ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਬੀਤੇ ਦਿਨੀਂ ਅੰਮ੍ਰਿਤਸਰ ਚ ਨੌਜਵਾਨਾਂ ਦੇ 2 ਗੁੱਟਾਂ ਚ ਹਿੰਸਕ ਝੜਪ ਹੋਈ ਸੀ ਜਿਸ ਚ ਨੌਜਵਾਨਾਂ ਨੇ ਇਕ-ਦੂਜੇ ਤੇ ਹ ਮਲਾ ਕਰ ਦਿੱਤਾ ਅਤੇ ਹਮਲੇ ਦੌਰਾਨ ਇਕ-ਦੂਜੇ ਦੀਆਂ ਪੱਗਾਂ ਵੀ ਉਤਾਰ ਦਿੱਤੀਆਂ ਸਨ ਦੂਜੇ ਪਾਸੇ ਮੌਕੇ ਤੇ ਮੌਜੂਦ ਲੋਕਾਂ ਨੇ ਇਸ ਘਟਨਾ ਦੀ ਵੀਡੀਓ ਬਣਾ ਕੇ ਇੰਟਰਨੈੱਟ ਮੀਡੀਆ ਤੇ ਅਪਲੋਡ ਕਰ ਦਿੱਤੀ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਏਸੀਪੀ ਵੀਰੇਂਦਰ ਸਿੰਘ ਖੋਸਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਅੱਜ ਸੂਚਨਾ ਮਿਲੀ ਕਿ ਰਣਜੀਤ ਐਵੀਨਿਊ ਚ ਅਣਪਛਾਤੇ ਲੋਕਾਂ ਨੇ ਹੰਗਾਮਾ ਕੀਤਾ ਹੈ
ਦੋਵਾਂ ਧਿਰਾਂ ਨੇ ਇੱਕ ਦੂਜੇ ਤੇ ਹਮ ਲਾ ਕੀਤਾ ਅਤੇ ਇੱਕ ਦੂਜੇ ਨੂੰ ਜ਼ਖਮੀ ਕਰ ਦਿੱਤਾ ਇਸ ਹਮਲੇ ਦੌਰਾਨ ਨੌਜਵਾਨ ਦੀ ਪੱਗ ਲਾਹ ਕੇ ਪੱਗ ਲਾਹ ਦਿੱਤੀ ਗਈ ਤੇ ਦਸਤਾਰ ਦੀ ਬੇਅਦਬੀ ਕੀਤੀ ਗਈ ਅਣਪਛਾਤੇ ਦੋਸ਼ੀਆਂ ਖਿਲਾਫ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 160 148 ਅਤੇ 295 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈਉਸ ਨੇ ਅੱਗੇ ਕਿਹਾ ਹੈ ਕਿ ਉਸ ਨੂੰ ਮੌਕੇ ਦੀ ਵੀਡੀਓ ਵੀ ਮਿਲੀ ਹੈ ਜਿਸ ਚ ਨੌਜਵਾਨ ਨੇ ਹੰਗਾਮਾ ਕੀਤਾ ਹੈ ਉਨ੍ਹਾਂ ਨੂੰ ਜਲਦੀ ਹੀ ਹਿਰਾਸਤ ਵਿਚ ਲੈ ਲਿਆ ਜਾਵੇਗਾ ਅਤੇ ਅੰਮ੍ਰਿਤਸਰ ਵਿਚ ਕਿਸੇ ਵੀ ਨੌਜਵਾਨ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਗੁੰਡਾਗਰਦੀ ਕਰਨ ਵਾਲੇ ਨੌਜਵਾਨਾਂ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇਗੀ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ