ਹਾਲੇ ਮਹੀਨਾ ਪਹਿਲਾਂ ਤੋਰੀ ਸੀ ਲਾਲ ਸੂਹੇ ਜੋੜੇ ਚ ਲਿਪਟੀ ਅੱਜ ਕਫ਼ਨ ਚ ਰੂਹ ਕੰਬਾਂਦਾ ਮੰਜਰ

Uncategorized

ਐਤਵਾਰ ਹਾਸ਼ਮ ਪਿੰਡ ਨੇੜੇ ਸੜਕ ਹਾਦਸੇ ਵਿੱਚ ਇੱਕ ਮਹਿਲਾ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਦੱਸਿਆ ਜਾ ਰਿਹਾ ਹੈ ਕਿ ਮਹਿਲਾ ਪੁਲਸ ਮੁਲਾਜ਼ਮ ਡਿਊਟੀ ਤੋਂ ਘਰ ਵਾਪਸ ਆ ਰਹੀ ਸੀ ਕਿ ਰਸਤੇ ਵਿਚ ਉਸ ਦੀ ਕਾਰ ਦੀ ਟਰਾਲੇ ਨਾਲ ਟੱਕਰ ਹੋ ਗਈ ਇਸ ਦੌਰਾਨ ਉਸ ਦੀ ਮੌਕੇ ਤੇ ਹੀ ਮੌ ਤ ਹੋ ਗਈਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਜੀਰਾ ਦੇ ਸਨੇਰ ਪਿੰਡ ਦੀ ਰਹਿਣ ਵਾਲੀ ਮਹਿਲਾ ਪੁਲਸ ਮੁਲਾਜ਼ਮ ਕੁਲਵਿੰਦਰ ਕੌਰਦਾ ਵਿਆਹ ਕਰੀਬ ਦੋ ਮਹੀਨੇ ਪਹਿਲਾਂ ਕੈਨੇਡਾ ਚ ਹੋਇਆ ਸੀ

ਕੁਲਵਿੰਦਰ ਕੌਰ ਡਿਊਟੀ ਤੋਂ ਵਾਪਸ ਘਰ ਆ ਰਹੀ ਸੀ ਕਿ ਜਦੋਂ ਉਹ ਪਿੰਡ ਸੰਡੇ ਹਾਸ਼ਮ ਨੇੜੇ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੀ ਟਰਾਲੀ ਅਚਾਨਕ ਕੱਟੀ ਗਈ ਅਤੇ ਟਰਾਲਾ ਸਿੱਧਾ ਆ ਕੇ ਉਸ ਦੀ ਆਈ20 ਕਾਰ ਨਾਲ ਟਕਰਾ ਗਿਆ ਟੱਕਰ ਦਾ ਪ੍ਰਭਾਵ ਇੰਨਾ ਜ਼ਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਸੀ ਇਸ ਦੌਰਾਨ ਕੁਲਵਿੰਦਰ ਕੌਰ ਦੀ ਮੌਕੇ ਤੇ ਹੀ ਮੌ ਤ ਹੋ ਗਈ ਪੁਲਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਚ ਲੈ ਕੇ ਪੋਸਟ ਮਾਰਟਮ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਭੇਜ ਦਿੱਤਾ

ਦੱਸਿਆ ਜਾ ਰਿਹਾ ਹੈ ਕਿ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਸੀ ਜਿਸ ਤੋਂ ਬਾਅਦ ਪੁਲਸ ਨੇ ਟਰਾਲੇ ਨੂੰ ਕਬਜ਼ੇ ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈਇਸ ਸਬੰਧੀ ਜਦੋਂ ਸਿਵਲ ਹਸਪਤਾਲ ਦੇ ਡਾਕਟਰ ਆਗਿਆਪਾਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਕ ਮਹਿਲਾ ਪੁਲਸ ਮੁਲਾਜ਼ਮ ਦੀ ਲਾਸ਼ ਮਿਲੀ ਹੈ ਜਿਸ ਨੂੰ ਪੋਸਟਮਾਰਟਮ ਲਈ ਮੋਰਚਰੀ ਚ ਰਖਵਾ ਦਿੱਤਾ ਗਿਆ ਹੈ ਅਤੇ ਉਸ ਦਾ ਪੋਸਟਮਾਰਟਮ ਭਲਕੇ ਕੀਤਾ ਜਾਵੇਗਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *