ਅੰਮ੍ਰਿਤਪਾਲ ਬਾਰੇ ਭੜਕਾਊ ਮੈਸੇਜ ਪਾ ਰਿਹੈ ਸੀ ਮੁੰਡਾ ਫੇਰ ਪੁਲਿਸ ਨੇ ਘਰੋਂ ਚੁੱਕ ਲਿਆ ਸਭ ਦੇਖ ਕੇ ਹੋਏ ਹੈਰਾਨ

Uncategorized

ਕਿਹਾ ਜਾਂਦਾ ਹੈ ਕਿ ਪੁਲਿਸ ਕਾਨੂੰਨ ਅਤੇ ਜੇਲ੍ਹ ਅਪਰਾਧੀਆਂ ਨੂੰ ਸੁਧਾਰਨ ਲਈ ਹੁੰਦੇ ਹਨ ਪਰ ਅਕਸਰ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਤੇ ਕਿਸੇ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਕੈਦ ਕਰਨ ਦਾ ਦੋਸ਼ ਲਗਾਇਆ ਜਾਂਦਾ ਹੈ ਪਰ ਬਟਾਲਾ ਦੀ ਇੱਕ ਘਟਨਾ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਪੁਲਿਸ ਦੇ ਅਫਸਰਾਂ ਦਾ ਵੀ ਦਿਲ ਹੈ ਪੰਜਾਬ ਪੁਲਿਸ ਦੇ ਅਧਿਕਾਰੀਆਂ ਵੱਲੋਂ ਇੱਕ 20 ਸਾਲਾ ਵਿਅਕਤੀ ਨੂੰ ਅੰਮ੍ਰਿਤਪਾਲ ਨਾਲ ਸਬੰਧਤ ਪੋਸਟ ਸੋਸ਼ਲ ਮੀਡੀਆ ਤੇ ਭੇਜਣ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਿਆ ਗਿਆ ਸੀ ਪਰ ਉਸ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਉਸ ਨੂੰ ਕਾਉਂਸਲਿੰਗ ਅਤੇ ਚੇਤਾਵਨੀ ਦੇ ਕੇ ਛੱਡ ਦਿੱਤਾ ਗਿਆ ਤਾਂ ਜੋ ਉਸ ਦੇ ਭਵਿੱਖ ਵਿੱਚ ਸੁਧਾਰ ਹੋ ਸਕੇ ਪਰਿਵਾਰ ਨੇ ਬਟਾਲਾ ਪੁਲਸ ਦਾ ਧੰਨਵਾਦ ਕੀਤਾ ਹੈ ਅਤੇ ਨਾਲ ਹੀ ਹੋਰ ਪੰਜਾਬੀ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਕਿਸੇ ਦੇ ਪ੍ਰਭਾਵ ਹੇਠ ਆਪਣਾ ਭਵਿੱਖ ਖਰਾਬ ਨਾ ਕਰਨ

ਇਹ ਮਾਮਲਾ ਬਟਾਲਾ ਤੋਂ ਉਸ ਸਮੇਂ ਸਾਹਮਣੇ ਆਇਆ ਜਦੋਂ ਬਟਾਲਾ ਚ ਰਹਿਣ ਵਾਲੇ 20 ਸਾਲਾ ਨੌਜਵਾਨ ਨੇ ਗੁਰਮੀਤ ਸਿੰਘ ਅੰਮ੍ਰਿਤਪਾਲ ਦੇ ਹੱਕ ਚ ਟੋਲ ਪਲਾਜ਼ਾ ਜਾਮ ਕਰ ਕੇ ਵਿਰੋਧ ਕਰਨ ਲਈ ਸੋਸ਼ਲ ਮੀਡੀਆ ਰਾਹੀਂ ਵੱਖ-ਵੱਖ ਗਰੁੱਪਾਂ ਨੂੰ ਝੂਠੇ ਅਤੇ ਭੜਕਾਊ ਸੰਦੇਸ਼ ਭੇਜਣੇ ਸ਼ੁਰੂ ਕਰ ਦਿੱਤੇ ਬਟਾਲਾ ਪੁਲਸ ਹਰਕਤ ਵਿਚ ਆਈ ਅਤੇ ਜਾਂਚ ਕਰਦੇ ਹੋਏ ਉਕਤ ਨੌਜਵਾਨ ਦੇ ਘਰ ਪਹੁੰਚੀ ਪੁਲਿਸ ਨੇ ਪਾਇਆ ਕਿ ਨੌਜਵਾਨ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਹੈ ਅਤੇ ਪਿਤਾ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਹੋਇਆ ਹੈ

ਪੁਲਸ ਅਧਿਕਾਰੀਆਂ ਨੇ ਪਰਿਵਾਰ ਦੇ ਪਿਛੋਕੜ ਦੀ ਜਾਂਚ ਕੀਤੀ ਜੋ ਸਾਫ ਪਾਈ ਗਈ ਇਸ ਤੋਂ ਬਾਅਦ ਬਟਾਲਾ ਸਿਵਲ ਲਾਈਨ ਥਾਣਾ ਮੁਖੀ ਕੁਲਵੰਤ ਸਿੰਘ ਨੇ ਉਕਤ ਨੌਜਵਾਨ ਅਤੇ ਉਸ ਦੀ ਮਾਤਾ ਨੂੰ ਸਮਝਾਇਆ ਕਿ ਅਜਿਹੇ ਮੈਸੇਜ ਨਾਲ ਮਾਹੌਲ ਖਰਾਬ ਹੋ ਸਕਦਾ ਹੈ ਅਤੇ ਲੋਕਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਕੀਤਾ ਜਾ ਸਕਦਾ ਹੈ ਇਸ ਲਈ ਅਜਿਹੇ ਸੰਦੇਸ਼ ਜੋ ਗਲਤ ਹਨ ਉਨ੍ਹਾਂ ਨੂੰ ਪੋਸਟ ਨਹੀਂ ਕੀਤਾ ਜਾਣਾ ਚਾਹੀਦਾ ਕਿਉਂਕਿ ਇਸ ਨਾਲ ਉਕਤ ਨੌਜਵਾਨਾਂ ਤੇ ਕਾਨੂੰਨੀ ਕਾਰਵਾਈ ਹੋ ਸਕਦੀ ਹੈ ਪੁਲਸ ਵਲੋਂ ਸਮਝਾਉਣ ਤੇ ਉਕਤ ਨੌਜਵਾਨ ਨੇ ਆਪਣੀ ਗਲਤੀ ਮੰਨ ਕੇ ਉਕਤ ਮੈਸੇਜ ਸੋਸ਼ਲ ਮੀਡੀਆ ਤੋਂ ਡਿਲੀਟ ਕਰ ਦਿੱਤਾ ਬੋਰ ਹੋ ਜਾਓ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *