ਜਗਰਾਉਂ ਚ ਸੜਕ ਹਾਦਸੇ ਚ ਨਿੱਜੀ ਸਕੂਲ ਦੇ ਵਿਦਿਆਰਥੀ ਜ਼ਖ਼ਮੀ ਜ਼ਖਮੀ ਵਿਦਿਆਰਥੀਆਂ ਵਿਚੋਂ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਇਹ ਘਟਨਾ ਜਗਰਾਉਂ ਦੇ ਕੋਠੇ ਬੱਗੂ ਪਿੰਡ ਨੇੜੇ ਵਾਪਰੀ ਇਹ ਹਾਦਸਾ ਸੀਕ੍ਰੇਟ ਹਾਰਟ ਕਾਨਵੈਂਟ ਸਕੂਲ ਬੱਸ ਅਤੇ ਪੀਆਰਟੀਸੀ ਬੱਸ ਨਾਲ ਵਾਪਰਿਆ
ਸਕੂਲ ਬੱਸ ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਲੁਧਿਆਣਾ ਜਗਰਾਓਂ ਫਿਰੋਜ਼ਪੁਰ ਰੋਡ ਵੱਲ ਜਾ ਰਹੀ ਸੀ ਕਿ ਸਾਹਮਣੇ ਤੋਂ ਆ ਰਹੀ ਰੋਡਵੇਜ਼ ਦੀ ਬੱਸ ਨਾਲ ਉਸ ਦੀ ਬੁਰੀ ਤਰ੍ਹਾਂ ਟੱਕਰ ਹੋ ਗਈ ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕੂਲ ਬੱਸ ਅੱਗ ਨਾਲ ਬੁਰੀ ਤਰ੍ਹਾਂ ਨੁਕਸਾਨੀ ਗਈ ਹਾਦਸੇ ਦਾ ਕਾਰਨ ਤੇਜ਼ ਰਫਤਾਰ ਦੱਸਿਆ ਜਾ ਰਿਹਾ ਹੈ ਘਟਨਾ ਤੋਂ ਬਾਅਦ ਪੁਲਸ ਨੇ ਮੌਕੇ ਤੇ ਪਹੁੰਚ ਕੇ ਜ਼ਖਮੀ ਵਿਦਿਆਰਥੀਆਂ ਨੂੰ ਹਸਪਤਾਲ ਚ ਭਰਤੀ ਕਰਵਾਇਆ ਦੱਸਿਆ ਜਾ ਰਿਹਾ ਹੈ ਕਿ ਸਕੂਲ ਬੱਸ ਅਤੇ ਪੀਆਰਟੀਸੀ ਬੱਸ ਦੇ ਡਰਾਈਵਰ ਵੀ ਗੰਭੀਰ ਰੂਪ ਵਿਚ ਜ਼ਖਮੀ ਹਨ
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ ਹੈ ਹਰਜੋਤ ਬੈਂਸ ਨੇ ਲਿਖਿਆ ਕਿ ਜਗਰਾਉਂ ਚ ਸੜਕ ਹਾਦਸੇ ਦੀ ਸੂਚਨਾ ਮਿਲੀ ਸੀ ਦੱਸਿਆ ਜਾ ਰਿਹਾ ਹੈ ਕਿ ਕਈ ਸਕੂਲੀ ਬੱਚੇ ਜ਼ਖਮੀ ਹੋ ਗਏ ਮੈਂ ਪੁਲਿਸ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਾਂ ਮੈਂ ਸਾਰੇ ਬੱਚਿਆਂ ਦੀ ਸਿਹਤਯਾਬੀ ਲਈ ਪ੍ਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹਾਂ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ