ਜਨਮ ਦਿਨ ਦੀ ਪਾਰਟੀ ਤੇ ਮੁੰਡੇ ਮਾਰ ਰਹੇ ਸੀ ਫੁਕਰੀ ਕੱਢੇ ਹਵਾਈ ਫਾਇਰ ਹੁਣ ਫਸੇ ਕਸੂਤੇ

Uncategorized

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਸਮਰਾਲਾ ਪੁਲਸ ਨੇ ਜਨਮ ਦਿਨ ਦੀ ਪਾਰਟੀ ਦੌਰਾਨ ਹਵਾ ਚ ਗੋ ਲੀਆਂ ਚਲਾਉਣ ਵਾਲੇ ਦੋ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰਕੇ ਡੀ ਐੱਸ ਪੀ ਨੂੰ ਗ੍ਰਿ ਫਤਾਰ ਕਰ ਲਿਆ ਹੈ ਸਮਰਾਲਾ ਵਰਿਆਮ ਸਿੰਘ ਨੇ ਦੱਸਿਆ ਕਿ ਦੇਰ ਰਾਤ ਪੁਲਸ ਨੂੰ ਸੂਚਨਾ ਮਿਲੀ ਕਿ ਚਾਵਾ ਰੋਡ ਤੇ ਮੁਰਗਿਆਂ ਦੇ ਵਾੜੇ ਦੇ ਬਾਹਰ ਗੋ ਲੀਆਂ ਚੱਲੀਆਂ ਹਨ ਐੱਸ ਐੱਚ ਓ ਭਿੰਦਰ ਸਿੰਘ ਖੰਗੂਡ਼ਾ ਨੇ ਤੁਰੰਤ ਮੌਕੇ ਤੇ ਜਾ ਕੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਕੁਝ ਨੌਜਵਾਨ ਚਿਕਨ ਕਾਰਨਰ ਚ ਜਨਮ ਦਿਨ ਦੀ ਪਾਰਟੀ ਕਰ ਰਹੇ ਸਨ ਇਸ ਤੋਂ ਬਾਅਦ ਪਾਰਟੀ ਚ ਸ਼ਾਮਲ 2 ਨੌਜਵਾਨਾਂ ਨੇ ਹਵਾ ਚ ਗੋਲੀਆਂ ਚਲਾ ਦਿੱਤੀਆਂ ਇਸ ਤੇ ਕਾਰਵਾਈ ਕਰਦੇ ਹੋਏ ਪੁਲਸ ਨੇ ਜਗਦੀਪ ਸਿੰਘ ਤੇ ਗੁਰਦੀਪ ਲਾਲ ਖਿਲਾਫ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿ ਫਤਾਰ ਕਰ ਲਿਆ ਪੁਲਿਸ ਨੇ ਇਨ੍ਹਾਂ ਕੋਲੋਂ 32 ਬੋਰ ਦੀ ਪਿ ਸਤੌਲ ਵੀ ਬਰਾਮਦ ਕੀਤੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *