ਹਸਪਤਾਲ ਦੀ ਲਿਫਟ ਚ ਕੁੱਟ ਕੁੱਟ ਕੇ ਮਾ ਰ ਤਾ ਫ਼ੌਜੀ ਮੁੰਡਾ

Uncategorized

ਇਥੋਂ ਦੇ ਗੁਰੂ ਨਾਨਕ ਦੇਵ ਹਸਪਤਾਲ ਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਕਿਸੇ ਗੱਲ ਨੂੰ ਲੈ ਕੇ ਆਪਸ ਚ ਭਿੜੇ ਦੋ ਨੌਜਵਾਨ ਦੂਜੀ ਮੰਜ਼ਿਲ ਤੋਂ ਪਹਿਲੀ ਮੰਜ਼ਿਲ ਤੱਕ ਲਿਫਟ ਚ ਡਿੱਗ ਗਏ ਜਿਸ ਕਾਰਨ ਇਕ ਨੌਜਵਾਨ ਦੀ ਮੌ ਤ ਹੋ ਗਈ ਜਦਕਿ ਦੂਜੇ ਦਾ ਗੰਭੀਰ ਰੂਪ ਨਾਲ ਜ਼ਖਮੀ ਹੋਣ ਤੋਂ ਬਾਅਦ ਇਲਾਜ ਚੱਲ ਰਿਹਾ ਹੈ ਘਟਨਾ ਦੀ ਸੂਚਨਾ ਮਿਲਦਿਆਂ ਹੀ ਏ ਸੀ ਪੀ ਨਾਰਥ ਵਰਿੰਦਰ ਸਿੰਘ ਖੋਸਾ ਭਾਰੀ ਪੁਲਸ ਫੋਰਸ ਸਮੇਤ ਮੌਕੇ ਤੇ ਪੁੱਜੇ ਤੇ ਸਥਿਤੀ ਦਾ ਜਾਇਜ਼ਾ ਲਿਆਏ ਸੀ ਪੀ ਖੋਸਾ ਨੇ ਦੱਸਿਆ ਕਿ ਦੁਪਹਿਰ ਕਰੀਬ ਡੇਢ ਵਜੇ ਛੱਜਲਵੱਡੀ ਵਾਸੀ ਰਾਜਬੀਰ ਸਿੰਘ ਜੋ

ਕਿ ਪੁਲਸ ਦਾ ਭਰਾ ਦੱਸਿਆ ਜਾਂਦਾ ਹੈ ਅਤੇ ਇੰਦਰਾ ਕਾਲੋਨੀ ਮੁਸਤਫਾਬਾਦ ਦੇ ਰਹਿਣ ਵਾਲੇ ਸਤਿੰਦਰ ਸਿੰਘ ਵਿਚਕਾਰ ਝਗੜਾ ਹੋ ਗਿਆ ਜਦੋਂ ਉਹ ਆਪਸ ਵਿਚ ਭਿੜ ਗਏ ਤਾਂ ਰਾਜਬੀਰ ਸਿੰਘ ਦੀ ਮੌ ਤ ਹੋ ਗਈ ਅਤੇ ਸਤਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਅਤੇ ਦੂਜੀ ਮੰਜ਼ਿਲ ਤੋਂ ਪਹਿਲੀ ਮੰਜ਼ਿਲ ਤੇ ਜਾ ਡਿੱਗਾ ਏਸੀਪੀ ਖੋਸਾ ਨੇ ਦੱਸਿਆ ਕਿ ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ

Leave a Reply

Your email address will not be published. Required fields are marked *