ਮੇਰੇ ਬਾਪੂ ਵਰਗਾ ਕੋਈ ਯਾਰ ਨਹੀਂ ਬਣਿਆ ਭਾਵੇਂ ਲੱਖਾਂ ਦੀ ਗਿਣਤੀ ਚ ਮੇਰੇ ਯਾਰ ਬਣੇ

Uncategorized

ਸੋਸ਼ਲ ਮੀਡੀਆ ਤੇ ਜਿਹੀਆਂ ਖਬਰਾਂ ਸਾਹਮਣੇ ਆਉਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀ ਹੁੰਦਾ  ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅਸੀਂ ਸਾਰੇ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਹੁਨਰ ਦਾ ਕੋਈ ਮੁੱਲ ਨਹੀਂ ਹੈ ਅਤੇ ਉਹ ਇਸ ਤਰ੍ਹਾਂ ਰੋਂਦੇ ਰਹਿੰਦੇ ਹਨ ਸਮਾਜ ਵਿੱਚ ਬਹੁਤ ਸਾਰੇ ਹੁਨਰਮੰਦ ਲੋਕ ਹਨ ਜਿਨ੍ਹਾਂ ਨੂੰ ਆਪਣਾ ਹੁਨਰ ਦਿਖਾਉਣ ਦਾ ਮੌਕਾ ਨਹੀਂ ਮਿਲਦਾ ਅਤੇ ਨਾ ਹੀ ਉਨ੍ਹਾਂ ਨੂੰ ਇਹ ਹੁਨਰ ਜ਼ਿਆਦਾ ਮਿਲਦਾ ਹੈ ਇਸ ਵੀਡੀਓ ਚ ਦੇਖਿਆ ਜਾ ਸਕਦਾ ਹੈ ਕਿ ਇੱਕ ਮੁੰਡਾ ਦੱਸਦਾ ਹੈ ਕਿ ਉਹ ਜਦ ਚੋਥੀ ਕਲਾਸ ਚ ਹੁੰਦਾ ਸੀ ਉਸ ਸਮੇਂ ਮੈਂ ਕਵਿਤਾ ਲਿਖਦਾ ਸੀ ਜਿਸ ਕਾਰਨ ਮੇਰੇ ਦੋਸਤ ਮੈਨੂੰ ਗੀਤ ਲਿਖਣ ਲਈ ਪ੍ਰੇਰਿਤ ਕਰਦੇ ਸਨ ਜਿਸ ਤੋਂ ਬਾਅਦ ਮੈਂ ਗੀਤ ਲਿਖਣੇ ਸ਼ੁਰੂ ਕਰ ਦਿੱਤੇ ਅਤੇ ਅੱਜ ਮੈਂ ਬਾਰ੍ਹਵੀਂ ਜਮਾਤ ਵਿੱਚ ਹਾਂ ਅਤੇ ਮੈਨੂੰ ਯਾਦ ਨਹੀਂ ਹੈ ਕਿ ਮੈਂ ਹੁਣ ਤੱਕ ਕਿੰਨੇ ਗੀਤ ਲਿਖੇ ਹੋਣਗੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *