ਨੌਜਵਾਨ ਮੁੰਡੇ ਦੀ ਮੌ ਤ ਪੀੜਤ ਪਰਿਵਾਰ ਨੇ ਸੜਕ ਤੇ ਲਾਸ਼ ਰੱਖ ਮੰਗਿਆ ਇਨਸਾਫ਼

Uncategorized

ਜੋਗਾ ਸ਼ਹਿਰ ਚ ਨ ਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌ ਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਮ੍ਰਿਤਕ ਦੀ ਪਛਾਣ ਰਵੀ ਕੁਮਾਰ 35 ਪੁੱਤਰ ਪ੍ਰੇਮ ਕੁਮਾਰ ਵਾਸੀ ਮਾਨਸਾ ਵਜੋਂ ਹੋਈ ਹੈ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ ਸਮਰਥਕਾਂ ਨਾਲ ਮਿਲ ਕੇ ਲਾਸ਼ ਨੂੰ ਸੜਕ ਤੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਇਸ ਮੌਕੇ ਰਵੀ ਕੁਮਾਰ ਦੀ ਪਤਨੀ ਜਸਪ੍ਰੀਤ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਦੀ ਮੌ ਤ ਜ਼ਿਆਦਾ ਚਿੱਟਾ ਖਾਣ ਨਾਲ ਹੋਈ ਹੈ ਉਨ੍ਹਾਂ ਕਿਹਾ ਕਿ ਕਸਬੇ ਦੇ ਕੁਝ ਨੌਜਵਾਨ ਸ਼ਰੇਆਮ ਨ ਸ਼ਾ ਵੇਚ ਰਹੇ ਹਨ ਪਰ ਪੁਲਸ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰ ਰਿਹਾ

ਜਸਪ੍ਰੀਤ ਕੌਰ ਨੇ ਦੱਸਿਆ ਕਿ ਪਹਿਲੇ ਪਤੀ ਦੀ ਮੌ ਤ ਤੋਂ ਬਾਅਦ ਉਸ ਦਾ ਦੂਜਾ ਵਿਆਹ ਰਵੀ ਕੁਮਾਰ ਨਾਲ ਹੋਇਆ ਸੀ ਜਿਸ ਦੀ ਨ ਸ਼ੇ ਕਾਰਨ ਮੌ ਤ ਹੋ ਗਈ ਧਰਨੇ ਮੌਕੇ ਬੋਲਦਿਆਂ ਸਮਾਜ ਸੇਵੀ ਜਗਸੀਰ ਸਿੰਘ ਸ਼ੀਰਾ ਨੇ ਕਿਹਾ ਕਿ ਉਨ੍ਹਾਂ ਨੇ ਕਈ ਨੌਜਵਾਨਾਂ ਨੂੰ ਨਸ਼ਾ ਵੇਚਦੇ ਫੜ ਕੇ ਪੁਲਸ ਹਵਾਲੇ ਕੀਤਾ ਹੈ ਪਰ ਪੁਲਸ ਉਨ੍ਹਾਂ ਖਿਲਾਫ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਛੱਡ ਦਿੰਦੀ ਹੈ ਜਿਸ ਕਾਰਨ ਇਸ ਇਲਾਕੇ ਵਿਚ ਬਿਨਾਂ ਕਿਸੇ ਡਰ ਦੇ ਚਿੱਟਾ ਵਿਕਦਾ ਹੈ

ਪੁਲਸ ਨੇ ਮ੍ਰਿਤਕ ਦੀ ਪਤਨੀ ਜਸਪ੍ਰੀਤ ਕੌਰ ਦੇ ਬਿਆਨਾਂ ਤੇ ਗੁਰਜੀਤ ਸਿੰਘ ਸੁਖਚੈਨ ਸਿੰਘ ਮਨਜੀਤ ਕੌਰ ਅਤੇ ਜੋਗਾ ਨਿਵਾਸੀ ਘੁੱਕਾ ਸਿੰਘ ਖਿਲਾਫ ਨ ਸ਼ਾ ਵੇਚਣ ਦੇ ਦੋਸ਼ ਹੇਠ ਮਾਮਲਾ ਦਰਜ ਕਰ ਲਿਆ ਹੈ ਜੋਗਾ ਥਾਣਾ ਇੰਚਾਰਜ ਸੁੱਚਾ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਜਲਦ ਹੀ ਗ੍ਰਿ ਫਤਾਰ ਕਰ ਲਿਆ ਜਾਵੇਗਾ ਇਸ ਦੇ ਨਾਲ ਹੀ ਡੀ ਦੱਖਣੀ

ਪੀ ਸੰਜੀਵ ਗੋਇਲ ਨੇ ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਜ਼ਿੰਮੇਵਾਰ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਪੁਲਸ ਨੇ ਮਾਮਲਾ ਦਰਜ ਕਰਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਮੌ ਤ ਦੇ ਕਾਰਨਾਂ ਦਾ ਪਤਾ ਪੋਸਟਪਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ

Leave a Reply

Your email address will not be published. Required fields are marked *