ਚੋਰਾਂ ਨੇ ਇੱਕੋ ਵੇਲੇ ਚਾਰ ਦੁਕਾਨਾਂ ਤੇ ਕੀਤਾ ਹੱਥ ਸਾਫ਼ ਡਰਦੇ ਘਰੋਂ ਨਹੀਂ ਨਿਕਲ ਰਹੇ ਲੋਕ

Uncategorized

ਸੰਗਰੂਰ ਵਿੱਚ ਪੁਲਿਸ ਦੇ ਬਿਨਾਂ ਕਿਸੇ ਡਰ ਤੋਂ ਚੋਰਾਂ ਦੇ ਕਾਰਨਾਮੇ ਅਨਾਜ ਮੰਡੀ ਸੰਗਰੂਰ ਵਿੱਚ ਦੇਰ ਰਾਤ ਚੋਰਾਂ ਨੇ ਚਾਰ ਦੁਕਾਨਾਂ ਦੇ ਤਾਲੇ ਤੋੜੇ ਇਹ ਸਾਰੀ ਘਟਨਾ ਸੀਸੀਟੀਵੀ ਚ ਕੈਦ ਹੋ ਗਈ ਪੁਲਿਸ ਨੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਪੰਜਾਬ ਵਿੱਚ ਲੁੱਟ ਖੋਹ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ ਤਾਜ਼ਾ ਮਾਮਲਾ ਸੰਗਰੂਰ ਦੀ ਅਨਾਜ ਮੰਡੀ ਦਾ ਸਾਹਮਣੇ ਆਇਆ ਹੈ ਜਿੱਥੇ ਦੇਰ ਰਾਤ ਚੋਰਾਂ ਨੇ ਅਨਾਜ ਮੰਡੀ ਸੰਗਰੂਰ ਸਥਿਤ 4 ਦੁਕਾਨਾਂ ਦੇ ਤਾਲੇ ਤੋੜੇ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ

ਇਸ ਘਟਨਾ ਬਾਰੇ ਜਦੋਂ ਸੰਗਰੂਰ ਪੁਲਿਸ ਨੂੰ ਪਤਾ ਲੱਗਾ ਤਾਂ ਐੱਸ ਐੱਚ ਓ ਕਰਮਜੀਤ ਸਿੰਘ ਪੁਲਸ ਪਾਰਟੀ ਨਾਲ ਪਹੁੰਚੇ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਚੋਰਾਂ ਨੇ ਰਾਤ ਕਰੀਬ 2 ਵਜੇ ਇਸ ਸਾਰੀ ਵਾਰਦਾਤ ਨੂੰ ਅੰਜਾਮ ਦਿੱਤਾਇਸੇ ਦੌਰਾਨ ਉੱਭਾਵਾਲ ਰੋਡ ’ਤੇ ਸਥਿਤ ਨਹਿਰ ਦੇ ਕੰਢੇ ’ਤੇ ਸਥਿਤ ਇੱਕ ਆੜ੍ਹਤੀ ਦੀ ਦੁਕਾਨ ਚੋਂ ਚੋਰ ਦੁਕਾਨਾਂ ’ਚ ਪਈ ਨਕਦੀ ਚੋਰੀ ਕਰਕੇ ਲੈ ਗਏ ਜਿੱਥੋਂ ਪੁਲਿਸ ਨੇ ਮਾਮਲਾ ਬਰਾਮਦ ਕਰ ਲਿਆ ਹੈ ਇੱਕ ਐੱਸ ਆਈ ਨਰਿੰਦਰ ਸਿੰਘ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਜਲਦ ਹੀ ਦੋਸ਼ੀ ਫੜੇ ਜਾਣਗੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *