ਸਕੂਲ ਚ ਵਾਪਰ ਗਈ ਖ਼ੂ ਨੀ ਵਾਰਦਾਤ ਪੁਰਾਣੇ ਵਿਦਿਆਰਥੀ ਨੇ ਸਕੂਲ ਚ ਵੜ ਕੇ ਚਲਾਤੀਆਂ ਗੋ ਲੀਆਂ

Uncategorized

ਅਮਰੀਕਾ ਦੇ ਨੈਸ਼ਵਿਲ ਐਲੀਮੈਂਟਰੀ ਸਕੂਲ ਚ ਹੋਈ ਗੋਲੀਬਾਰੀ ਚ ਤਿੰਨ ਬੱਚਿਆਂ ਦੀ ਮੌਤ ਹੋ ਗਈ ਵਾਸ਼ਿੰਗਟਨ ਪੋਸਟ ਦੀ ਰਿਪੋਰਟ ਮੁਤਾਬਕ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਸ਼ੂਟਰ ਵੀ ਮਾਰਿਆ ਗਿਆ ਦੱਸਿਆ ਜਾ ਰਿਹਾ ਹੈ ਕਿ ਹਮ ਲਾਵਰ ਸਕੂਲ ਦਾ ਸਾਬਕਾ ਵਿਦਿਆਰਥੀ ਸੀ ਅਤੇ ਉਸ ਕੋਲ ਦੋ ਰਾਈਫਲਾਂ ਅਤੇ ਇਕ ਪਿ ਸਤੌਲ ਸੀ ਅਤੇ ਉਹ ਨਾਲ ਲੱਗਦੇ ਦਰਵਾਜ਼ੇ ਰਾਹੀਂ ਸਕੂਲ ਵਿਚ ਦਾਖਲ ਹੋਇਆ ਸੀ

ਨੈਸ਼ਵਿਲ ਪੁਲਿਸ ਨੇ ਉਸ ਨੂੰ ਸਕੂਲ ਦੀ ਦੂਜੀ ਮੰਜ਼ਲ ਤੇ ਗੋ ਲੀ ਮਾਰ ਦਿੱਤੀ ਦੂਜੇ ਪਾਸੇ ਏਐਨਆਈ ਦੀ ਰਿਪੋਰਟ ਦੇ ਅਨੁਸਾਰ 7 ਨੌਜਵਾਨ ਵਿਦਿਆਰਥੀਆਂ  ਨੂੰ ਵੈਂਡਰਬਿਲਟ ਦੇ ਮੋਨਰੋ ਕੈਰਲ ਜੂਨੀਅਰ ਚਿਲਡਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਉਨ੍ਹਾਂ ਸਾਰਿਆਂ ਨੂੰ ਮ੍ਰਿਤਕ ਲਿਆਂਦਾ ਗਿਆ ਅਤੇ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆਇਹ ਗੋ ਲੀਬਾਰੀ ਨੈਸ਼ਵਿਲੇ ਦੇ ਇੱਕ ਨਿੱਜੀ ਈਸਾਈ ਪ੍ਰੀ ਸਕੂਲ ਤੋਂ ਲੈ ਕੇ ਛੇਵੀਂ ਜਮਾਤ ਤੱਕ ਹੋਈ

ਪੁਲਿਸ ਦੇ ਬੁਲਾਰੇ ਅਨੁਸਾਰ ਦੂਜੀ ਮੰਜ਼ਲ ਤੋਂ ਗੋ ਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ ਜਦੋਂ ਅਧਿਕਾਰੀ ਪਹੁੰਚੇ ਤਾਂ ਉਨ੍ਹਾਂ ਨੇ ਇਕ ਹਮਲਾਵਰ ਨੂੰ ਦੇਖਿਆ ਜੋ ਫਾਇਰਿੰਗ ਕਰ ਰਿਹਾ ਸੀ ਅਫਸਰਾਂ ਨੇ ਉਸ ਨੂੰ ਘੇਰ ਲਿਆ ਜਵਾਬੀ ਕਾਰਵਾਈ ਚ ਪੁਲਸ ਨੇ ਉਸ ਨੂੰ ਮਾਰ ਦਿੱਤਾ ਪਿੱਛਲੇ ਕੁਝ ਸਾਲਾਂ ਵਿੱਚ ਅਮਰੀਕਾ ਵਿੱਚ ਕਈ ਸਕੂਲਾਂ ਵਿੱਚ ਗੋ ਲੀਬਾਰੀ ਹੋਈ ਹੈ ਕੁਝ ਦਿਨ ਪਹਿਲਾਂ ਡੇਨਵਰ ਦੇ ਇਕ ਸਕੂਲ ਵਿਚ ਪ੍ਰਸ਼ਾਸਨਿਕ ਅਮਲੇ ਦੇ ਦੋ ਮੈਂਬਰਾਂ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਤੋਂ ਬਾਅਦ 17 ਸਾਲਾ ਲੜਕੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਜਾਨਲੇਵਾ ਹਥਿਆਰਾਂ ਦੀ ਆਸਾਨ ਪਹੁੰਚ ਨੂੰ ਇੱਥੇ ਵੱਡੇ ਪੱਧਰ ਤੇ ਗੋ ਲੀਬਾਰੀ ਦਾ ਮੁੱਖ ਕਾਰਨ ਮੰਨਿਆ ਜਾਂਦਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *