ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਵੱਲੋ ਪੰਜਾਬ ਦੇ ਵਿੱਚ ਬਹੁਤ ਸਾਰੇ ਨੌਜਵਾਨਾਂ ਨੂੰ ਅੰਮ੍ਰਿਤ ਛਕਣ ਦੇ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਅਤੇ ਬਹੁਤ ਸਾਰੇ ਲੋਕਾਂ ਨੂੰ ਇਹ ਅਹਿਸਾਸ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਅੱਜ ਦੇ ਸਮੇਂ ਪੰਜਾਬ ਦੇ ਵਿੱਚ ਰਹਿ ਕੇ ਵੀ ਗੁਲਾਮ ਹੋ ਚੁੱਕੇ ਹਨ ਕਿਉਂਕਿ ਅੱਜ ਦੇ ਸਮੇਂ ਵਿਚ ਸਿੱਖਾਂ ਦੇ ਵੱਲੋਂ ਆਪਣਾ ਕੋਈ ਵੀ ਪ੍ਰੋਗਰਾਮ ਕਰਨਾ ਹੋਵੇ ਤਾਂ ਉਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਬਹੁਤ ਸਾਰੇ ਥਾਵਾਂ ਤੇ ਵੇਖਿਆ ਜਾਂਦਾ ਹੈ ਕਿ ਸਿੱਖ ਭਾਈਚਾਰੇ ਦੇ ਨਾਲ ਵਿਤਕਰਾ ਕੀਤਾ ਜਾਂਦਾ ਹੈ ਅਤੇ ਬਹੁਤ ਸਾਰੇ ਥਾਵਾਂ ਤੇ ਇਹ ਅਹਿਸਾਸ ਕਰਵਾਇਆ ਜਾਂਦਾ ਹੈ ਕੇ ਲੋਗ ਅੱਜ ਦੇ ਸਮੇਂ ਵਿੱਚ ਭੀ ਗੁਲਾਮ ਹਨ ਪਰ ਉਥੇ ਕੁਝ ਲੋਕ ਭਾਈ ਅਮ੍ਰਿਤਪਾਲ ਸਿੰਘ ਦੇ
ਵਿਚਾਰਾਂ ਤੋਂ ਸਹਿਮਤ ਨਹੀਂ ਹੁੰਦੇ ਪਰ ਦੂਸਰੇ ਪਾਸੇ ਪੰਜਾਬ ਦੇ ਨੌਜਵਾਨ ਭਾਈ ਅਮ੍ਰਿਤਪਾਲ ਸਿੰਘ ਦੇ ਨਾਲ ਨਾਲ ਸਹਿਮਤ ਹੁੰਦੇ ਹਨ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿਚ ਵੱਡੀ ਗਿਣਤੀ ਦੇ ਬਚੇ ਨੌਜਵਾਨ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਮੌਜੂਦ ਹਨ ਪਰ ਉਥੇ ਹੀ ਪੰਜਾਬ ਪੁਲਸ ਦੇ ਵੱਲੋਂ ਲਗਾਤਾਰ ਭਾਈ ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਪਹਿਲਾਂ ਉਨ੍ਹਾਂ ਦੇ ਕੁਝ ਸਾਥੀਆਂ ਦੇ ਖ਼ਿਲਾਫ਼ ਝੂਠੇ ਪਰਚੇ ਕੀਤੇ ਗਏ ਅਤੇ ਬਾਅਦ ਵਿਚ ਉਨ੍ਹਾਂ ਦੇ ਕੁਝ ਸਾਥੀਆਂ ਦੇ ਲਾਇਸੰਸ ਰੱਦ ਕੀਤੇ ਗਏ ਹਨ ਅਤੇ ਹੁਣ ਪੰਜਾਬ ਪੁਲਸ ਦੇ ਵੱਲੋਂ ਇੱਕ ਵੱਡੀ ਕਾਰਵਾਈ ਕੀਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ ਜਿਸ ਸਬੰਧੀ ਹੁਣ ਬਹੁਤ ਸਾਰੇ
ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਪੰਜਾਬ ਪੁਲੀਸ ਦੇ ਭਾਈ ਅਮ੍ਰਿਤਪਾਲ ਸਿੰਘ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਬਹੁਤ ਸਾਰੇ ਲੋਕ ਇਹ ਮੰਨ ਰਹੇ ਹਨ ਕਿ ਅੱਜ ਦੇ ਸਮੇਂ ਪੰਜਾਬ ਦੇ ਲੋਕ ਗ਼ੁਲਾਮ ਹੋ ਚੁੱਕੇ ਹਨ ਸੋ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
https://youtube.com/live/Uhv5v8e3uE0?feature=shares
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।