ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ
ਸੂਬੇ ਵਿਚ ਨ ਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਦੇ ਮਨਾਂ ਵਿਚੋਂ ਕਾਨੂੰਨ ਦਾ ਡਰ ਖ਼ਤਮ ਹੁੰਦਾ ਜਾ ਰਿਹਾ ਹੈ ਹੁਣ ਲੋਕ ਪੁਲਸ ਦੀ ਗੱਲ ਵੀ ਨਹੀਂ ਮੰਨ ਰਹੇ ਤਾਜ਼ਾ ਮਾਮਲਾ ਫਿਰੋਜ਼ਪੁਰ ਦੇ ਸਰਹੱਦੀ ਪਿੰਡ ਹਬੀਬ ਵਾਲਾ ਤੋਂ ਸਾਹਮਣੇ ਆਇਆ ਹੈ ਐਕਸਾਈਜ਼ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਜਗੀਰ ਸਿੰਘ ਨਾਂ ਦਾ ਵਿਅਕਤੀ ਪਿੰਡ ਹਬੀਬ ਵਾਲਾ ਚ ਸ਼ਰਾ ਬ ਵੇਚਣ ਦਾ ਧੰਦਾ ਕਰਦਾ ਹੈ ਐਕਸਾਈਜ਼ ਵਿਭਾਗ ਨੇ ਜਦੋਂ ਉਸ ਦੇ ਘਰ ਛਾਪਾ ਮਾਰਿਆ ਤਾਂ ਹਾਲਾਤ ਇੰਨੇ ਗਰਮ ਹੋ ਗਏ ਕਿ ਸ਼ਰਾ ਬ ਸਮੱਗਲਰਾਂ ਨੇ ਐਕਸਾਈਜ਼
ਵਿਭਾਗ ਦੀ ਟੀਮ ਤੇ ਡੰਡਿਆਂ ਨਾਲ ਹ ਮਲਾ ਕਰ ਦਿੱਤਾ ਅਤੇ ਪੁਲਸ ਦੀਆਂ ਗੱਡੀਆਂ ਦੀ ਵੀ ਭੰਨ ਤੋੜ ਕੀਤੀ ਜਿਸ ਤੋਂ ਬਾਅਦ ਮੌਕੇ ਤੇ ਹੋਰ ਪੁਲਸ ਪਹੁੰਚ ਗਈ ਇਸ ਦੇ ਨਾਲ ਹੀ ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਛਾਪੇਮਾਰੀ ਦੌਰਾਨ ਪੁਲਸ ਵਾਲਿਆਂ ਦੀ ਵਰਦੀ ਵੀ ਪਾੜ ਦਿੱਤੀ ਗਈ ਹੈ ਹਥਿਆਰ ਨੂੰ ਜ਼ਬਤ ਕਰਨ ਦੀ ਕੋਸ਼ਿਸ਼ ਕੀਤੀ ਗਈ ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਵਿਅਕਤੀ ਨੂੰ ਫਿਰੋਜ਼ਪੁਰ ਦੇ ਥਾਣਾ ਸਦਰ ਦੀ ਪੁਲਸ ਲਿਆਂਦਾ ਗਿਆ ਹੈ ਜਿੱਥੇ ਪੁਲਿਸ ਕਾਰਵਾਈ ਕਰ ਰਹੀ ਹੈਜੇਕਰ ਇਹ ਸਮੱਗਲਰ ਤੇ ਗੈਂਗਸਟਰ ਪੁਲਸ ਤੇ ਇੰਨੇ ਮਾਰੂ ਤਰੀਕੇ ਨਾਲ ਹਮ ਲਾ ਕਰ ਸਕਦੇ ਹਨ ਤਾਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਆਮ ਆਦਮੀ ਕਿੰਨਾ ਸੁਰੱਖਿਅਤ ਹੈ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ