ਵਿਦੇਸ਼ ਚ ਲੁਕੇ ਬੈਠੇ ਵੱਡੇ ਗੈਂ ਗ ਸਟਰ ਦੇ ਪੁੱਠੇ ਦਿਨ ਸ਼ੁਰੂ ਹੁਣ ਲਏ ਜਾਣਗੇ ਸਾਰੇ ਬਦਲੇ

Uncategorized

ਜਿਵੇਂ ਜਿਵੇਂ ਪੰਜਾਬ ਚ ਗੈਂਗਸਟਰਾਂ ਦੀ ਭਰਮਾਰ ਹੋ ਰਹੀ ਹੈ ਤਿਵੇਂ ਤਿਵੇਂ ਗੈਂ ਗ ਸਟਰਾਂ ਤੇ ਪੁਲਸ ਦੇ ਡੰਡੇ ਵੀ ਬਲਦੇ ਨਜ਼ਰ ਆ ਰਹੇ ਹਨ ਪੰਜਾਬ ਪੁਲਸ ਦੇ ਡਰ ਕਾਰਨ ਗੈਂ ਗ ਸਟਰ ਵਿਦੇਸ਼ ਭੱਜਣ ਲੱਗੇ ਪਰ ਉਨ੍ਹਾਂ ਦੇ ਮਨ ਵਿਚ ਇਕ ਵੱਡਾ ਵਹਿਮ ਹੈ ਕਿ ਉਹ ਵਿਦੇਸ਼ਾਂ ਵਿਚ ਪੰਜਾਬ ਪੁਲਸ ਤੋਂ ਭੱਜ ਜਾਣਗੇ ਪਰ ਇਹ ਉਨ੍ਹਾਂ ਦਾ ਵੱਡਾ ਭੁਲੇਖਾ ਹੈ ਜਿਸ ਨੂੰ ਖੰਨਾ ਪੁਲਸ ਨੇ ਸਾਫ ਕਰ ਦਿੱਤਾ ਇਹ ਮਾਮਲਾ ਸ਼ਹਿਰ ਤੋਂ ਸਾਹਮਣੇ ਆਇਆ ਹੈ ਜਿਥੇ ਪੁਲਸ ਨੇ ਵਿਦੇਸ਼ ਚ ਬੈਠੇ ਗੈਂ ਗ ਸਟਰ ਲਵਪ੍ਰੀਤ ਕੰਗ ਦੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ

ਉਸ ਦੇ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿ ਫ ਤਾਰ ਕੀਤਾ ਜਿਨ੍ਹਾਂ ਕੋਲੋਂ 13 ਮੈਗਜ਼ੀਨ ਬਰਾਮਦ ਹੋਏ ਪੰਜਾਬ ਅਤੇ ਇਸ ਦੇ ਗੁਆਂਢੀ ਸੂਬੇ ਅਗਵਾ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਕੇ ਕਰੋੜਾਂ ਰੁਪਏ ਦੀ ਫਿ ਰੌਤੀ ਮੰਗਣ ਦੀ ਕੋਸ਼ਿਸ਼ ਕਰ ਰਹੇ ਹਨ ਬੇਸ਼ੱਕ ਗੈਂਗਸਟਰ ਕਿੰਨੇ ਵੀ ਤੇਜ਼ ਕਿਉਂ ਨਾ ਹੋ ਜਾਣ ਆਖਿਰ ਉਨ੍ਹਾਂ ਨੂੰ ਪੁਲਸ ਅੱਗੇ ਝੁਕਣਾ ਹੀ ਪੈਂਦਾ ਹੈ ਪਰ ਪੁਲਿਸ ਤੋਂ ਬਚਣ ਲਈ ਇਹ ਗੈਂਗਸਟਰ ਕਈ ਤਰ੍ਹਾਂ ਦੇ ਹੱਥਕੰਡੇ ਅਪਣਾਉਂਦੇ ਹਨ ਪਰ ਸਭ ਫੇਲ੍ਹ ਨਜ਼ਰ ਆਉਂਦੇ ਹਨ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ

Leave a Reply

Your email address will not be published. Required fields are marked *