ਦੋ ਦੋਸਤਾਂ ਨੇ ਅੱਜ ਦੇ ਜਮਾਨੇ ਵਿੱਚ ਪੁਰਾਣੇ ਹਿਸਾਬ ਨਾਲ ਆਪਣੇ ਧੀ ਪੁੱਤ ਦਾ ਵਿਆਹ ਕਰਤਾ

Uncategorized

ਦੋਸਤੋਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ  ਸਾਂਝੀ ਕਰਨ ਜਾਂ ਰਹੇ ਹੈ

ਕੁਝ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹਨ ਜੋ ਤੁਸੀਂ ਵਾਰ ਵਾਰ ਦੇਖ ਅਤੇ ਸ਼ੇਅਰ ਕਰ ਸਕਦੇ ਹੋ ਕੁਝ ਵੀਡੀਓਜ਼ ਅਜਿਹੀਆਂ ਹਨ ਜੋ ਸਾਨੂੰ ਹੈਰਾਨ ਕਰ ਦਿੰਦੀਆਂ ਹਨ ਜਿਸ ਵਿਚ ਦੋ ਦੋਸਤ ਜੋ ਕਿ ਮਜ਼ਬੂਤ ਦੋਸਤ ਹਨ ਉਸ ਨੇ ਆਪਣੀ ਬੇਟੀ ਅਤੇ ਬੇਟੇ ਦਾ ਰਿਸ਼ਤਾ ਇਕ ਦੂਜੇ ਨੂੰ ਦਿੱਤਾ ਹੈ

ਉਹ ਵਿਆਹ ਕਰਵਾ ਰਹੇ ਹਨ ਉੱਥੇ ਹੀ ਲੜਕੇ ਦੀ ਉਮਰ 11 ਸਾਲ ਅਤੇ ਲੜਕੀ ਦੀ ਉਮਰ 9 ਸਾਲ ਹੈ ਜਿਵੇਂ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਪੁਰਾਣੇ ਜ਼ਮਾਨੇ ਵਿਚ ਉਨ੍ਹਾਂ ਵਿਚਕਾਰ ਡੂੰਘੀ ਦੋਸਤੀ ਹੁੰਦੀ ਸੀ ਉਹ ਆਪਣੇ ਪੁੱਤਰਾਂ ਅਤੇ ਧੀਆਂ ਦਾ ਵਿਆਹ ਇਕ ਦੂਜੇ ਦੇ ਘਰ ਵਿਚ ਹੀ ਕਰਦੇ ਸਨ ਇਸ ਦੇ ਨਾਲ ਹੀ ਆਧੁਨਿਕ ਸਮੇਂ ਵਿਚ ਵੀ ਅਜਿਹਾ ਹੋ ਰਿਹਾ ਹੈ ਕਿਹਾ ਜਾ ਰਿਹਾ ਹੈ ਕਿ ਦੋਵੇਂ ਵਿਆਹ ਕਰਨ ਜਾ ਰਹੇ ਹਨ ਹੋਰ ਜਾਣਨ ਲਈ ਵੀਡੀਓ ਦੇਖੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ

Leave a Reply

Your email address will not be published. Required fields are marked *