ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਚ 12 ਸਾਲ ਦੀ ਕੁੜੀ ਨੇ ਇੱਕ ਬੱਚੇ ਨੂੰ ਜਨਮ ਦਿੱਤਾ ਇਸ ਮਾਮਲੇ ਵਿਚ ਹੈਰਾਨ ਕਰਨ ਵਾਲਾ ਪਹਿਲੂ ਇਹ ਹੈ ਕਿ ਲੜਕੀ ਦੇ ਪਿਤਾ ਨੂੰ ਵੀ ਨਹੀਂ ਪਤਾ ਕਿ ਉਸ ਦੀ ਧੀ ਗਰਭਵਤੀ ਕਿਵੇਂ ਹੋਈ ਹਿੰਦੂ ਏਕਤਾ ਸਮਾਜ ਸੇਵਾ ਸੰਸਥਾ ਦੇ ਚੇਅਰਮੈਨ ਸੰਤੋਸ਼ ਕੁਮਾਰ ਤੇ ਡਿੰਪਲ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਚ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਇੱਥੋਂ ਦੇ ਇੱਕ ਹਸਪਤਾਲ ਵਿੱਚ 12 ਸਾਲਾ ਲੜਕੀ ਨੇ ਇੱਕ ਬੱਚੇ ਨੂੰ ਜਨਮ ਦਿੱਤਾ ਹੈ
ਉਨ੍ਹਾਂ ਦੱਸਿਆ ਕਿ ਇਸ ਸਮੇਂ ਤੋਂ ਪਹਿਲਾਂ ਜਨਮੇ ਬੱਚੇ ਨੂੰ ਮਸ਼ੀਨ ਵਿਚ ਰੱਖਿਆ ਗਿਆ ਹੈ ਉਨ੍ਹਾਂ ਦੱਸਿਆ ਕਿ ਬੱਚੀ ਨੂੰ ਜਨਮ ਦੇਣ ਵਾਲੀ ਲੜਕੀ ਨੂੰ ਗੁਰੂ ਨਾਨਕ ਹਸਪਤਾਲ ਚ ਭਰਤੀ ਕਰਵਾਇਆ ਗਿਆ ਹੈ ਉਹ ਆਪਣਾ ਸਹੀ ਪਤਾ ਵੀ ਨਹੀਂ ਦੱਸਦੀ ਜਦਕਿ ਉਸ ਦੇ ਪਿਤਾ ਨੇ ਕਿਹਾ ਕਿ ਉਹ ਸਾਰਾ ਦਿਨ ਮਜ਼ਦੂਰੀ ਦਾ ਕੰਮ ਕਰਦਾ ਹੈ ਪਰ ਉਸ ਨੂੰ ਨਹੀਂ ਪਤਾ ਕਿ ਉਸ ਦੀ ਧੀ ਨਾਲ ਇਹ ਸਭ ਕਿਵੇਂ ਹੋਇਆ
ਦੂਜੇ ਪਾਸੇ ਐੱਨਜੀਓ ਨੇ ਕਿਹਾ ਕਿ ਡਾਕਟਰਾਂ ਨੇ ਪਾਇਆ ਹੈ ਕਿ ਨਵਜੰਮੇ ਬੱਚੇ ਦਾ ਭਾਰ ਸਿਰਫ 800 ਗ੍ਰਾਮ ਹੈ ਬੱਚੀ ਦੀ ਹਾਲਤ ਗੰਭੀਰ ਹੈ ਜਿਸ ਤੋਂ ਬਾਅਦ ਸਮਾਜ ਸੇਵੀ ਸੰਸਥਾ ਨੇ ਬੱਚੀ ਤੇ ਉਸ ਦੇ ਪਿਤਾ ਨਾਲ ਗੱਲ ਕੀਤੀ ਤਾਂ ਪਤਾ ਲੱਗਾ ਕਿ ਬੱਚੀ ਨਾਲ ਜਬਰ-ਜ਼ਨਾਹ ਹੋਇਆ ਹੋਵੇਗਾ ਉਨ੍ਹਾਂ ਦੱਸਿਆ ਕਿ ਇਹ ਔਰਤ ਫਗਵਾੜਾ ਦੀ ਰਹਿਣ ਵਾਲੀ ਹੈ ਜਿਸ ਦੇ ਚੱਲਦਿਆਂ ਫਗਵਾੜਾ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ