ਇਕਲੌਤੇ ਪੁੱਤ ਨੂੰ ਮਾਰਨ ਦੀ ਪਿਤਾ ਨੂੰ ਦਿੱਤੀ ਸੀ ਧ ਮਕੀ ਲੱਖਾਂ ਦੀ ਫਿਰੌਤੀ ਮੰਗਣ ਵਾਲੀਆਂ ਤਿੰਨ ਪੰਜਾਬਣਾਂ ਗ੍ਰਿ ਫਤਾਰ

Uncategorized

ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਨੈਸ਼ਨਲ ਹਾਈਵੇ ਟੋਲ ਪਲਾਜ਼ਾ ਦੇ ਸੁਰੱਖਿਆ ਇੰਚਾਰਜ ਘੁਲਾਲ ਤੋਂ ਉਸ ਦੇ ਇਕਲੌਤੇ ਪੁੱਤਰ ਨੂੰ ਜਾਨੋਂ ਮਾਰਨ ਦੀ ਧ ਮਕੀ ਦੇ ਕੇ 3 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਗਰੋਹ ਦੀਆਂ 3 ਔਰਤਾਂ ਨੂੰ ਪੁਲਸ ਨੇ ਗ੍ਰਿ ਫ ਤਾਰ ਕੀਤਾ ਹੈ ਜਦਕਿ ਪੁਲਿਸ ਇਸ ਮਾਮਲੇ ਵਿੱਚ ਇੱਕ ਹੋਰ ਵਿਅਕਤੀ ਦੀ ਭਾਲ ਕਰ ਰਹੀ ਹੈ ਜਾਣਕਾਰੀ ਦਿੰਦਿਆਂ ਡੀਐਸਪੀ ਸਮਰਾਲਾ ਵਰਿਆਮ ਸਿੰਘ ਨੇ ਦੱਸਿਆ

ਕਿ ਨੇੜਲੇ ਪਿੰਡ ਢੰਡੇ ਦੇ ਵਸਨੀਕ ਜਤਿੰਦਰਪਾਲ ਸਿੰਘ ਜੋ ਕਿ ਗੁਲਾਮ ਟੋਲ ਪਲਾਜ਼ਾ  ਸਕਿਉਰਿਟੀ ਇੰਚਾਰਜ ਹੈ ਨੇ ਪੁਲੀਸ ਕੋਲ ਸ਼ਿਕਾਇਤ ਕੀਤੀ ਹੈ ਕਿ ਉਸ ਦੇ 13 ਸਾਲਾ ਇਕਲੌਤੇ ਪੁੱਤਰ ਨੂੰ ਜਾਨੋਂ ਮਾਰਨ ਦੀਆਂ ਧ ਮਕੀਆਂ ਮਿਲੀਆਂ ਹਨ ਇਹ ਧ ਮਕੀਆਂ ਮੁਲਜ਼ਮਾਂ ਵੱਲੋਂ ਉਸ ਦੀ ਪਤਨੀ ਦੇ ਮੋਬਾਈਲ ਫੋਨ ’ਤੇ ਲਗਾਤਾਰ ਦਿੱਤੀਆਂ ਜਾ ਰਹੀਆਂ ਸਨ

ਸ਼ਿਕਾਇਤ ਕਰਤਾ ਨੇ ਪੁਲਿਸ ਅਧਿਕਾਰੀਆਂ ਨੂੰ ਕਥਿਤ ਧਮਕੀਆਂ ਅਤੇ ਫਿਰੌਤੀ ਦੀ ਮੰਗ ਕਰਨ ਵਾਲੀ ਔਰਤ ਦੀ ਆਡੀਓ ਰਿਕਾਰਡਿੰਗ ਵੀ ਸੌਂਪੀਇਸ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਟੋਲ ਪਲਾਜ਼ਾ ’ਤੇ ਕੰਮ ਕਰਨ ਵਾਲੀ ਰਮਨਦੀਪ ਕੌਰ ਉਸ ਦੀ ਮਾਂ ਭਿੰਦਰ ਕੌਰ ਅਤੇ ਸੱਸ ਮਨਜੀਤ ਕੌਰ ਨੂੰ ਫਿਰੌਤੀ ਮੰਗਣ ਅਤੇ ਬੱਚੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਹੈ

ਜਦਕਿ ਇਸ ਮਾਮਲੇ ਚ ਸ਼ਾਮਲ ਰਮਨਦੀਪ ਕੌਰ ਦਾ ਪਤੀ ਗੁਰਪ੍ਰੀਤ ਸਿੰਘ ਅਜੇ ਫਰਾਰ ਹੈ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਕਥਿਤ ਦੋਸ਼ੀ ਰਮਨਦੀਪ ਕੌਰ ਨੇ ਸ਼ਿਕਾਇਤਕਰਤਾ ਤੋਂ ਪਹਿਲਾਂ ਵੀ ਕੁਝ ਪੈਸੇ ਲੈ ਲਏ ਸਨ ਅਤੇ ਜਦੋਂ ਉਸ ਨੂੰ ਪੈਸੇ ਵਾਪਸ ਕਰਨ ਲਈ ਕਿਹਾ ਗਿਆ ਤਾਂ ਉਸ ਨੇ ਬੱਚੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ 4 ਲੱਖ ਰੁਪਏ ਹੋਰ ਮੰਗਣੇ ਸ਼ੁਰੂ ਕਰ ਦਿੱਤੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ

Leave a Reply

Your email address will not be published. Required fields are marked *