ਦੋਸਤੋ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਕਾਲੇ ਸ਼ੀਸ਼ੇ ਵਾਲੀਆਂ ਗੱਡੀਆਂ ਚ ਘੁੰਮ ਰਹੇ ਨੌਜਵਾਨਾਂ ਨੂੰ ਹੁਣ ਸਾਵਧਾਨ ਹੋ ਜਾਣਾ ਚਾਹੀਦਾ ਹੈ ਕਿਉਂਕਿ ਏ ਸੀ ਪੀ ਵਰਿੰਦਰ ਸਿੰਘ ਖੋਸਾ ਨੇ ਸਿੱਧੀ ਚਿਤਾਵਨੀ ਦਿੱਤੀ ਸੀ ਜੀ ਹਾਂ ਇਹ ਇਕ ਗੱਲ ਹੈ ਕਿ ਗੱਡੀ ਚ ਹਾਰਨ ਜਾਂ ਲਾਈਟਾਂ ਲਾ ਕੇ ਘੁੰਮਣ ਵਾਲਿਆਂ ਤੇ ਵੀ ਧਿਆਨ ਨਾਲ ਨਜ਼ਰ ਰੱਖੀ ਜਾਵੇ ਏ ਸੀ ਪੀ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਖਬਰ ਅੰਮ੍ਰਿਤਸਰ ਦੀ ਹੈ ਜਿਥੇ ਰਣਜੀਤ ਐਵੀਨਿਊ ਥਾਣੇ ਵਿਚ ਵਾਹਨਾਂ
ਲਾਈਟਾਂ ਅਤੇ ਕਾਲੀਆਂ ਫਿਲਮਾਂ ਦੇ ਚਲਾਨ ਕੀਤੇ ਗਏ ਇਸ ਦੌਰਾਨ ਜਿਨ੍ਹਾਂ ਵਾਹਨਾਂ ਤੇ ਕਾਲੀ ਫਿਲਮ ਲਗਾਈ ਗਈ ਸੀ ਉਨ੍ਹਾਂ ਨੂੰ ਹਟਾ ਕੇ ਚਲਾਇਆ ਗਿਆ ਇਸ ਮੁਹਿੰਮ ਦੌਰਾਨ ਪੁਲਸ ਨੇ ਕਾਲੀ ਫਿਲਮ ਦੇ 35 ਚਲਾਨਾਂ ਚੋਂ 7 ਵਾਹਨ ਜ਼ਬਤ ਕੀਤੇ ਅਤੇ 07 ਚਲਾਨ ਬਿਨਾਂ ਆਰ ਸੀ ਟ੍ਰਿਪਲ ਰਾਈਡਿੰਗ ਆਦਿ ਦੇ ਕੀਤੇ ਗਏ ਇਹ ਮੁਹਿੰਮ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਚ ਲਗਾਤਾਰ ਚਲਾਈ ਜਾਵੇਗੀ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ