ਆਹ ਨੌਜਵਾਨਾਂ ਜੇਲ ਚ ਕਰਦੇ ਸੀ ਗ ਲਤ ਕੰਮ ਹੁਣ ਖੁੱਲ ਗਏ ਸਾਰੇ ਰਾਜ ਦੇਖੋ ਹੈਰਾਨ ਕਰਦਾ ਮਾਮਲਾ

Uncategorized

ਸਥਾਨਕ ਪੁਲਸ ਵਲੋਂ ਗ੍ਰਿ ਫਤਾਰ ਕੀਤੇ ਗਏ ਸ਼ੱਕੀ ਨੌਜਵਾਨਾਂ ਤੋਂ ਪੁੱਛਗਿੱਛ ਦੌਰਾਨ ਅਜੀਬੋ ਗਰੀਬ ਖੁਲਾਸੇ ਹੋਏ ਹਨ ਸਥਾਨਕ ਸਿਟੀ ਥਾਣੇ ਵਿਖੇ ਸੱਦੀ ਗਈ ਪ੍ਰੈਸ ਕਾਨਫਰੰਸ ਦੌਰਾਨ ਕੋਟਕਪੁਰਾ ਦੇ ਡੀਐਸਪੀ ਸ਼ਮਸ਼ੇਰ ਸਿੰਘ ਸ਼ੇਰਗਿੱਲ ਅਤੇ ਕੋਟਕਪੁਰਾ ਦੇ ਐਸਐਚਓ ਗੁਰਮੇਹਰ ਸਿੰਘ ਸਿੱਧੂ ਮੌਜੂਦ ਸਨ ਉਨ੍ਹਾਂ ਦੱਸਿਆ ਕਿ ਗਸ਼ਤ ਦੌਰਾਨ ਜਦੋਂ ਪੁਲਸ ਟੀਮ ਨੇ ਅਮਰੀਕ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਹਰੀਨੌ ਕੁਲਦੀਪ ਸਿੰਘ ਪੁੱਤਰ ਸੁਖਮੰਦਰ ਸਿੰਘ ਅਤੇ ਬਲਵਿੰਦਰ ਸਿੰਘ ਪੁੱਤਰ ਮੋਹਿੰਦਰ ਸਿੰਘ ਵਾਸੀ ਮੋਰਾਂ ਵਾਲੇ ਕੋਠੇ ਕੋਟਕਪੁਰਾ ਨੂੰ ਗ੍ਰਿ ਫਤਾਰ ਕਰ ਕੇ ਮੁਲਜ਼ਮਾਂ ਕੋਲੋਂ 6 ਮੋਬਾਇਲ ਫੋਨ ਅਤੇ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਤਾਂ

ਉਨ੍ਹਾਂ ਮੰਨਿਆ ਕਿ ਗੇਂਦ ਨੂੰ ਗੋਲ ਕਰ ਕੇ ਜੇਲ ਦੀ ਕੰਧ ਦੇ ਅੰਦਰ ਸੁੱਟਿਆ ਗਿਆ ਸੀ ਫੜੇ ਗਏ ਨੌਜਵਾਨਾਂ ਨੇ ਮੰਨਿਆ ਕਿ ਜੇਲ ਅੰਦਰੋਂ ਮਿਲੇ ਹੁਕਮਾਂ ਦੇ ਆਧਾਰ ਤੇ ਉਹ ਲੋੜ ਅਨੁਸਾਰ ਸਾਮਾਨ ਅੰਦਰ ਸੁੱਟ ਦਿੰਦੇ ਹਨ ਅਤੇ ਬਦਲੇ ਚ ਉਨ੍ਹਾਂ ਨੂੰ ਪੈਸੇ ਮਿਲ ਜਾਂਦੇ ਹਨ ਨੌਜਵਾਨਾਂ ਕੋਲੋਂ ਬਰਾਮਦ ਹੋਏ ਬੰਡਲਾਂ ਚੋਂ ਕੁੱਲ 6 ਮੋਬਾਇਲ ਫੋਨ ਬਰਾਮਦ ਹੋਏ ਜਿਨ੍ਹਾਂ ਚੋਂ ਇਕ ਖੋਹਿਆ ਗਿਆ ਇਕ ਗੇਂਦ ਤੋਂ ਬੀੜੀ ਦੇ 7 ਬੰਡਲ ਅਤੇ ਜਰਦੇ ਦੇ 48 ਬੰਡਲ ਵੀ ਬਰਾਮਦ ਕੀਤੇ ਗਏ ਡੀ ਐੱਸ ਪੀ ਸ਼ਮਸ਼ੇਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ

ਪੁੱਛਗਿੱਛ ਦੌਰਾਨ ਰਣਜੀਤ ਸਿੰਘ ਮਨੀ ਪੁੱਤਰ ਗੁਰਦੀਪ ਸਿੰਘ ਵਾਸੀ ਜੀਵਨ ਨਗਰ ਕੋਟਕਪੁਰਾ ਅਤੇ ਰਾਹੁਲ ਕੁਮਾਰ ਪੁੱਤਰ ਸ਼ੰਭੂ ਪ੍ਰਕਾਸ਼ ਵਾਸੀ ਜੌਡ਼ੀਆਂ ਚੱਕੀਆਂ ਕੋਟਕਪੁਰਾ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ ਤਾਂ ਜੋ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ

Leave a Reply

Your email address will not be published. Required fields are marked *