ਮੀਂਹ ਕਾਰਨ ਕਿਸਾਨਾਂ ਦੀ ਲੱਖਾਂ ਏਕੜ ਫ਼ਸਲ ਹੋਈ ਤਬਾਹ ਕੈਮਰੇ ਅੱਗੇ ਕਿਸਾਨਾਂ ਨੇ ਸੁਣਾਇਆ ਆਪਣਾ ਦੁੱਖ

Uncategorized

ਅੱਧੀ ਰਾਤ ਤੋਂ ਸਵੇਰ ਤੱਕ ਤੇਜ਼ ਹਵਾਵਾਂ ਅਤੇ ਮੀਂਹ ਉਸ ਤੋਂ ਬਾਅਦ ਕੱਲ੍ਹ ਇਸ ਖੇਤਰ ਵਿੱਚ ਕਈ ਥਾਵਾਂ ਤੇ ਮੀਂਹ ਅਤੇ ਤੂਫਾਨ ਨੇ ਪੱਕੀ ਕਣਕ ਤੋਂ ਇਲਾਵਾ ਸਰ੍ਹੋਂ ਦੀ ਫਸਲ ਅਤੇ ਹਰੇ ਚਾਰੇ ਨੂੰ ਤਬਾਹ ਕਰ ਦਿੱਤਾ ਹੈ ਮੀਂਹ ਰੁਕਣ ਤੋਂ ਬਾਅਦ ਖੇਤਾਂ ਦੇ ਦੌਰਿਆਂ ਦੌਰਾਨ ਸਿੱਧਵਾਂ ਖੁਰਦ ਸਿੱਧਵਾਂ ਕਲਾਂ ਸਵੱਦੀ ਅਖਾੜਾ ਚਕਰ ਮੱਲ੍ਹਾ ਰਸੂਲਪੁਰ ਲੱਖਾ ਮਾਣੂਕੇ ਚੌਕੀਮਾਨ ਸਿੱਧਵਾਂ ਬੇਟ ਆਦਿ ਪਿੰਡਾਂ ਵਿਚ ਕਈ ਥਾਵਾਂ ਤੇ ਕਣਕ ਦੀ ਫਸਲ ਪੂਰੀ ਤਰ੍ਹਾਂ ਬੀਜੀ ਗਈ ਹੈ  ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਬੇਮੌਸਮੀ ਬਰਸਾਤ ਤੇ ਹਵਾ ਨੇ ਖੇਤੀ ਦੀਆਂ ਫ਼ਸਲਾਂ ਨੂੰ ਜ਼ਮੀਨ ਤੇ ਵਿਛਾ ਦਿੱਤਾ ਹੈ ਕਿਸਾਨਾਂ ਨੂੰ ਚਿੰਤਾ ਹੈ ਕਿ ਹੁਣ ਕਣਕ ਦੇ ਝਾੜ ਤੇ ਵੀ ਮਾੜਾ ਅਸਰ ਪਵੇਗਾ ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਦੀਆਂ ਮਾੜੀਆਂ ਨੀਤੀਆਂ ਖੇਤੀਬਾੜੀ ਨੂੰ ਤਬਾਹ ਕਰ ਰਹੀਆਂ ਹਨ

ਦੂਜੇ ਪਾਸੇ ਮੌਸਮ ਵੀ ਤਬਾਹੀ ਮਚਾ ਰਿਹਾ ਹੈ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਗੁਰਦੀਪ ਸਿੰਘ ਦਾ ਕਹਿਣਾ ਹੈ ਕਿ ਜਿਸ ਕਣਕ ਵਿਚ ਪਾਣੀ ਖੜ੍ਹਾ ਸੀ ਉਸ ਦਾ ਕੁਝ ਨੁਕਸਾਨ ਜ਼ਰੂਰ ਹੋਇਆ ਹੋਵੇਗਾ ਪਰ ਹਰੀ ਹੋਣ ਕਾਰਨ ਕਣਕ ਦਾ ਬਹੁਤਾ ਨੁਕਸਾਨ ਨਹੀਂ ਹੋਇਆ ਹੈ ਫਿਰ ਵੀ ਇਲਾਕੇ ਦੇ ਪਿੰਡਾਂ ਦਾ ਸਰਵੇ ਕੀਤਾ ਜਾਵੇਗਾ ਅੱਜ ਆਪਣੇ ਸਾਥੀਆਂ ਸਮੇਤ ਕੁਝ ਪਿੰਡਾਂ ਦਾ ਦੌਰਾ ਕੀਤਾ ਤੇ ਮੀਂਹ ਤੇ ਝੱਖੜ ਨਾਲ ਨੁਕਸਾਨੀ ਕਣਕ ਲਈ  ਮੁਆਵਜ਼ਾ ਦੇਣ ਦੀ ਮੰਗ ਕੀਤੀ ਇਸ ਨਾਲ ਕਣਕ ਦਾ ਝਾੜ ਘੱਟੋ nਘੱਟ ਚਾਰ ਕੁਇੰਟਲ ਘਟੇਗਾ ਕਿਸਾਨਾਂ ਨੇ ਦੱਸਿਆ ਹੁਣ ਖਰਚਾ ਬਹੁਤ ਹੋ ਜਾਣਾ ਹੈ ਸਾਡੀ ਸਾਰੇ ਫ਼ਸਲ ਤਬਾਹ ਹੋ ਗਈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ

Leave a Reply

Your email address will not be published. Required fields are marked *