ਢਾਬੇ ਵਿਚ ਜਾ ਵੜਿਆ ਤੇਜ਼ ਰਫ਼ਤਾਰ ਟਰੱਕ ਇਕ ਨੌਜਵਾਨ ਦੀ ਮੌ ਤ ਰੋਟੀ ਖਾਂਦੇ ਲੋਕਾਂ ਨੇ ਭੱਜ ਕੇ ਬਚਾਈ ਜਾਨ

Uncategorized

ਖੰਨਾ ਦੇ ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਇਕ ਤੇਜ਼ ਰਫਤਾਰ ਟਰੱਕ ਢਾਬਿਆਂ ਚ ਜਾ ਵੱਜਾ ਟਰੱਕ ਨੇ ਢਾਬੇ ਦੇ ਮੁਲਾਜ਼ਮ ਨੂੰ ਟੱਕਰ ਮਾਰ ਦਿੱਤੀ ਜਿਸ ਦੀ ਮੌਕੇ ਤੇ ਹੀ ਮੌ ਤ ਹੋ ਗਈ 10 ਤੋਂ 15 ਲੋਕਾਂ ਨੇ ਭੱਜ ਕੇ ਜਾਨ ਬਚਾਈ ਹਾਦਸੇ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈਚਸ਼ਮਦੀਦਾਂ ਨੇ ਦੱਸਿਆ ਕਿ ਸਰਵਿਸ ਲੇਨ ਤੇ ਇਕ ਤੇਜ਼ ਰਫਤਾਰ ਟਰੱਕ ਆ ਰਿਹਾ ਸੀ ਉਸੇ ਸਮੇਂ ਇਕ ਕਾਰ ਨੈਸ਼ਨਲ ਹਾਈਵੇ ਤੋਂ ਸਰਵਿਸ ਰੋਡ ਤੇ ਆਈ ਸੀ

ਟਰੱਕ ਡਰਾਈਵਰ ਨੇ ਤੁਰੰਤ ਟਰੱਕ ਨੂੰ ਮੋੜ ਦਿੱਤਾ ਟਰੱਕ ਢਾਬੇ ਦੇ ਬਾਹਰ ਖੜ੍ਹੇ ਇਕ ਮੁਲਾਜ਼ਮ ਦੇ ਉਪਰ ਚੜ੍ਹ ਗਿਆ ਹੋਰ ਲੋਕ ਆਪਣੀਆਂ ਜਾਨਾਂ ਬਚਾਉਣ ਲਈ ਭੱਜ ਗਏ ਇਸ ਮੌਕੇ ਇਕੱਠੇ ਹੋਏ ਲੋਕਾਂ ਨੇ ਡਰਾਈਵਰ ਤੇ ਨਸ਼ੇ ਦੀ ਹਾਲਤ ਚ ਟਰੱਕ ਚਲਾਉਣ ਦਾ ਦੋਸ਼ ਲਗਾਇਆ ਸਰਕਾਰੀ ਹਸਪਤਾਲ ਦੇ ਡਾਕਟਰ ਆਸ਼ੀਸ਼ ਗੋਇਲ ਨੇ ਦੱਸਿਆ ਕਿ ਹਸਪਤਾਲ ਵਿਚ ਆਏ ਜ਼ਖਮੀ ਵਿਅਕਤੀ ਦੀ ਪਹਿਲਾਂ ਹੀ ਮੌ ਤ ਹੋ ਚੁੱਕੀ ਸੀ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਟਰੱਕ ਢਾਬੇ ਵਿੱਚ ਦਾਖਲ ਹੋਇਆ

ਇਸ ਤੋਂ ਪਹਿਲਾਂ ਮਾਨਸਰ ਹਾਜੀਪੁਰ ਮੁੱਖ ਮਾਰਗ ਤੇ ਪਿੰਡ ਖੁੰਡਾ ਵਿਖੇ ਰੋਟੀ ਖਾ ਰਹੇ ਇਕ ਪਰਿਵਾਰ ਦੇ 4 ਮੈਂਬਰਾਂ ਨੂੰ ਬੇਕਾਬੂ ਟਰੱਕ ਨੇ ਟੱਕਰ ਮਾਰ ਦਿੱਤੀ ਪਰਮਜੀਤ ਕੌਰ ਨੇ ਦੱਸਿਆ ਕਿ ਉਹ ਆਪਣੇ ਨਾਨਕੇ ਘਰ ਆਈ ਹੋਈ ਸੀ ਅਤੇ ਸ਼ਾਮ ਕਰੀਬ 7 ਵਜੇ ਮੇਰੀ ਮਾਤਾ ਸਵਰਨ ਕੌਰ ਭਰਾ ਵਰਿੰਦਰ ਕੁਮਾਰ ਭਾਬੀ ਰਾਜ ਕੁਮਾਰੀ ਰਸੋਈ ਵਿਚ ਰੋਟੀ ਖਾ ਰਹੇ ਸਨ ਕੁਝ ਦੇਰ ਬਾਅਦ ਜ਼ਬਰਦਸਤ ਟੱਕਰ ਹੋ ਗਈ ਅਤੇ ਟਰੱਕ ਕੰਧ ਤੋੜ ਕੇ ਉਨ੍ਹਾਂ ਤੇ ਆ ਗਿਆ ਰੌਲਾ ਸੁਣ ਕੇ ਪਿੰਡ ਵਾਸੀ ਸਾਨੂੰ ਬਾਹਰ ਕੱਢ ਕੇ ਮੁਕੇਰੀਆਂ ਹਸਪਤਾਲ ਲੈ ਗਏ ਜਿਥੇ ਮੇਰੀ ਮਾਤਾ ਸਵਰਨ ਕੌਰ ਦੀ ਮੌਤ ਹੋ ਗਈ ਤੇ ਭਰਾ ਵਰਿੰਦਰ ਕੁਮਾਰ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ

Leave a Reply

Your email address will not be published. Required fields are marked *