ਪੁਲਸ ਤੇ ਲੁਟੇਰਿਆ ਵਿਚਕਾਰ ਤਾਂਬੜਤੋੜ ਫਾਇਰਿੰਗ ਮੁਠਭੇੜ ਵਿਚਕਾਰ ਪੁਲਿਸ ਮੁਲਾਜ਼ਮ ਜ਼ਖਮੀ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਚ ਜ਼ੇਰੇ ਇਲਾਜ ਕਾਂਸਟੇਬਲ ਜੁਗਰਾਜ ਸਿੰਘ ਨੂੰ ਬਟਾਲਾ ਦੇ ਕਸਬਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਸੰਗਤਪੁਰਾ ਚ ਬੀਤੀ ਦੇਰ ਰਾਤ ਲੁਟੇਰਿਆਂ ਦੇ ਇਕ ਗਿਰੋਹ ਅਤੇ ਪੁਲਸ ਵਿਚਾਲੇ ਹੋਏ ਮੁਕਾਬਲੇ ਚ ਗੋ ਲੀਆਂ ਲੱਗੀਆਂ ਗਿਰੋਹ ਦੇ ਚਾਰ ਮੈਂਬਰਾਂ ਚੋਂ ਦੋ ਨੂੰ ਪੁਲਸ ਨੇ ਕਾਬੂ ਕਰ ਲਿਆ ਦੋ ਹਨੇਰੇ ਦਾ ਫਾਇਦਾ ਉਠਾ ਕੇ ਫਰਾਰ ਹੋ ਗਏਬਟਾਲਾ ਦੇ ਐਸਪੀ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਇਸ ਗਿਰੋਹ ਨੇ ਘਨੀਆ ਪਿੰਡ ਦੇ ਬਾਂਗਰ ਵਿਖੇ ਔਰਤ ਤੋਂ 20 ਰੁਪਏ ਅਤੇ ਦੋ ਮੋਬਾਈਲ ਫੋਨ ਲੁੱਟੇ ਸਨ ਉਸ ਸਮੇਂ ਇਕ ਲੁਟੇਰੇ ਨੂੰ ਗ੍ਰਿ ਫਤਾਰ ਕਰ ਲਿਆ ਗਿਆ ਸੀ

ਪਰ ਬਾਕੀ ਲੁਟੇਰੇ ਫਰਾਰ ਹੋ ਗਏ ਸਨ ਜਿਸ ਤੋਂ ਬਾਅਦ ਪੁਲਸ ਨੇ ਪਿੱਛਾ ਕਰ ਕੇ ਪਿੰਡ ਸੰਗਤਪੁਰਾ ਨੂੰ ਘੇਰ ਲਿਆ ਅਤੇ ਉਥੇ ਲੁਟੇਰਿਆਂ ਨੇ ਪੁਲਸ ਤੇ ਹ ਮਲਾ ਕਰ ਦਿੱਤਾ ਜਿਸ ਚ ਕਾਂਸਟੇਬਲ ਜੁਗਰਾਜ ਸਿੰਘ ਨੂੰ ਗੋ ਲੀ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ ਪੁਲਸ ਨੇ ਇਕ ਲੁਟੇਰੇ ਨੂੰ ਕਾਬੂ ਕਰ ਲਿਆ ਅਤੇ ਬਾਕੀ ਲੁਟੇਰੇ ਫਰਾਰ ਹੋ ਗਏ ਪੁਲਸ ਨੇ ਪੰਜ ਲੁਟੇਰਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਪੁਲਿਸ ਨੇ ਦੋ ਲੁਟੇਰਿਆਂ ਨੂੰ ਗ੍ਰਿਫ ਤਾਰ ਕਰ ਲਿਆ ਹੈ ਅਤੇ ਤਿੰਨ ਫਰਾਰ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *