ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ
ਸਾਂਝੀ ਕਰਨ ਜਾਂ ਰਹੇ ਹੈ
ਆਰ ਬੀ ਆਈ ਨੇ 2000 ਦੇ ਨੋਟ ਬੰਦ ਕਰਨ ਦਾ ਐਲਾਨ ਕੀਤਾ ਹੈ ਹਰ ਕੋਈ ਹੁਣ ਇਨ੍ਹਾਂ ਨੋਟਾਂ ਦੇ ਪਿੱਛੇ ਭੱਜ ਰਿਹਾ ਹੈ ਇਸ ਨੂੰ ਲੈ ਕੇ ਜਲੰਧਰ ਚ ਖੂਨੀ ਝਗੜਾ ਹੋਇਆ ਸੀ ਦਰਅਸਲ ਗੁਲਮੋਹਰ ਕਾਲੋਨੀ ਚ 2000 ਰੁਪਏ ਦੇ ਨੋਟਾਂ ਦੀ ਅਦਾਇਗੀ ਨੂੰ ਲੈ ਕੇ ਕਬਾੜ ਫੈਕਟਰੀ ਅਤੇ ਫੈਕਟਰੀ ਮਾਲਕਾਂ ਚ ਝੜਪ ਹੋ ਗਈ ਬੀਤੇ ਦਿਨ ਤੱਕ ਦੋਵਾਂ ਦਾ ਵਿਵਾਦ ਹ ਮਲੇ ਤੱਕ ਪਹੁੰਚ ਗਿਆ ਸੀ ਪਰ ਮਾਮਲਾ ਸ਼ਾਂਤ ਹੋ ਗਿਆ ਸੀ ਪਰ ਅੱਜ ਫਿਰ ਫੈਕਟਰੀ ਮਾਲਕ ਨੇ ਕਲੀਨਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹ ਮਲਾ ਕਰ ਦਿੱਤਾ
ਇਸ ਹਮਲੇ ਵਿਚ ਰਾਮ ਸੰਜੀਵਨ ਉਸ ਦੀ ਪਤਨੀ ਅਤੇ ਉਨ੍ਹਾਂ ਦਾ ਇਕ ਸਾਥੀ ਜ਼ਖਮੀ ਹੋ ਗਿਆ ਜਦਕਿ ਕਬਾੜੀ ਰਾਮ ਸੰਜੀਵਨ ਨੇ ਹਮਲਾਵਰਾਂ ਚੋਂ ਇਕ ਨੂੰ ਕਾਬੂ ਕਰ ਲਿਆ ਜਿਸ ਦੀ ਪਛਾਣ ਭਗਤ ਸਿੰਘ ਕਾਲੋਨੀ ਵਾਸੀ ਜਸਪ੍ਰੀਤ ਸਿੰਘ ਵਜੋਂ ਹੋਈ ਇਸ ਹ ਮਲੇ ਦੀ ਖੇਡ ਵਿਚ ਉਹ ਜ਼ਖਮੀ ਵੀ ਹੋ ਗਿਆ ਹੈ ਸਾਰੇ ਜ਼ਖਮੀਆਂ ਨੂੰ ਥਾਣਾ ਡਵੀਜ਼ਨ ਨੰ 8 ਦੀ ਪੁਲਸ ਨੇ ਸਿਵਲ ਹਸਪਤਾਲ ਦਾਖਲ ਕਰਵਾਇਆ ਹੈ
2 ਹਜ਼ਾਰ ਰੁਪਏ ਦੇ ਗੁਲਾਬੀ ਨੋਟ ਨੂੰ ਲੈ ਕੇ ਦੋਵਾਂ ਵਿਚਾਲੇ ਲੜਾਈ ਹੋਈ ਬੀਤੇ ਦਿਨ ਕੁਝ ਲੋਕਾਂ ਵਿਚਾਲੇ ਹੋਈ ਝੜਪ ਤੋਂ ਬਾਅਦ ਮਾਮਲਾ ਸ਼ਾਂਤ ਹੋ ਗਿਆ ਸੀ ਸਕਰੈਪ ਵਪਾਰੀ ਆਪਣੇ ਕਾਰੋਬਾਰ ਵਿਚ ਵਾਪਸ ਆ ਗਿਆ ਪਰ ਫੈਕਟਰੀ ਮਾਲਕ ਦੇ ਝਗੜੇ ਨੂੰ ਲੈ ਕੇ ਫੈਕਟਰੀ ਮਾਲਕ ਤੋਂ ਨਾਰਾਜ਼ ਸੀ ਰਾਮ ਸੰਜੀਵਨ ਨੇ ਦੱਸਿਆ ਕਿ ਫੈਕਟਰੀ ਮਾਲਕ ਅੱਜ ਆਪਣੇ 10 ਤੋਂ 15 ਗੁੰਡਿਆਂ ਨੂੰ ਤੇਜ਼ਧਾਰ ਹ ਥਿਆਰਾਂ ਨਾਲ ਲੈ ਕੇ ਆਇਆ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ