ਆਪਣੀ ਹੀ ਸਰਵਿਸ ਰਿਵਾਲਵਰ ਤੋਂ ਗੋ ਲੀ ਚਲਣ ਨਾਲ ASI ਹੋਇਆ ਜ਼ਖਮੀ ਵੇਖੋ ਮੌਕੇ ਦੀਆਂ ਤਸਵੀਰਾਂ

Uncategorized

ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਟਾਲਾ ਵਿਚ ਪੁਲਿਸ ਦੇ ਪੀਸੀਆਰ ਵਿੰਗ ਵਿਚ ਤਾਇਨਾਤ ਏਐਸਆਈ ਦੀ ਸ਼ੱਕੀ ਹਾਲਾਤ ਵਿਚ ਰਿਵਾਲਵਰ ਨਾਲ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਇਸ ਚ ਉਹ ਗੰਭੀਰ ਰੂਪ ਚ ਜ਼ਖਮੀ ਹੋ ਗਿਆ ਉਸ ਨੂੰ ਪਹਿਲਾਂ ਬਟਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਦੀ ਹਾਲਤ ਨੂੰ ਦੇਖਦਿਆਂ ਅੰਮ੍ਰਿਤਸਰ ਰੈਫਰ ਕਰ ਦਿੱਤਾਇਹ ਘਟਨਾ ਐਤਵਾਰ ਦੁਪਹਿਰ ਦੀ ਹੈ ਜ਼ਖਮੀ ਏ ਐੱਸ ਆਈ ਦੀ ਪਛਾਣ ਪਿੰਡ ਮੂਲੇਵਾਲ ਦੇ ਰਹਿਣ ਵਾਲੇ ਅਜੈਬ ਸਿੰਘ ਵਜੋਂ ਹੋਈ ਹੈ ਬਟਾਲਾ ਪੁਲਿਸ ਗੋਲੀਬਾਰੀ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ

ਗੋਲੀ ਏਐਸਆਈ ਦੇ ਸਰੀਰ ਨੂੰ ਲੱਗੀਬਟਾਲਾ ਪੁਲਸ ਦੇ ਪੀ ਸੀ ਆਰ ਵਿੰਗ ਦੇ ਇੰਚਾਰਜ ਓਂਕਾਰ ਸਿੰਘ ਨੇ ਦੱਸਿਆ ਕਿ ਜ਼ਖਮੀ ਏ ਐੱਸ ਆਈ ਅਜੈਬ ਸਿੰਘ ਆਪਣੀ ਡਿਊਟੀ ਤੋਂ ਕੁਝ ਦੇਰ ਲਈ ਘਰ ਗਿਆ ਸੀ ਕਿ ਅਚਾਨਕ ਉਸ ਨੇ ਰਿਵਾਲਵਰ ਤੋਂ ਗੋਲੀ ਚਲਾ ਦਿੱਤੀ ਇਸ ਨਾਲ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਉਸ ਨੂੰ ਬਟਾਲਾ ਤੋਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ ਗੋ ਲੀਬਾਰੀ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਸਦਰ ਥਾਣਾ ਮੁਖੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ

Leave a Reply

Your email address will not be published. Required fields are marked *