ਪੂਰਾ ਦੇਸ਼ ਜਿਥੇ ਹੋਲੀ ਦਾ ਤਿਉਹਾਰ ਮਨਾ ਰਿਹਾ ਸੀ ਉਥੇ ਹੀ ਲੁਧਿਆਣਾ ਵਿੱਚ ਸਥਿਤ ਇਕ ਡੈਂਟਲ ਕਾਲਜ ਵਿੱਚ ਇੱਕ ਘਟਨਾ ਵਾਪਰ ਗਈ ਜਿਸ ਨਾਲ ਲੜਕੀਆਂ ਵਿੱਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਲੁਧਿਆਣਾ ਦੇ ਬਾਬਾ ਜਸਵੰਤ ਡੈਂਟਲ ਕਾਲਜ ਵਿੱਚ ਹੋਲੀ ਵਾਲੇ ਦਿਨ ਸ਼ੱਕੀ ਨੌਜਵਾਨ ਕੁੜੀਆਂ ਦੇ ਹੋਸਟਲ ਵਿੱਚ ਵੜ੍ਹ ਗਿਆ ਤੇ ਲੜਕੀ ਦੀ ਗਰਦਨ ਉਪਰ ਚਾਕੂ ਰੱਖ ਕੇ ਮਨਮਾਨੀ ਦੀ ਕੋਸ਼ਿਸ਼ ਕੀਤੀ
ਇਸ ਘਟਨਾ ਨੇ ਪ੍ਰਸ਼ਾਸਨ ਦੀ ਸੁਰੱਖਿਆ ਪ੍ਰਣਾਲੀ ਤੇ ਸਵਾਲ ਖੜ੍ਹੇ ਕਰ ਦਿੱਤੇ ਹਨ ਹਾਲਾਂਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਜਾਣਕਾਰੀ ਮੁਤਾਬਕ ਬਾਬਾ ਜਸਵੰਤ ਡੈਂਟਲ ਕਾਲਜ ਦੇ ਲੜਕੀਆਂ ਦੇ ਹੋਸਟਲ ਚ ਸ਼ੱਕੀ ਨੌਜਵਾਨ ਨੇ ਦਾਖਲ ਹੋ ਕੇ ਹੰਗਾਮਾ ਕੀਤਾ ਜਿਸ ਦੀ ਸੀ ਸੀ ਟੀ ਵੀ ਫੁਟੇਜ ਵੀ ਸਾਹਮਣੇ ਆਈ ਹੈ ਇਸ ਫੁਟੇਜ ਵਿੱਚ ਇੱਕ ਆਦਮੀ ਨੂੰ ਪੌੜੀਆਂ ਤੋਂ ਹੋਸਟਲ ਵਿੱਚ ਦਾਖਲ ਹੁੰਦੇ ਹੋਏ ਦੇਖਿਆ ਜਾ ਸਕਦਾ ਹੈ
ਕਾਲਜ ਦੇ ਵਿਦਿਆਰਥੀਆਂ ਨੇ ਦੱਸਿਆ ਕਿ ਲੜਕਾ ਹੋਸਟਲ ਵਿੱਚ ਦਾਖਲ ਹੋਇਆ ਅਤੇ ਉਸਦੀ ਗਰਦਨ ਤੇ ਚਾਕੂ ਰੱਖ ਦਿੱਤਾ ਅਤੇ ਉਸ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਅੱਜ ਕਾਲਜ ਦੀ ਸ਼ੁਰੂਆਤ ਹੁੰਦਿਆਂ ਹੀ ਸਾਰੇ ਵਿਦਿਆਰਥੀਆਂ ਨੇ ਕਾਲਜ ਵਿਚ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਹੋਸਟਲ ਵਿਚ ਲੜਕੀਆਂ ਸੁਰੱਖਿਅਤ ਨਹੀਂ ਹਨ
ਇਸ ਹੰਗਾਮੇ ਨੂੰ ਲੈ ਕੇ ਕਾਲਜ ਪ੍ਰਸ਼ਾਸਨ ਪੂਰੀ ਤਰ੍ਹਾਂ ਚੁੱਪ ਹੈ ਸੂਚਨਾ ਮਿਲਣ ਤੇ ਮੌਕੇ ਤੇ ਪਹੁੰਚੇ ਪੁਲਸ ਮੁਲਾਜ਼ਮਾਂ ਨੇ ਦੱਸਿਆ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਕਾਲਜ ਦੇ ਬਾਹਰ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ ਲੜਕੀ ਦੀ ਗਰਦਨ ਤੇ ਚਾਕੂ ਹੈ ਪੁਲਸ ਵੱਲੋਂ ਮੁਲਜ਼ਮ ਦੀ ਪਛਾਣ ਕੀਤੀ ਜਾ ਰਹੀ ਹੈ ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿ ਫ ਤਾਰ ਕਰ ਲਿਆ ਜਾਵੇਗਾ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ