ਰੋੜਵੇਸ ਬੱਸ ਸੜਕ ਵਿਚਾਲੇ ਪਲਟੀ ਸ਼ੀਸ਼ੇ ਖਿੜਕੀਆਂ ਤੋੜਕੇ ਮਸਾਂ ਇੰਝ ਬਾਹਰ ਆਈਆਂ ਸਵਾਰੀਆਂ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਚੰਡੀਗੜ੍ਹ ਤੋਂ ਦਿੱਲੀ ਜਾ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ਸ਼ਨੀਵਾਰ ਨੂੰ ਚੰਡੀਗੜ੍ਹ ਬੈਰੀਅਰ ਨੇੜੇ ਫਲਾਈਓਵਰ ਤੇ ਇੱਕ ਐਕਟਿਵਾ ਚਾਲਕ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਪਲਟ ਗਈ ਇਸ ਹਾਦਸੇ ਵਿਚ ਅੱਧੀ ਦਰਜਨ ਦੇ ਕਰੀਬ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਹਾਦਸੇ ਦੇ ਸਮੇਂ ਬੱਸ ਚ ਕਰੀਬ ਡੇਢ ਦਰਜਨ ਸਵਾਰੀਆਂ ਸਵਾਰ ਸਨ ਹਰਿਆਣਾ ਰੋਡਵੇਜ਼ ਦੀ ਬੱਸ ਦੇ ਡਰਾਈਵਰ ਸੁਮਿਤ ਨੇ ਦੱਸਿਆ ਕਿ ਉਹ ਚੰਡੀਗੜ੍ਹ ਤੋਂ ਦਿੱਲੀ ਜਾ ਰਿਹਾ ਸੀ ਜਦੋਂ ਉਹ ਚੰਡੀਗੜ੍ਹ ਬਾਰਡਰ ਦੇ ਨਾਲ ਲੱਗਦੇ ਫਲਾਈਓਵਰ ਤੇ ਚੜ੍ਹਿਆ ਤਾਂ ਇਕ ਐਕਟਿਵਾ ਸਵਾਰ ਬੱਸ ਦੇ ਅੱਗੇ ਆ ਗਿਆ ਜਿਸ ਨੂੰ ਬਚਾਉਣ ਦੀ ਕੋਸ਼ਿਸ਼ ਚ ਬੱਸ ਨੂੰ ਡਿਵਾਈਡਰ ਤੇ ਚੜ੍ਹਨਾ ਪਿਆ ਅਤੇ ਬੱਸ ਖੰਭੇ ਨਾਲ ਟਕਰਾ ਕੇ ਪਲਟ ਗਈ

ਇਸ ਘਟਨਾ ਤੋਂ ਬਾਅਦ ਚੰਡੀਗੜ੍ਹ ਵਾਲੇ ਪਾਸੇ ਲੰਬਾ ਜਾਮ ਲੱਗ ਗਿਆ ਘਟਨਾ ਦੀ ਸੂਚਨਾ ਮਿਲਣ ਤੇ ਜ਼ੀਰਕਪੁਰ ਪੁਲਿਸ ਨੇ ਫਲਾਈਓਵਰ ਦੇ ਹੇਠਾਂ ਤੋਂ ਆਵਾਜਾਈ ਨੂੰ ਸਰਵਿਸ ਰੋਡ ਵੱਲ ਮੋੜ ਦਿੱਤਾ ਅਤੇ ਬੱਸ ਨੂੰ ਸਿੱਧਾ ਕਰਨ ਲਈ ਕਰੇਨ ਮੰਗਵਾਈ ਲੋਕਾਂ ਦੀ ਮਦਦ ਨਾਲ ਪੁਲਸ ਨੇ ਬੱਸ ਦਾ ਪਿਛਲਾ ਸ਼ੀਸ਼ਾ ਤੋੜ ਕੇ ਸਵਾਰੀਆਂ ਨੂੰ ਬੱਸ ਚੋਂ ਬਾਹਰ ਕੱਢ ਕੇ ਦੂਜੀ ਬੱਸ ਚ ਬਿਠਾ ਦਿੱਤਾ ਜ਼ੀਰਕਪੁਰ ਦੇ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓ.) ਸਿਮਰਨਜੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਜ਼ੀਰਕਪੁਰ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਸਵਾਰੀਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਦੂਜੀ ਬੱਸ ਵਿੱਚ ਭੇਜ ਦਿੱਤਾ ਉਨ੍ਹਾਂ ਦੱਸਿਆ ਕਿ ਕੋਈ ਵੀ ਯਾਤਰੀ ਗੰਭੀਰ ਰੂਪ ਨਾਲ ਜ਼ਖਮੀ ਨਹੀਂ ਹੋਇਆ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *