ਸੋਸ਼ਲ ਮੀਡੀਆ ਤੇ ਕੁੜੀਆਂ ਨਾਲ ਚੈਟ ਕਰਨ ਵਾਲੇ ਸਾਵਧਾਨ

Uncategorized

ਜਿੱਥੇ ਦੇਸ਼ ਵਿੱਚ ਸੋਸ਼ਲ ਮੀਡੀਆ ਰਾਹੀਂ ਲੋਕਾਂ ਵੱਲੋਂ ਚੰਗੇ ਕੰਮ ਕੀਤੇ ਜਾ ਰਹੇ ਹਨ ਇਸ ਦੇ ਨਾਲ ਹੀ ਅੱਜ ਦੇ ਨੌਜਵਾਨਾਂ ਨੇ ਸੋਸ਼ਲ ਮੀਡੀਆ ਨੂੰ ਸਮਾਜੀਕਰਨ ਦਾ ਸਾਧਨ ਬਣਾ ਦਿੱਤਾ ਹੈ ਕੰਨਿਆ ਰਾਸ਼ੀ ਨੂੰ ਸੋਸ਼ਲ ਮੀਡੀਆ ਤੇ ਬਹੁਤ ਪਿਆਰ ਮਿਲ ਰਿਹਾ ਹੈ ਅਤੇ ਇਹ ਸੋਸ਼ਲ ਮੀਡੀਆ ਵੀ ਕੰਨਿਆ ਨਾਲ ਮੁਕਾਬਲਾ ਕਰ ਰਿਹਾ ਹੈ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਫਿਰੋਜ਼ਪੁਰ ਤੋਂ ਜਿੱਥੇ ਇਕ ਨੌਜਵਾਨ ਨੂੰ ਸੋਸ਼ਲ ਮੀਡੀਆ ਤੇ ਪਿਆਰ ਕਰਨਾ ਇੰਨਾ ਮਹਿੰਗਾ ਪੈ ਗਿਆ ਕਿ ਕੁਝ ਨੌਜਵਾਨਾਂ ਨੇ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ

ਪੀੜਤਾ ਨੇ ਦੱਸਿਆ ਕਿ ਉਸ ਨੂੰ ਇੰਸਟਾਗ੍ਰਾਮ ਤੇ ਇਕ ਲੜਕੀ ਦੇ ਅਕਾਊਂਟ ਤੋਂ ਮੈਸੇਜ ਆਉਂਦੇ ਸਨ ਤੇ ਬੀਤੇ ਦਿਨ ਉਨ੍ਹਾਂ ਨੂੰ ਸੁਨੇਹਾ ਭੇਜ ਕੇ ਫਿਰੋਜ਼ਪੁਰ ਦੇ ਬਜਵਲਾ ਚੌਕ ਤੇ ਮਿਲਣ ਲਈ ਬੁਲਾਇਆ ਗਿਆ ਸੀ ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਸੀ ਕਿ ਉਹ ਮੈਸੇਜ ਤਾਂ ਮੁੰਡਿਆਂ ਨੇ ਹੀ ਭੇਜੇ ਹਨ ਜਦੋਂ ਉਹ ਉਥੇ ਪੁੱਜਾ ਤਾਂ ਉਥੇ ਪਹਿਲਾਂ ਤੋਂ ਮੌਜੂਦ ਕੁਝ ਲੜਕਿਆਂ ਨੇ ਤੇਜ਼ਧਾਰ ਹਥਿਆਰ ਨਾਲ ਉਸ ਤੇ ਹ ਮਲਾ ਕਰ ਦਿੱਤਾ ਜਿਸ ਚ ਉਹ ਗੰਭੀਰ ਰੂਪ ਚ ਜ਼ਖਮੀ ਹੋ ਗਿਆ ਜਿਸ ਤੋਂ ਬਾਅਦ ਉਸ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਚ ਦਾਖਲ ਕਰਵਾਇਆ ਗਿਆ ਪਰਿਵਾਰ ਵਲੋਂ ਬੇਟੇ ਦੀ ਕੁੱ ਟਮਾਰ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ

ਦੂਜੇ ਪਾਸੇ ਮੌਕੇ ਤੇ ਪੁੱਜੀ ਪੁਲਸ ਵਲੋਂ ਕਾਰਵਾਈ ਦਾ ਭਰੋਸਾ ਦਿੱਤਾ ਜਾ ਰਿਹਾ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਏ ਐੱਸ ਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਹੁਣੇ ਹੁਣੇ ਉਨ੍ਹਾਂ ਦੇ ਧਿਆਨ ਚ ਆਇਆ ਹੈ ਜਿਸ ਚ ਇਸ ਦਾ ਖੁਲਾਸਾ ਹੋਇਆ ਹੈ ਕਿ ਇਕ ਲੜਕੀ ਨੇ ਉਸ ਨੂੰ ਬੁਲਾਇਆ ਅਤੇ ਉਥੇ ਉਸ ਦੀ ਕੁੱਟਮਾਰ ਕੀਤੀ ਬਿਆਨ ਦਰਜ ਕਰਵਾਉਣ ਵਾਲੇ ਪਰਿਵਾਰਕ ਮੈਂਬਰਾਂ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ

Leave a Reply

Your email address will not be published. Required fields are marked *