ਬੱਚੇ ਨੇ ਮਾਂ ਖ਼ਿਲਾਫ ਕੀਤੀ ਪੁਲਿਸ ਸ਼ਿਕਾਇਕਤ ਕਿਹਾ ਮਾਂ ਤੋਂ ਹੈ ਜਾਨ ਦਾ ਖ਼ ਤਰਾ

Uncategorized

ਜਿਥੇ ਮਾਂ ਨੂੰ ਰੱਬ ਦਾ ਰੂਪ ਦੱਸਿਆ ਗਿਆ ਹੈ ਉਥੇ ਹੀ ਉਸ ਦੇ 15 ਸਾਲਾ ਬੇਟੇ ਨੇ ਇਕ ਕਲਯੁਗੀ ਮਾਂ ਖਿਲਾਫ ਪੁਲਸ ਵਿਚ ਸ਼ਿਕਾਇਤ ਦਰਜ ਕਰਵਾ ਕੇ ਮੰਗ ਕੀਤੀ ਹੈ ਕਿ ਉਸ ਨੇ ਕਿਹਾ ਕਿ ਉਸ ਦੀ ਮਾਂ ਦੇ ਪਿੰਡ ਦੇ ਹੀ ਕਿਸੇ ਵਿਅਕਤੀ ਨਾਲ ਨਾਜਾਇਜ਼ ਸਬੰਧ ਸਨ ਅਤੇ ਪਿਛਲੀ ਵਾਰ ਤੋਂ ਉਸ ਦੀ ਮਾਂ ਉਸ ਨੂੰ ਛੱਡ ਕੇ ਕਿਤੇ ਨਾ ਕਿਤੇ ਰਹਿ ਰਹੀ ਹੈ ਪਰ ਹੁਣ ਉਹ ਉਸ ਨੂੰ ਆਪਣੇ ਨਾਲ ਰਹਿਣ ਲਈ ਮਜਬੂਰ ਕਰਨਾ ਚਾਹੁੰਦੀ ਹੈ ਪਰ ਹੁਣ ਉਹ ਉਸ ਨੂੰ ਜ਼ਬਰਦਸਤੀ ਆਪਣੇ ਨਾਲ ਰਹਿਣਾ ਚਾਹੁੰਦੀ ਹੈ ਉਹ ਆਪਣੀ ਮਾਂ ਅਤੇ ਦਾਦਾ ਦਾਦੀ ਨਾਲ ਨਹੀਂ ਜਾਣਾ ਚਾਹੁੰਦਾ ਕੋਲ ਖੁਦ ਪਿੰਡ ਵਿਚ ਰਹਿਣਾ ਚਾਹੁੰਦਾ ਹੈ ਉਸ ਨੂੰ ਡਰ ਹੈ ਕਿ ਉਸ ਦੀ ਮਾਂ ਉਸ ਨੂੰ ਮਾਰ ਸਕਦੀ ਹੈ ਅਤੇ ਕੁਝ ਲੋਕਾਂ ਨੇ ਉਸ ਦੀ ਮਾਂ ਨਾਲ ਮਿਲ ਕੇ ਕਈ ਵਾਰ ਉਸ ਨੂੰ ਸਕੂਲ ਤੋਂ ਚੁੱਕਣ ਦੀ ਕੋਸ਼ਿਸ਼ ਕੀਤੀ ਹੈ ਜਿਸ ਕਾਰਨ ਉਹ ਸਕੂਲ ਨਹੀਂ ਜਾ ਰਿਹਾ ਹੈ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ 15 ਸਾਲਾ ਲੜਕੇ ਨੇ ਦੱਸਿਆ ਕਿ ਉਸ ਦਾ ਪਿਤਾ ਪਿਛਲੇ ਚਾਰ ਸਾਲਾਂ ਤੋਂ ਵਿਦੇਸ਼ ਵਿਚ ਕੰਮ ਕਰ ਰਿਹਾ ਹੈ ਅਤੇ ਇਸ ਦੌਰਾਨ ਉਸ ਦੀ ਮਾਂ ਦੇ ਪਿੰਡ ਦੇ ਹੀ ਇਕ ਵਿਅਕਤੀ ਨਾਲ ਨਾਜਾਇਜ਼ ਸਬੰਧ ਸਨ ਅਤੇ ਉਸ ਦੀ ਮਾਂ ਬੀਤੇ ਦਿਨੀਂ ਉਸ ਤੋਂ ਵੱਖ ਹੋ ਗਈ ਸੀ ਕਰਯੇ ਹੌਰ ਪਿਛਲੇ ਇਕ ਸਾਲ ਤੋਂ ਆਪਣੇ ਦਾਦਾ-ਦਾਦੀ ਨਾਲ ਪਿੰਡ ਵਿਚ ਰਹਿ ਰਿਹਾ ਹੈ ਅਤੇ ਹੁਣ ਉਸ ਦੀ ਮਾਂ ਉਸ ਨੂੰ ਆਪਣੇ ਨਾਲ ਰਹਿਣ ਲਈ ਮਜਬੂਰ ਕਰਨਾ ਚਾਹੁੰਦੀ ਹੈ ਅਤੇ ਕਈ ਵਾਰ ਉਸ ਦੀ ਮਾਂ ਨੇ ਉਸ ਨੂੰ ਸਕੂਲ ਦੇ ਬਾਹਰੋਂ ਚੁੱਕਣ ਦੀ ਕੋਸ਼ਿਸ਼ ਕੀਤੀ ਹੈ ਉਸ ਨੂੰ ਡਰ ਹੈ ਕਿ ਉਸ ਦੀ ਮਾਂ ਉਸ ਨੂੰ ਮਾਰ ਦੇਵੇਗੀ ਇਸ ਲਈ ਉਹ ਆਪਣੀ ਮਾਂ ਨਾਲ ਨਹੀਂ ਜਾਣਾ ਚਾਹੁੰਦਾ ਉਸ ਨੂੰ ਦਾਦੀ ਨਾਲ ਰਹਿਣਾ ਪਏਗਾ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਚੋਵਾਲ ਥਾਣੇ ਦੇ ਏ ਐੱਸ ਆਈ ਸਰਵਣ ਸਿੰਘ ਨੇ ਦੱਸਿਆ ਕਿ ਬੱਚੇ ਨੇ 112 ਨੰਬਰ ਤੇ ਫੋਨ ਕਰਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੂੰ ਉਸ ਦੀ ਮਾਂ ਨੇ ਧਮਕੀਆਂ ਦਿੱਤੀਆਂ ਹਨ ਅਤੇ ਉਸ ਦੀ ਮਾਂ ਅਤੇ ਪਿਤਾ ਇਕ ਸਾਲ ਤੋਂ ਮਾਣਯੋਗ ਅਦਾਲਤ ਚ ਮੁਕੱਦਮੇ ਦਾ ਸਾਹਮਣਾ ਕਰ ਰਹੇ ਹਨ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਬੱਚੇ ਦੇ ਬਿਆਨ ਦਰਜ ਕਰਨ ਤੋਂ ਬਾਅਦ ਔਰਤ ਨੂੰ ਕਿਹਾ ਗਿਆ ਕਿ ਜਦੋਂ ਤੱਕ ਇਹ ਕੇਸ ਅਦਾਲਤ ਚ ਚੱਲ ਰਿਹਾ ਹੈ ਉਦੋਂ ਤੱਕ ਉਹ ਘਰ ਚ ਦਾਖਲ ਨਹੀਂ ਹੋ ਸਕਦੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *