ਆਸਟ੍ਰੇਲੀਆ ਤੋਂ ਪਰਤੇ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌ ਤ ਉੱਜੜ ਗਿਆ ਹਸਦਾ ਵਸਦਾ ਪਰਿਵਾਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ
ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ
ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ
ਸਾਂਝੀ ਕਰਨ ਜਾਂ ਰਹੇ ਹੈ

ਬੀਤੀ ਰਾਤ ਟਾਂਡਾ ਹੁਸ਼ਿਆਰਪੁਰ ਰੋਡ ਤੇ ਸੜਕ ਹਾਦਸੇ ਚ ਇਕ ਪੰਜਾਬੀ ਨੌਜਵਾਨ ਦੀ ਮੌ ਤ ਹੋ ਗਈ ਮ੍ਰਿਤਕ ਦੀ ਪਛਾਣ ਗੁਲਸ਼ਨ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਨੇੜੇ ਪੂਰਨ ਡਾਕਖਾਨਾ ਊਧਮਪੁਰ ਵਜੋਂ ਹੋਈ ਹੈ ਜੋ ਕੁਝ ਦਿਨ ਪਹਿਲਾਂ ਆਸਟ੍ਰੇਲੀਆ ਤੋਂ ਆਇਆ ਸੀ ਟਾਂਡਾ ਪੁਲਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨ ਦੇ ਆਧਾਰ ਤੇ ਧਾਰਾ 174 ਤਹਿਤ ਮਾਮਲਾ ਦਰਜ ਕੀਤਾ ਸੀ ਆਰ ਪੀ ਦੇ ਆਲੇ ਦੁਆਲੇ ਇਸ ਤਹਿਤ ਕਾਰਵਾਈ ਕੀਤੀ ਗਈ ਹੈ

ਗੁਲਸ਼ਨ ਦੇ ਪਿਤਾ ਨੇ ਆਪਣੇ ਬਿਆਨ ਵਿਚ ਦੱਸਿਆ ਕਿ ਉਸ ਦਾ ਲੜਕਾ ਬੀਤੀ ਰਾਤ ਆਪਣੀ ਕਾਰ ਵਿਚ ਹੁਸ਼ਿਆਰਪੁਰ ਜਾ ਰਿਹਾ ਸੀ ਜਦੋਂ ਉਹ ਰਾਤ ਕਰੀਬ ਸਾਢੇ 9 ਵਜੇ ਹੰਬੜਾਂ ਪਿੰਡ ਬਾਬੇ ਦੇ ਢਾਬੇ ਕੋਲ ਪਹੁੰਚਿਆ ਤਾਂ ਅਚਾਨਕ ਉਸ ਦੀ ਕਾਰ ਅਵਾਰਾ ਗਾਂ ਦੇ ਸਾਹਮਣੇ ਆ ਗਈ ਇਸ ਹਾਦਸੇ ਚ ਗੁਲਸ਼ਨ ਦੀ ਮੌਕੇ ਤੇ ਹੀ ਮੌ ਤ ਹੋ ਗਈ ਗੁਲਸ਼ਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਪੀ ਆਰ ਬੱਸ ਇਹੀ ਸੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *