ਸਕੂਲ ਤੋਂ ਘਰ ਪਰਤ ਰਹੀਆਂ ਸੀ ਭੈਣਾਂ ਜਾ ਵੱਜੀਆਂ ਖੜ੍ਹੇ ਨੌਜਵਾਨਾਂ ਦੀ ਮੋਟਰਸਾਇਕਲ ਚ ਅੱਗੋਂ ਨੌਜਵਾਨ ਖੋਹ ਲੈ ਗਏ ਬਸਤਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸਰਕਾਰੀ ਕਾਲਜ ਸੁਨਾਮ ਤੋਂ ਸਕੂਟੀ ਤੇ ਘਰ ਪਰਤ ਰਹੀਆਂ ਦੋ ਭੈਣਾਂ ਤੇ ਅਣਪਛਾਤੇ ਹਮਲਾਵਰਾਂ ਨੇ ਹਥੌੜਿਆਂ ਨਾਲ ਹ ਮਲਾ ਕਰ ਦਿੱਤਾ ਹਮਲਾਵਰਾਂ ਨੇ ਦੋਵਾਂ ਵਿਦਿਆਰਥੀਆਂ ਦੀਆਂ ਕਿੱਟਾਂ ਖੋਹ ਲਈਆਂ ਅਤੇ ਫਰਾਰ ਹੋ ਗਏ ਦੋਵਾਂ ਨੂੰ ਗੰਭੀਰ ਹਾਲਤ ਚ ਇਲਾਜ ਲਈ ਹਸਪਤਾਲ ਚ ਭਰਤੀ ਕਰਵਾਇਆ ਗਿਆ ਹੈ ਨਵਦੀਪ ਕੌਰ ਨੇ ਦੱਸਿਆ ਕਿ ਉਹ ਆਪਣੀ ਭੈਣ ਇੰਦਰਜੀਤ ਕੌਰ ਨਾਲ ਸਕੂਟਰੀ ਤੇ ਸਵਾਰ ਹੋ ਕੇ ਸਰਕਾਰੀ ਕਾਲਜ ਤੋਂ ਛਾਜਲੀ ਪਿੰਡ ਵਾਪਸ ਆ ਰਹੀ ਸੀ ਰਸਤੇ ਚ ਬਾਈਕ ਸਵਾਰ 2 ਨੌਜਵਾਨਾਂ ਨੇ ਸਕੂਟਰ ਨੂੰ ਟੱਕਰ ਮਾਰ ਕੇ ਹੇਠਾਂ ਸੁੱਟ ਦਿੱਤਾ ਦੋਵਾਂ ਹਮਲਾਵਰਾਂ ਨੇ ਉਨ੍ਹਾਂ ਤੇ ਹਥੌੜਿਆਂ ਨਾਲ ਹਮਲਾ ਕਰ ਦਿੱਤਾ

ਜ਼ਰੂਰੀ ਦਸਤਾਵੇਜ਼ਾਂ ਤੋਂ ਇਲਾਵਾ ਕਿਤਾਬਾਂ ਅਤੇ ਕਰੀਬ 500 ਰੁਪਏ ਸਨ ਦੋਵਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਦੀਪ ਕੌਰ ਦੇ ਸਿਰ ਤੇ ਕਈ ਟਾਂਕੇ ਲੱਗੇ ਹਨ ਜਦਕਿ ਉਸ ਦੀ ਭੈਣ ਦੇ ਮੋਢੇ ਤੇ ਸੱਟ ਲੱਗੀ ਹੈ ਪਿਤਾ ਗੋਪੀ ਸਿੰਘ ਨੇ ਪ੍ਰਸ਼ਾਸਨ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ ਸਟੇਸ਼ਨ ਹਾਊਸ ਅਫਸਰ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਪੀੜਤ ਵਿਦਿਆਰਥੀਆਂ ਦੇ ਬਿਆਨ ਦੇ ਆਧਾਰ ਤੇ ਅਣਪਛਾਤੇ ਹਮਲਾਵਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *