ਸੱਤ ਦਿਨ ਮਗਰੋਂ ਵੀ ਨਹੀਂ ਲੱਗਾ ਪਤਾ ਮਾਪੇ ਪਰੇਸ਼ਾਨ ਪਿਓ ਦੀਆਂ ਝਿੜਕਾਂ ਤੋਂ ਡਰ ਬੱਚਾ ਨਿਕਲ ਗਿਆ ਘਰੋਂ

Uncategorized

ਹੁਸ਼ਿਆਰਪੁਰ ਦੇ ਵਾਰਡ ਨੰਬਰ 27 ਅਧੀਨ ਆਉਂਦੇ ਮੁਹੱਲਾ ਨਿਊ ਦੀਪ ਨਗਰ ਦਾ ਰਹਿਣ ਵਾਲਾ 9 ਸਾਲਾ ਲੜਕਾ ਅਮਨ 4 ਮਾਰਚ ਨੂੰ ਪਿਤਾ ਦੀ ਝਿੜਕ ਤੋਂ ਡਰਦਾ ਕਿਤੇ ਚਲਾ ਗਿਆ ਸੀ 7 ਦਿਨ ਬੀਤ ਜਾਣ ਤੋਂ ਬਾਅਦ ਵੀ ਸ਼ਾਂਤੀ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ ਭਾਵੇਂ ਅਮਨ ਦੇ ਪਰਿਵਾਰ ਅਤੇ ਪੁਲਸ ਵੱਲੋਂ ਉਸ ਨੂੰ ਲੱਭਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਉਸ ਦੀ ਸ਼ਾਂਤੀ ਬਾਰੇ ਅਜੇ ਤੱਕ ਕੁਝ ਵੀ ਪਤਾ ਨਹੀਂ ਲੱਗ ਸਕਿਆ ਇਹ ਅਮਨ ਦੇ ਘਰੋਂ ਬਾਹਰ ਜਾਣ ਦੇ ਰਸਤੇ ਤੇ ਸੀ ਸੀ ਟੀ ਵੀ ਫੁਟੇਜ ਸਾਹਮਣੇ ਆਈ ਹੈ

ਜਿਸ ਚ ਅਮਨ ਮੋਢਿਆਂ ਤੇ ਥੈਲਾ ਰੱਖ ਕੇ ਘਰੋਂ ਨਿਕਲਦਾ ਨਜ਼ਰ ਆ ਰਿਹਾ ਹੈਪਰਿਵਾਰ ਚਿੰਤਾ ਦੀ ਸਥਿਤੀ ਵਿੱਚ ਹੈ ਅਤੇ ਮਾਪੇ ਸਦਮੇ ਦੀ ਸਥਿਤੀ ਵਿੱਚ ਹਨ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਹੁਸ਼ਿਆਰਪੁਰ ਤੇ ਜਲੰਧਰ ਸਮੇਤ ਦਿੱਲੀ ਚ ਕੁਝ ਥਾਵਾਂ ਤੇ ਅਮਨ ਦੀ ਭਾਲ ਕੀਤੀ ਹੈ ਪਰ ਅਮਨ ਬਾਰੇ ਕੁਝ ਪਤਾ ਨਹੀਂ ਲੱਗਾ ਅਮਨ ਦੇ ਪਿਤਾ ਨਵਾਬ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਅਮਨ ਨੂੰ ਕੋਈ ਚੁੱਕ ਕੇ ਲੈ ਗਿਆ ਹੈ ਉਨ੍ਹਾਂ ਦੱਸਿਆ ਕਿ ਬੀਤੇ ਦਿਨ ਉਹ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੂੰ ਵੀ ਮਿਲੇ ਸਨ ਜਿਨ੍ਹਾਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ

ਕਿ ਅਮਨ ਨੂੰ ਜਲਦੀ ਲੱਭ ਲਿਆ ਜਾਵੇਗਾ ਇਸ ਮੌਕੇ ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਮਨ ਨੂੰ ਜਲਦ ਤੋਂ ਜਲਦ ਲੱਭ ਕੇ ਪਰਿਵਾਰ ਦੇ ਹਵਾਲੇ ਕੀਤਾ ਜਾਵੇਇਸ ਮੌਕੇ ਸਰਬੱਤ ਦਾ ਭਲਾ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਡਾ ਪੀਐੱਸ ਮਾਨ ਨੇ ਵੀ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਦਾ ਐਲਾਨ ਕੀਤਾ ਹੈ ਪੁਲਸ ਅਧਿਕਾਰੀ ਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਬੱਚੇ ਦੇ ਲਾਪਤਾ ਹੋਣ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ਼ਤਿਹਾਰ ਵੀ ਛਾਪੇ ਜਾ ਚੁੱਕੇ ਹਨ ਅਤੇ ਪੁਲਸ ਬਹੁਤ ਤੇਜ਼ੀ ਨਾਲ ਸ਼ਾਂਤੀ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ

Leave a Reply

Your email address will not be published. Required fields are marked *