਰ ਪ੍ਰਸ਼ਾਂਤ ਤੋਂ ਇਨਸਾਫ ਦੀ ਮੰਗ ਕਰ ਰਿਹਾ ਹੈ ਦੂਜੇ ਪਾਸੇ ਪੁਲਸ ਅਧਿਕਾਰੀ ਦਾ ਕਾਿਣਾ ਹੈ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਮੁਲਜ਼ਮਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ ਪੰਜਾਬ ਦੀ ਕਨੂੰਨ ਵਿਵਸਥਾਂ ਪੂਰੀ ਤਰ੍ਹਾਂ ਡਗਮਗਾਉਂਦੀ ਹੋਈ ਨਜ਼ਰ ਆ ਰਹੀ ਐ ਸੋ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸਸ਼ਾਨ ਨੂੰ ਇਸ ਵੱਲ ਖ਼ਾਸ ਧਿਆਨ ਦੇਣ ਦੀ ਲੋੜ ਐਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ

Leave a Reply

Your email address will not be published. Required fields are marked *