ਕੋਟਕਪੂਰੇ ਵਾਲੀ ਮੈਡਮ ਦਾ ਹੁਣੇ ਫੇਰ ਪਿਆ ਨਵਾਂ ਪੰਗਾ ਸਾਹਮਣੇ ਸਬੂਤ ਰੱਖ ਕਰ ਦਿੱਤਾ ਵੱਡਾ ਚੈਲੰਜ

Uncategorized

ਸਾਥੀਓ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਝੀ ਕਰਨ ਜਾਂ ਰਹੇ ਹੈ

ਕੁਝ ਦਿਨ ਪਹਿਲਾਂ ਇੱਕ ਮਾਮਲਾ ਵਿਵਾਦਾਂ ਦੇ ਵਿੱਚ ਆਇਆ ਸੀ ਝੁੱਗੀ ਝੌਾਪੜੀ ਵਾਲਿਆਂ ਦੇ ਬੱਚਿਆਂ ਨੂੰ ਪੜ੍ਹਾਉਣ ਵਾਲੀ ਕੋਟਕਪੁਰਾ ਦੀ ਇਕ ਮੈਡਮ ਸਰਬਜੀਤ ਮੋਗਾ ਦਾ ਜੋ ਉਸ ਸਕੂਲ ਵਿਚ ਸੇਵਾ ਕਰਨ ਆਉਂਦਾ ਹੈਅਤੇ ਉਹ ਸਕੂਲ ਜੋ ਉਸ ਮੈਡਮ ਦੁਆਰਾ ਚਲਾਇਆ ਜਾਂਦਾ ਹੈ ਜਿੱਥੇ ਗਰੀਬ ਬੱਚਿਆਂ ਨੂੰ ਪੜ੍ਹਾਇਆ ਜਾਂਦਾ ਹੈ ਅਤੇ ਇਸ ਵਿਅਕਤੀ ਦੀ ਮੈਡਮ ਵਲੋਂ ਗੰਭੀਰ ਦੋਸ਼ ਲਗਾਏ ਗਏ ਹਨ ਇਸ ਮੌਕੇ ਇਕ ਵੀਡੀਓ ਵੀ ਵਾਇਰਲ ਹੋਈਅਗਲੇ ਦਿਨ ਕੁਝ ਹੋਰ ਨਵੀਆਂ ਵੀਡੀਓਜ਼ ਵੀ ਸਾਹਮਣੇ ਆਈਆਂ

ਇਸ ਵਿੱਚ ਦੋ ਤੋਂ ਤਿੰਨ ਸਾਲ ਪਹਿਲਾਂ ਦੀਆਂ ਵੀਡੀਓਜ਼ ਵੀ ਸਾਹਮਣੇ ਆਈਆਂ ਸਨ ਜਿਸ ਵਿੱਚ ਲੱਖਾਂ ਹੀ ਰੂਹਾਨੀ ਅਭਿਆਸਾਂ ਨੇ ਕੁਝ ਖੁਲਾਸੇ ਕੀਤੇ ਮੈਡਮ ਦੇ ਪਰਿਵਾਰ ਨਾਲਇਸ ਦੇ ਨਾਲ ਹੀ ਕੁਝ ਲੋਕ ਅਮਨਦੀਪ ਕੌਰ ਨੂੰ ਸੋਸ਼ਲ ਮੀਡੀਆ ਤੇ ਗਲਤ ਦੱਸ ਰਹੇ ਹਨ ਅਤੇ ਉਹ ਸੋਸ਼ਲ ਮੀਡੀਆ ਅਤੇ ਉਨ੍ਹਾਂ ਦੀਆਂ ਖ਼ਬਰਾਂ ਤੇ ਬਹੁਤ ਸਾਰੀਆਂ ਗਾਲਾਂ ਦੇ ਰਹੇ ਹਨ ਇਕ ਵਾਰ ਫਿਰ ਮੈਡਮ ਨੇ ਅੱਗੇ ਆ ਕੇ ਵੱਡਾ ਐਲਾਨ ਕੀਤਾ ਹੈਦੋਸਤੋ ਮੈਡਮ ਜੋ ਲੋਕ ਸੋਸ਼ਲ ਮੀਡੀਆ ਤੇ ਉਨ੍ਹਾਂ ਲੋਕਾਂ ਨਾਲ ਬਦਸਲੂਕੀ ਕਰ ਰਹੇ ਹਨ ਉਨ੍ਹਾਂ ਦੀ ਸਾਈਬਰ ਕ੍ਰਾਈਮ ਵਿੱਚ ਰਿਪੋਰਟ ਦਰਜ ਕਰਵਾਓ ਇਸ ਵਿੱਚ ਮੈਡਮ ਨੇ ਹੋਰ ਕੀ ਖੁਲਾਸਾ ਕੀਤਾ ਹੈ?

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ

Leave a Reply

Your email address will not be published. Required fields are marked *