ਅੰਮ੍ਰਿਤਸਰ ਖਾਲਸਾ ਕਾਲਜ ਦੀ ਬੀਐਸਸੀ ਫਾਈਨਲ ਦੀ ਇੱਕ ਵਿਦਿਆਰਥਣ ਨੇ ਆਪਣੇ ਹੋਸਟਲ ਦੇ ਕਮਰੇ ਵਿੱਚ ਛੱਤ ਦੇ ਪੱਖੇ ਨਾਲ ਕਥਿਤ ਤੌਰ ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲੜਕੀ ਦਾ ਨਾਂ ਤਾਨੀਆ ਸ਼ਰਮਾ ਸੀ ਅਤੇ ਉਸ ਦੀ ਉਮਰ ਕਰੀਬ 20 ਸਾਲ ਸੀ ਮ੍ਰਿਤਕ ਲੜਕੀ ਹਿਮਾਚਲ ਪ੍ਰਦੇਸ਼ ਦੇ ਨੂਰਪੁਰ ਇਲਾਕੇ ਦੀ ਰਹਿਣ ਵਾਲੀ ਸੀ ਉਸ ਨੇ ਕਿਨ੍ਹਾਂ ਹਾਲਾਤਾਂ ਚ ਖੁਦਕੁਸ਼ੀ ਕੀਤੀ ਹੈ ਇਸ ਦਾ ਪਤਾ ਨਹੀਂ ਲੱਗ ਸਕਿਆ ਹੈ
ਪੁਲਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਚ ਲੈ ਕੇ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ ਇਸ ਮੌਕੇ ਸਟੇਸ਼ਨ ਹਾਊਸ ਅਫ਼ਸਰ ਏਐੱਸਆਈ ਹਰਦੀਪ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਹੋਸਟਲ ਚ ਇਕ ਵਿਦਿਆਰਥੀ ਨੇ ਖ਼ੁਦਕੁਸ਼ੀ ਕਰ ਲਈ ਲੜਕੀ ਦਾ ਨਾਂ ਤਾਨੀਆ ਸ਼ਰਮਾ ਹੈ ਅਤੇ ਉਹ ਹਿਮਾਚਲ ਪ੍ਰਦੇਸ਼ ਦੇ ਨੂਰਪੁਰ ਦੀ ਰਹਿਣ ਵਾਲੀ ਹੈ ਉਨ੍ਹਾਂ ਦੱਸਿਆ ਕਿ ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਉਨ੍ਹਾਂ ਦੱਸਿਆ ਕਿ ਮ੍ਰਿਤਕ ਲੜਕੀ ਦਾ ਪੋਸਟ ਮਾਰਟਮ ਕੀਤਾ ਜਾ ਰਿਹਾ ਹੈਇਸ ਦੇ ਨਾਲ ਹੀ ਲੜਕੀ ਦਾ ਪਰਿਵਾਰ ਕੁਝ ਵੀ ਕਹਿਣ ਦੀ ਹਾਲਤ ਚ ਨਹੀਂ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਹੋ ਸਕਦਾ ਹੈ ਕਿ ਵਿਦਿਆਰਥੀ ਨੇ ਪੜ੍ਹਾਈ ਕਾਰਨ ਖੁਦਕੁਸ਼ੀ ਕੀਤੀ ਹੋਵੇ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ