ਕਬੂਤਰਾਂ ਲੈ ਕੇ ਹੋਇਆ ਕਲੇ ਸ਼ ਪੁਲਿਸ ਹੋ ਗਈ ਬੇ ਵੱਸ ਅੱਗੇ ਦੇਖੋ ਵੀਡੀਓ

Uncategorized

ਬਟਾਲਾ ਚ ਲਗਾਤਾਰ ਘਟਨਾਵਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ ਇਸ ਦੌਰਾਨ ਬੀਤੀ ਦੇਰ ਰਾਤ ਮਾਲਵੇ ਦੀ ਕੋਠੀ ਚ ਪਾਲਤੂ ਕਬੂਤਰਾਂ ਨੂੰ ਲੈ ਕੇ ਹੋਏ ਪੁਰਾਣੇ ਵਿਵਾਦ ਨੂੰ ਲੈ ਕੇ ਦੋ ਧਿਰਾਂ ਚ ਲੜਾਈ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਇਸ ਤੋਂ ਕੁਝ ਦੇਰ ਬਾਅਦ ਹੀ ਇਕ ਧਿਰ ਨੇ ਦੂਜੇ ਪੱਖ ਦੇ ਘਰ ਚ ਦਾਖਲ ਹੋ ਕੇ ਲੋਕਾਂ ਤੇ ਹਥਿ ਆਰਾਂ ਨਾਲ ਹ ਮਲਾ ਕਰ ਦਿੱਤਾ ਹਮਲੇ ਵਿੱਚ ਚਲਾਈਆਂ ਗਈਆਂ 315 ਬੋਰ ਦੀਆਂ ਗੋ ਲੀਆਂ ਦੇ ਚਾਰ ਖਾਲੀ ਖੋਲ ਵੀ ਬਰਾਮਦ ਕੀਤੇ ਗਏ ਸਨ

ਮੌਕੇ ਤੇ ਫੜੇ ਗਏ ਹਮ ਲਾਵਰਾਂ ਦੇ ਸਾਥੀ ਦਵਿੰਦਰ ਕੁਮਾਰ ਨੇ ਦੱਸਿਆ ਕਿ ਕੁਝ ਲੋਕਾਂ ਨੇ ਬਿਨਾਂ ਵਜ੍ਹਾ ਉਸ ਦੀ ਕੁੱਟਮਾਰ ਕੀਤੀ ਜਿਸ ਕਾਰਨ ਉਹ ਜ਼ਖਮੀ ਹੋ ਗਿਆ ਉਸ ਨੇ ਕਿਹਾ ਕਿ ਉਸ ਨੂੰ ਝਗੜੇ ਬਾਰੇ ਕੋਈ ਜਾਣਕਾਰੀ ਨਹੀਂ ਸੀ ਅਤੇ ਉਹ ਨਹੀਂ ਜਾਣਦਾ ਸੀ ਕਿ ਉਸ ਤੇ ਕਿਸ ਨੇ ਹਮ ਲਾ ਕੀਤਾ ਅਤੇ ਗੋਲੀਆਂ ਕਿਉਂ ਚਲਾਈਆਂ ਗਈਆਂ

ਮੌਕੇ ਤੇ ਫੜੇ ਗਏ ਹ ਮ ਲਾਵਰਾਂ ਦੇ ਸਾਥੀ ਦਵਿੰਦਰ ਕੁਮਾਰ ਨੇ ਦੱਸਿਆ ਕਿ ਕੁਝ ਲੋਕਾਂ ਨੇ ਬਿਨਾਂ ਵਜ੍ਹਾ ਉਸ ਦੀ ਕੁੱਟਮਾਰ ਕੀਤੀ ਜਿਸ ਕਾਰਨ ਉਹ ਜ਼ਖਮੀ ਹੋ ਗਿਆ ਉਸ ਨੇ ਕਿਹਾ ਕਿ ਉਸ ਨੂੰ ਝਗੜੇ ਬਾਰੇ ਕੋਈ ਜਾਣਕਾਰੀ ਨਹੀਂ ਸੀ ਅਤੇ ਉਹ ਨਹੀਂ ਜਾਣਦਾ ਸੀ ਕਿ ਉਸ ਤੇ ਕਿਸ ਨੇ ਹਮ ਲਾ ਕੀਤਾ ਅਤੇ ਗੋਲੀਆਂ ਕਿਉਂ ਚਲਾਈਆਂ ਗਈਆਂ

ਬਟਾਲਾ ਪੁਲਸ ਅਧਿਕਾਰੀ ਏ ਐੱਸ ਆਈ ਅਸ਼ੋਕ ਕੁਮਾਰ ਨੇ ਦੱਸਿਆ ਕਿ ਝਗੜੇ ਦੀ ਸੂਚਨਾ ਮਿਲਦੇ ਹੀ ਉਹ ਮੌਕੇ ਤੇ ਪਹੁੰਚ ਗਏ ਉਨ੍ਹਾਂ ਦੱਸਿਆ ਕਿ ਇਸ ਝੜਪ ਚ ਇਕ ਧਿਰ ਦੇ 2 ਵਿਅਕਤੀ ਅਤੇ ਦੂਜੀ ਧਿਰ ਦਾ ਇਕ ਨੌਜਵਾਨ ਵੀ ਜ਼ਖਮੀ ਹੋ ਗਿਆ ਇਨ੍ਹਾਂ ਨੌਜਵਾਨਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ

Leave a Reply

Your email address will not be published. Required fields are marked *