ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ
ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ
ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ
ਸਾਂਝੀ ਕਰਨ ਜਾਂ ਰਹੇ ਹੈ
ਪੰਜਾਬ ਵਿਚ ਚੋਰੀ ਦੀਆਂ ਘਟਨਾਵਾਂ ਵਧ ਰਹੀਆਂ ਹਨ ਅਜਿਹਾ ਹੀ ਇਕ ਮਾਮਲਾ ਮੋਗਾ ਦੇ ਨਿਹਾਲ ਸਿੰਘ ਵਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਕੈਨੇਡਾ ਤੋਂ ਇਕ ਐੱਨ ਆਰ ਆਈ ਪਰਿਵਾਰ ਦੇਰ ਰਾਤ ਆਇਆ ਉਸ ਨੇ ਦਿੱਲੀ ਹਵਾਈ ਅੱਡੇ ਤੋਂ ਟੈਕਸੀ ਬੁੱਕ ਕੀਤੀ ਅਤੇ ਪੰਜਾਬ ਲਈ ਰਵਾਨਾ ਹੋ ਗਿਆ ਜਦੋਂ ਉਹ ਬਧਾਨੀ ਕਲਾਂ ਪਿੰਡ ਪਹੁੰਚੇ ਤਾਂ 8 ਲੁਟੇਰਿਆਂ ਨੇ ਸੜਕ ਤੇ ਪੱਥਰ ਰੱਖ ਕੇ ਇਨੋਵਾ ਕਾਰ ਚ ਸਵਾਰ ਐੱਨਆਰਆਈ ਪਰਿਵਾਰ ਨੂੰ ਰੋਕ ਲਿਆ
ਇਸ ਤੋਂ ਬਾਅਦ ਪਿੱਛਾ ਕਰ ਰਹੇ ਲੁਟੇਰਿਆਂ ਨੇ ਇਨੋਵਾ ਦੇ ਅੱਗੇ ਆਪਣੀ ਫਾਰਚੂਨਰ ਖੜ੍ਹੀ ਕਰਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਲੁਟੇਰਿਆਂ ਨੇ ਟੈਕਸੀ ਚਾਲਕ ਅਤੇ ਇਕ ਬਜ਼ੁਰਗ ਐੱਨ ਆਰ ਆਈ ਔਰਤ ਦੀ ਕੁੱ ਟਮਾਰ ਕੀਤੀ ਅਤੇ ਉਸ ਦਾ ਮੋਬਾਇਲ ਫੋਨ ਨਕਦੀ ਅਤੇ ਗਹਿਣੇ ਲੁੱ ਟ ਲਏ ਘਟਨਾ ਰਾਤ ਸਾਢੇ 11 ਵਜੇ ਦੀ ਹੈ ਪੀੜਤਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ