ਇਸ ਉਮਰੇ ਵੀ ਮਿਹਨਤ ਕਰਕੇ ਕਰਦਾ ਆਪਣਾ ਗੁਜ਼ਾਰਾ 80 ਸਾਲਾ ਬਾਪੂ ਦੇ ਜਜ਼ਬੇ ਨੂੰ ਸਲਾਮ

Uncategorized

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੱਜ ਦੇ ਸਮੇਂ ਵਿਚ ਹਰ ਕੋਈ ਹਰ ਚੀਜ਼ ਨੂੰ ਬੈਠ ਕੇ ਪ੍ਰਾਪਤ ਕਰਨਾ ਚਾਹੁੰਦਾ ਹੈ ਅਤੇ ਉਸ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਸਖਤ ਮਿਹਨਤ ਕਰਨੀ ਪੈਂਦੀ ਹੈ ਪਰ ਕੁਝ ਲੋਕ ਅਜਿਹੇ ਵੀ ਹੁੰਦੇ ਹਨ ਜੋ ਬਿਨਾਂ ਕੰਮ ਕੀਤੇ ਇਕ ਦਿਨ ਵੀ ਨਹੀਂ ਕੱਢ ਪਾਉਂਦੇ ਅਤੇ ਉਹ ਸਖਤ ਮਿਹਨਤ ਕਰਦੇ ਹਨਉਹ ਬਾਪੂ 80 ਸਾਲ ਦਾ ਹੈ ਉਸ ਦਾ ਬੇਟਾ ਕਮਾਉਂਦਾ ਹੈ ਪਰ ਬਿਨਾਂ ਕੰਮ ਕੀਤੇ ਆਪਣਾ ਦਿਨ ਨਹੀਂ ਬਿਤਾਉਂਦਾ ਇਸ ਲਈ ਉਹ ਇੱਥੇ ਆ ਕੇ ਬੱਚਿਆਂ ਦੇ ਖਿਡੌਣੇ ਵੇਚਦਾ ਹੈਉਸਦਾ ਬੇਟਾ ਕਹਿੰਦਾ ਹੈ ਕਿ ਮੈ ਇਹ ਕੰਮ ਛੱਡ ਦੇਵਾ ਪਰ ਮੈ ਇਸਨੂੰ ਛੱਡ ਨਹੀਂ ਸਕਦਾ ਉਹਨਾਂ ਨੇ ਕਿਹਾ ਕਿ ਘਰ ਚ ਉਹਨਾਂ ਦਾ ਜੀਅ ਨਹੀਂ ਲੱਗਦਾ ਪਰ ਇਥੇ ਲੋਕਾਂ ਚ ਉਹਨਾਂ ਦਾ ਜੀਅ ਲਗਿਆ ਰਹਿੰਦਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *