ਸਪਾ ਸੈਂਟਰ ਦਾ ਸੀਨ ਤੇ ਦੇਖ ਅਪਤੀਜਨਕ ਸਮਾਨ ਅੱਖਾਂ ਰਹਿ ਜਾਣ ਅੱਡੀਆਂ

Uncategorized

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਇੱਥੇ ਇੱਕ ਸਪਾ ਸੈਂਟਰ ਤੇ ਛਾਪਾ ਮਾਰਿਆ ਗਿਆ ਅਤੇ ਇਸ ਦੌਰਾਨ ਪੁਲਿਸ ਨੇ ਇਤਰਾਜ਼ਯੋਗ ਚੀਜ਼ਾਂ ਵੀ ਬਰਾਮਦ ਕੀਤੀਆਂ ਹਨ ਲੁਧਿਆਣਾ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਕਈ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਪੁਲਿਸ ਨੇ ਬੀਤੀ ਰਾਤ ਲੁਧਿਆਣਾ ਦੇ ਦੁੱਗਰੀ ਇਲਾਕੇ ਦੇ ਇੱਕ ਮਸ਼ਹੂਰ ਸਪਾ ਸੈਂਟਰ ਤੇ ਛਾਪਾ ਮਾਰਿਆ

ਜਿੱਥੋਂ ਪੁਲਿਸ ਨੂੰ ਇਤਰਾਜ਼ਯੋਗ ਚੀਜ਼ਾਂ ਮਿਲੀਆਂ ਅਤੇ ਲੁਧਿਆਣਾ ਪੁਲਿਸ ਨੇ ਵੀ ਮਾਮਲਾ ਦਰਜ ਕਰ ਲਿਆ ਹੈ ਇਸ ਦੌਰਾਨ ਕਈ ਲੋਕਾਂ ਨੂੰ ਹਿਰਾਸਤ ਚ ਲਿਆ ਗਿਆ ਹੈ ਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ ਡੀ ਐੱਸ ਪੀ ਸਮੀਰ ਵਰਮਾ ਨੇ ਦੱਸਿਆ ਕਿ ਦੁੱਗਰੀ ਦੇ ਇਕ ਸਪਾ ਸੈਂਟਰ ਚ ਛਾਪੇਮਾਰੀ ਕਰਨ ਤੋਂ ਬਾਅਦ ਕਈ ਲੋਕਾਂ ਨੂੰ ਹਿਰਾਸਤ ਚ ਲੈ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ

ਉਨ੍ਹਾਂ ਇਹ ਵੀ ਕਿਹਾ ਕਿ ਲੁਧਿਆਣਾ ਪੁਲਸ ਨਾਜਾਇਜ਼ ਕੰਮ ਕਰਨ ਵਾਲਿਆਂ ਖਿਲਾਫ ਅਜਿਹੀ ਕਾਰਵਾਈ ਕਰਦੀ ਰਹਿੰਦੀ ਹੈਇਸ ਤੋਂ ਪਹਿਲਾਂ 4 ਮਾਰਚ ਨੂੰ ਲੁਧਿਆਣਾ ਪੁਲਸ ਨੇ ਇਕ ਸਪਾ ਸੈਂਟਰ ਤੇ ਛਾਪਾ ਮਾਰਿਆ ਸੀ ਜਿੱਥੇ ਗੈਰ ਕਾਨੂੰਨੀ ਗਤੀਵਿਧੀਆਂ ਚੱਲ ਰਹੀਆਂ ਸਨ ਸਪਾ ਸੈਂਟਰ ਦੀ ਐਂਟਰੀ ਫੀਸ 1000-1500 ਰੁਪਏ ਸੀ ਅਤੇ ਔਰਤਾਂ ਬੰਦ ਕਮਰਿਆਂ ਵਿੱਚ ਦੇਹ ਵਪਾਰ ਲਈ ਗਾਹਕਾਂ ਤੋਂ ਪੈਸੇ ਲੈਂਦੀਆਂ ਸਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *