ਇਟਲੀ ਚ ਪੰਜਾਬੀ ਕਬੱਡੀ ਖਿਡਾਰੀ ਦੀ ਹੋਈ ਮੌ ਤ ਮਾਂ ਦਾ ਰੋ ਰੋ ਬੁਰਾ ਹਾਲ

Uncategorized

ਖੇਡ ਕਬੱਡੀ ਜਗਤ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਕਪੂਰਥਲਾ ਦੇ ਢਿਲਵਾਂ ਇਲਾਕੇ ਦੇ ਹੋਣਹਾਰ ਕਬੱਡੀ ਖਿਡਾਰੀ ਮੁਖਤਿਆਰ ਸਿੰਘ ਭੁੱਲਰ ਬੇਟਵਾਲਾ ਦੀ ਇਟਲੀ ਵਿਚ ਅਚਾਨਕ ਮੌ ਤ ਹੋ ਗਈ ਮੁਖਤਿਆਰ ਸਿੰਘ ਦੀ ਮੌਤ ਦੀ ਖਬਰ ਜਿਵੇਂ ਹੀ ਪਿੰਡ ਪਹੁੰਚੀ ਤਾਂ ਇਲਾਕੇ ਅਤੇ ਖੇਡ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਕਬੱਡੀ ਖਿਡਾਰੀ ਮੁਖਤਿਆਰ ਸਿੰਘ ਭੁੱਲਰ  ਜੋ ਕਰੀਬ ਚਾਰ ਸਾਲ ਪਹਿਲਾਂ ਚੰਗੀ ਰੋਜ਼ੀ ਰੋਟੀ ਦੀ ਭਾਲ ਵਿਚ ਇਟਲੀ ਗਿਆ ਸੀ ਦੀ ਅਚਾਨਕ ਮੌ ਤ ਹੋ ਗਈ

ਕਬੱਡੀ ਖਿਡਾਰੀ ਮੁਖਤਿਆਰ ਸਿੰਘ ਭੁੱਲਰ ਦਾ ਬੀਤੀ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਪਰਿਵਾਰ ਮੁਤਾਬਕ ਮੁਖਤਿਆਰ ਨਾਲ ਉਨ੍ਹਾਂ ਦੀ ਗੱਲਬਾਤ ਉਸ ਦੀ ਮੌ ਤ ਤੋਂ ਇਕ ਦਿਨ ਪਹਿਲਾਂ ਹੋਈ ਸੀ ਅਤੇ ਅਗਲੇ ਦਿਨ ਇਹ ਦੁਖਦਾਈ ਖ਼ਬਰ ਸਾਹਮਣੇ ਆਈ ਦੱਸ ਦਈਏ ਕਿ ਮੁਖਤਿਆਰ ਦੀਆਂ ਦੋ ਬੇਟੀਆਂ ਹਨ ਮੁਖਤਿਆਰ ਦੀ ਮਾਂ ਦਾ ਕਹਿਣਾ ਹੈ ਕਿ ਉਹ ਅਜੇ ਵੀ ਆਪਣੇ ਬੇਟੇ ਦੇ ਘਰ ਆਉਣ ਦਾ ਇੰਤਜ਼ਾਰ ਕਰ ਰਹੀ ਹੈ

ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਜਿਕਰਯੋਗ ਹੈ ਕਿ ਮੁਖਤਿਆਰ ਸਿੰਘ ਭੁੱਲਰ ਅਕਸਰ ਪੰਜਾਬ ਵਿੱਚ ਚਾਚਾ ਲੱਖਣ ਕੇ ਪੱਡਾ ਦੀ ਟੀਮ ਵੱਲੋਂ ਖੇਡਦੇ ਸਨ ਯੂਰਪ ਵਿੱਚ ਇਟਲੀ ਦੀ ਟੀਮ ਲਈ ਸ਼ਾਨਦਾਰ ਸੀਜ਼ਨ ਖੇਡਿਆ ਮੁਖਤਿਆਰ ਸਿੰਘ ਦੋ ਬੇਟੀਆਂ ਦਾ ਪਿਤਾ ਸੀ ਅਤੇ ਚੰਗੇ ਭਵਿੱਖ ਲਈ ਚਾਰ ਸਾਲ ਪਹਿਲਾਂ ਇਟਲੀ ਚਲਾ ਗਿਆ ਸੀਕੁਝ ਦਿਨ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਖੋਖਰ ਚ ਕਬੱਡੀ ਖਿਡਾਰੀ ਦੀ ਮੌ ਤ ਹੋ ਗਈ ਸੀ ਦੱਸਿਆ ਜਾ ਰਿਹਾ ਹੈ ਕਿ ਹਰਭਜਨ ਭਜਨਾ ਇਲਾਕੇ ਦਾ ਹੋਣਹਾਰ ਕਬੱਡੀ ਖਿਡਾਰੀ ਸੀ ਉਹ ਪਿਛਲੇ ਕੁਝ ਸਮੇਂ ਤੋਂ ਨ ਸ਼ਿਆਂ ਦੀ ਦਲਦਲ ਵਿਚ ਫਸਿਆ ਹੋਇਆ ਸੀ ਕਬੱਡੀ ਖਿਡਾਰੀ ਹਰਭਜਨ ਭਜਨ ਦੀ ਮੌਤ ਚਿੱਟੇ ਦੀ ਓਵਰਡੋਜ਼ ਕਾਰਨ ਹੋਈ ਖਿਡਾਰੀ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਛੋਟੇ ਬੱਚੇ ਛੱਡ ਗਿਆ ਹੈ ਕੁਝ ਹੀ ਦਿਨਾਂ ਵਿਚ ਪੰਜਾਬ ਦੇ ਦੋ ਖਿਡਾਰੀਆਂ ਨੂੰ ਮੌ ਤ ਦੇ ਮੂੰਹ ਵਿਚ ਨਿਗਲ ਲਿਆ ਗਿਆ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *