ਆਹ ਬੰਦੇ ਲੋਕਾਂ ਨੂੰ ਬਣਾਉਂਦੇ ਸੀ ਨਿਸ਼ਾਨਾ ਰਾਤ ਦੇ ਹਨ੍ਹੇਰੇ ਚ ਹੁੰਦਾ ਸੀ ਗ ਲਤ ਕੰਮ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ
ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ
ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ
ਸਾਂਝੀ ਕਰਨ ਜਾਂ ਰਹੇ ਹੈ

ਜਲੰਧਰ ਪੁਲਿਸ ਨੇ ਮੋਟਰਸਾਈਕਲ ਅਤੇ ਐਕਟਿਵਾ ਚੋਰੀ ਕਰਨ ਵਾਲੇ ਪੰਜ ਮੁਲਜ਼ਮਾਂ ਨੂੰ ਗ੍ਰਿ ਫ਼ਤਾਰ ਕੀਤਾ ਹੈ ਜਾਣਕਾਰੀ ਦਿੰਦੇ ਹੋਏ ਪੁਲਸ ਡਵੀਜ਼ਨ ਨੰਬਰ 6 ਦੇ ਮੁੱਖ ਅਫਸਰ ਕਮਲਜੀਤ ਸਿੰਘ ਨੇ ਦੱਸਿਆ ਕਿ ਮੁਕੱਦਮਾ ਨੰਬਰ 32 ਮਿਤੀ 2332023 ਧਾਰਾ 379 ਆਈ ਪੀ ਸੀ ਸੀਰੀਅਸ ਕ੍ਰਾਈਮ 411 482 ਆਈ ਪੀ ਸੀ ਥਾਣਾ ਡਵੀਜ਼ਨ ਨੰਬਰ 6 ਕਮਿਸ਼ਨਰੇਟ ਜਲੰਧਰ ਨਿਵਾਸੀ ਰਾਮ ਬਿਲਾਸ ਨਿਵਾਸੀ ਕੁਰੋ ਮਾਲ 66 ਫੁੱਟ ਰੋਡ ਜਲੰਧਰ ਪੁਸ਼ਪਿੰਦਰ ਪੁੱਤਰ ਮੇਜਾਜੀ ਮਕਾਨ ਨੰਬਰ 325 ਨਿਊ ਕਲਗੀਧਰ ਐਵੀਨਿਊ ਨੇੜੇ ਕੁਰੋ ਮਾਲ 66 ਫੁੱਟ ਰੋਡ ਜਲੰਧਰ ਨੂੰ ਟਰੇਸ ਕੀਤਾ ਜਤਿੰਦਰ ਕੁਮਾਰ ਸ ਓ ਮੰਗਲ ਆਰਓ ਵਿਜੇ ਕਲੋਨੀ ਸਾਹਮਣੇ ਵ੍ਹਾਈਟ ਡਾਇਮੰਡ ਹੋਟਲ 66 ਫੁੱਟ ਰੋਡ ਜਲੰਧਰ

ਸ਼ਿਵਮ ਐਸਓ ਰਾਜਾ ਰਾਮ ਆਰਓ ਮਕਾਨ ਨੰਬਰ 700 ਅਰਬਨ ਅਸਟੇਟ ਫੇਜ਼-1 ਜਲੰਧਰ ਅਤੇ ਦੀਪੂ ਕੁਮਾਰ ਉਰਫ ਰਾਜੂ ਐਸਓ ਰਾਮ ਮੁਰਤ ਮਕਾਨ ਨੰਬਰ 35 ਅਰਬਨ ਅਸਟੇਟ ਫੇਜ਼-2 ਸਾਬੋਵਾਲ ਜਲੰਧਰ ਨੂੰ ਮਿਤੀ 23.3.2023 ਨੂੰ ਗ੍ਰਿ ਫਤਾਰ ਕੀਤਾ ਗਿਆ ਸੀਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮਾਡਲ ਟਾਊਨ ਜਲੰਧਰ ਤੇ ਹੋਰ ਇਲਾਕਿਆਂ ਚੋਂ ਚੋਰੀਆਂ ਕਰਨ ਦੀ ਗੱਲ ਕਬੂਲੀ ਪੁਲਸ ਅਧਿਕਾਰੀਆਂ ਅਨੁਸਾਰ ਦੋਸ਼ੀ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ 2 ਦਿਨ ਦੇ ਰਿਮਾਂਡ ਤੇ ਲਿਆ ਗਿਆ ਹੈ ਜਿਨ੍ਹਾਂ ਤੋਂ ਚੋਰੀ ਦੀਆਂ ਹੋਰ ਘਟਨਾਵਾਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ

Leave a Reply

Your email address will not be published. Required fields are marked *